ਪੜਚੋਲ ਕਰੋ

ਡਿਪਟੀ CM ਰੰਧਾਵਾ ਦਾ ਬਿਕਰਮ ਮਜੀਠੀਆ 'ਤੇ ਹਮਲਾ, ਹਾਈਕੋਰਟ ਢੁਕਵੇਂ ਸਬੂਤ

ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਕੱਲ੍ਹ ਰੱਦ ਹੋ ਗਈ ਸੀ।ਫਿਲਹਾਲ ਮਜੀਠੀਆ ਦੀ ਗ੍ਰਿਫ਼ਤਾਰੀ 'ਤੇ ਤਿੰਨ ਦਿਨਾਂ ਲਈ ਰੋਕ ਹੈ।

ਚੰਡੀਗੜ੍ਹ: ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਕੱਲ੍ਹ ਰੱਦ ਹੋ ਗਈ ਸੀ।ਫਿਲਹਾਲ ਮਜੀਠੀਆ ਦੀ ਗ੍ਰਿਫ਼ਤਾਰੀ 'ਤੇ ਤਿੰਨ ਦਿਨਾਂ ਲਈ ਰੋਕ ਹੈ।ਪੰਜਾਬ ਦੇ ਉਪ-ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ 5 ਜਨਵਰੀ ਨੂੰ ਕੇਸ ਲੱਗਾ ਸੀ।ਜਿਸ ਮਗਰੋਂ ਅਕਾਲ ਤਖ਼ਤ ਦੇ ਜਥੇਦਾਰ ਨੇ ਕਿਹਾ ਸੀ ਕਿ ਪੰਥਕ ਸੰਕਟ ਆ ਗਿਆ ਤੇ ਇਕ ਕਮੇਟੀ ਵੀ ਬਣਾਈ। 

ਰੰਧਾਵਾ ਨੇ ਕਿਹਾ , "ਸਿਰਫ ਇੱਕ ਹੀ ਪਾਰਟੀ ਸਿੱਖਾਂ ਦੀ ਨੁਮਾਇੰਦਗੀ ਕਰਦੀ ਹੈ? ਕੀ ਮੈਂ ਗੁਰੂ ਘਰ ਦਾ ਸੇਵਕ ਨਹੀਂ? ਜਿਹੜਾ ਬਾਦਲਾਂ ਨਾਲ ਸਹਿਮਤ ਹੈ ਉਹ ਗੁਰੂ ਘਰ ਦਾ ਸਿੱਖ ਹੈ?ਮਜੀਠੀਆ ਦੇ ਕੇਸ ਦੀ ਬਾਬਤ ਮੀਟਿੰਗ ਵੀ ਸੱਦੀ ਗਈ।"

ਸੁਖਜਿੰਦਰ ਰੰਧਾਵਾ ਨੇ ਕਿਹਾ,"ਜ਼ਮਾਨਤ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਇਸ ਤਰ੍ਹਾਂ ਸੀ ਜਿਵੇਂ ਸਿੱਧਾ CM  'ਤੇ ਗ੍ਰਹਿ ਮੰਤਰੀ ਨੂੰ ਚੁਣੌਤੀ ਦੇ ਰਿਹਾ ਹੋਵੇ।ਡਰੱਗਜ਼ ਮਾਮਲੇ 'ਚ ਜ਼ਮਾਨਤ 'ਤੇ ਆ ਕੇ ਚੈਲੰਜ ਕਰ ਰਿਹਾ ਹੈ।" ਉਨ੍ਹਾਂ ਕਿਹਾ, "ਮਜੀਠੀਆ ਨੂੰ ਹਜ਼ਾਰਾਂ ਮਾਵਾਂ ਦੀ ਬਦਅਸੀਸ ਲਗੀ ਹੈ ਤਾਂ ਹੀ ਜ਼ਮਾਨਤ ਰੱਦ ਹੋਈ ਹੈ।"

ਰੰਧਾਵਾ ਨੇ ਮਜੀਠੀਆ 'ਤੇ ਹਮਲਾ ਬੋਲਦੇ ਕਿਹਾ, "ਮਜੀਠੀਆ ਦੇ ਪੰਜਾਬ 'ਚ ਆਉਣ ਨਾਲ ਮਾਫੀਆ ਵੀ ਆ ਗਿਆ।ਡਰੱਗਜ਼ ਮਾਫੀਆ, ਸ਼ਰਾਬ ਮਾਫੀਆ, ਰੇਤ ਮਾਫੀਆ ਆਦਿ ਪੰਜਾਬ 'ਚ ਆ ਗਿਆ।ਹਾਈਕੋਰਟ ਨੇ ਕਿਹਾ ਕਿ ਸਰਕਾਰ ਕੋਲ ਢੁਕਵੇਂ ਸਬੂਤ ਹਨ ਮਜੀਠੀਆ ਖਿਲਾਫ ਕੇਸ ਚਲਾਉਣ ਲਈ।"

ਸੁਖਜਿੰਦਰ ਰੰਧਾਵਾ ਨੇ ਕਿਹਾ, "ਸਾਡੇ 'ਤੇ ਜੋ ਇਲਜ਼ਾਮ ਲਾਏ ਜਾ ਰਹੇ ਸੀ ਕਿ ਸਰਕਾਰ ਬਦਲਾ ਖੋਰੀ ਕਰ ਰਹੀ ਹੈ।ਮੈਂ ਬਾਦਲਾਂ ਨੂੰ ਪੁੱਛਣਾ ਚਾਹੁੰਦੇ ਹਾਂ ਕਿ ਕੀ ਹਾਈਕੋਰਟ ਨੇ ਜੋ ਫੈਸਲਾ ਦਿੱਤਾ ਉਹ ਬਦਲਾਖੋਰੀ ਹੈ?"

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget