ਪੜਚੋਲ ਕਰੋ

ਡਿਪਟੀ ਕਮਿਸ਼ਨਰ ਨੇ ਫਰੀਦਕੋਟ ਵਿਖੇ ਸ਼ੁਰੂ ਕਰਵਾਈ ਝੋਨੇ ਦੀ ਖਰੀਦ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰੀਦਕੋਟ ਜਿਲੇ ਵਿੱਚ ਝੋਨੇ ਦੀ ਖਰੀਦ ਲਈ ਖਰੀਦ ਕੇਂਦਰਾਂ ਵਿੱਚ ਛਾਂ, ਰੋਸ਼ਨੀ, ਪਾਣੀ ਤੇ ਸਫਾਈ ਆਦਿ ਦਾ ਪ੍ਰਬੰਧ ਕਰਵਾਇਆ ਗਿਆ ਹੈ । ਇਸ ਦੇ ਨਾਲ ਹੀ..

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਮੁੱਖ ਖਰੀਦ ਕੇਂਦਰ ਫਰੀਦਕੋਟ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਉਪਰੰਤ ਕਿਸਾਨਾਂ ਆੜ੍ਹਤੀਆਂ ਤੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਝੋਨੇ ਦੀ ਖ਼ਰੀਦ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ ,ਅਦਾਇਗੀ ਜਾਂ ਲਿਫਟਿੰਗ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾਲ ਹੀ ਕਿਸਾਨ ਭਰਾਵਾਂ ਨੂੰ ਝੋਨੇ ਦੀ ਖਰੀਦ ਦੀ ਅਦਾਇਗੀ ਵੀ ਸਮੇਂ ਸਿਰ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮੰਡੀ ਬੋਰਡ  ਤੇ ਜਿਲਾ ਖੁਰਾਕ ਸਪਲਾਈ ਕੰਟਰੋਲਰ ਵੱਲੋਂ 68 ਖਰੀਦ ਕੇਂਦਰਾਂ ਵਿੱਚ ਖਰੀਦ ਦੀ ਤਿਆਰੀ ਕਰ ਲਈ ਗਈ ਹੈ । ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਝੋਨੇ ਦੀ ਨਮੀ ਗੇਟ ਉਤੇ ਚੈਕ ਕਰਕੇ ਹੀ ਟਰਾਲੀ ਮੰਡੀ ਅੰਦਰ ਜਾਣ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰੀਦਕੋਟ ਜਿਲੇ ਵਿੱਚ ਝੋਨੇ ਦੀ ਖਰੀਦ ਲਈ ਖਰੀਦ ਕੇਂਦਰਾਂ ਵਿੱਚ ਛਾਂ, ਰੋਸ਼ਨੀ, ਪਾਣੀ ਤੇ ਸਫਾਈ ਆਦਿ ਦਾ ਪ੍ਰਬੰਧ ਕਰਵਾਇਆ ਗਿਆ ਹੈ । ਇਸ ਦੇ ਨਾਲ ਹੀ ਝੋਨੇ ਦੀ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਦੀ ਵੀ ਡਿਊਟੀ ਲਗਾਈ ਗਈ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਕੰਬਾਇਨ ਉਪਰ ਸੁਪਰ ਐਸ.ਐਮ.ਐਸ ਲਗਾ ਕੇ ਹੀ ਕਰਨ ਅਤੇ ਨਿਰਧਾਰਤ ਮਾਪਦੰਡਾਂ ਤੇ ਹੀ ਝੋਨੇ ਨੂੰ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਗੋਂ ਇਸਨੂੰ ਆਧੁਨਿਕ ਤਕਨੀਕਾਂ/ਮਸ਼ੀਨਰੀਂ ਰਾਹੀਂ ਖੇਤਾਂ ਵਿੱਚ ਹੀ ਮਿਲਾਉਣ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਜਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਮੈਡਮ ਵੰਦਨਾ ਕੰਬੋਜ਼, ਜਿਲ੍ਹਾ ਮੰਡੀ ਅਫਸਰ ਸ੍ਰੀ ਪ੍ਰੀਤਕੰਵਲ ਸਿੰਘ ਬਰਾੜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ, ਆੜਤੀਏ ਅਤੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ: ਪਿਆਰ 'ਚ ਅੰਨ੍ਹੀ ਕੁੜੀ ਨੇ ਮਾ ਪਿਓ ਸਮੇਤ ਪਰਿਵਾਰ ਦੇ 13 ਜੀਆਂ ਨੂੰ ਉਤਾਰਿਆ ਮੌਤ ਦੇ ਘਾਟ, ਇੰਝ ਲਈ ਜਾਨ  

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

PU ਫਾਇਰਿੰਗ ਮਾਮਲੇ 'ਚ AGTF ਨੇ ਇੱਕ ਸ਼ੂਟਰ ਦਾ ਕੀਤਾ ਐਨਕਾਊਂਟਰ , ਕ੍ਰੇਟਾ 'ਚ ਸਵਾਰ ਸੀ ਸ਼ੂਟਰ ਜਸਪ੍ਰੀਤ 
PU ਫਾਇਰਿੰਗ ਮਾਮਲੇ 'ਚ AGTF ਨੇ ਇੱਕ ਸ਼ੂਟਰ ਦਾ ਕੀਤਾ ਐਨਕਾਊਂਟਰ , ਕ੍ਰੇਟਾ 'ਚ ਸਵਾਰ ਸੀ ਸ਼ੂਟਰ ਜਸਪ੍ਰੀਤ 
Punjab 'ਚ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ , 2 ਤਸਕਰ ਗ੍ਰਿਫ਼ਤਾਰ, 10 ਪਿਸਤੌਲ ਅਤੇ ਮੈਗਜ਼ੀਨ ਬਰਾਮਦ
Punjab 'ਚ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ , 2 ਤਸਕਰ ਗ੍ਰਿਫ਼ਤਾਰ, 10 ਪਿਸਤੌਲ ਅਤੇ ਮੈਗਜ਼ੀਨ ਬਰਾਮਦ
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
Big News: ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
Chandigarh News: ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
Embed widget