ਪੜਚੋਲ ਕਰੋ

ਡੇਰਾ ਬਿਆਸ ਦੀ ਸੰਗਤ ਲਈ ਜ਼ਰੂਰੀ ਖ਼ਬਰ, ਬਦਲਿਆ ਸਮਾਂ, ਜਾਣੋ ਨਵਾਂ Time

Punjab News: ਰਾਧਾ ਸੁਆਮੀ ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਮਾਰਚ ਮਹੀਨੇ ਤੋਂ ਸਤਿਸੰਗ ਦੇ ਸਮੇਂ ਵਿਚ ਤਬਦੀਲੀ ਕਰ ਦਿੱਤੀ ਗਈ ਹੈ। ਨਵੇਂ ਸਮੇਂ ਦੇ ਮੁਤਾਬਕ 1 ਮਾਰਚ ਤੋਂ ਸਤਿਸੰਗ ਸਵੇਰੇ 9.30 ਵਜੇ ਹੋਇਆ ਕਰੇਗਾ। 

Punjab News: ਰਾਧਾ ਸੁਆਮੀ ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਮਾਰਚ ਮਹੀਨੇ ਤੋਂ ਸਤਿਸੰਗ ਦੇ ਸਮੇਂ ਵਿਚ ਤਬਦੀਲੀ ਕਰ ਦਿੱਤੀ ਗਈ ਹੈ। ਨਵੇਂ ਸਮੇਂ ਦੇ ਮੁਤਾਬਕ 1 ਮਾਰਚ ਤੋਂ ਸਤਿਸੰਗ ਸਵੇਰੇ 9.30 ਵਜੇ ਹੋਇਆ ਕਰੇਗਾ।  ਇਥੇ ਦੱਸਣਯੋਗ ਹੈ ਕਿ ਪਹਿਲਾਂ ਸਤਿਸੰਗ ਦਾ ਇਹ ਸਮਾਂ 10 ਵਜੇ ਦਾ ਸੀ। 

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਡੇਰਾ ਬਿਆਸ ਵੱਲੋਂ ਡੇਰੇ ਵਿਚ ਵੀ. ਆਈ. ਪੀ. ਕਲਚਰ ਵੀ ਖ਼ਤਮ ਕੀਤਾ ਜਾ ਚੁੱਕਿਆ ਹੈ। ਡੇਰੇ ਦੇ ਇਸ ਕਦਮ ਦਾ ਉਦੇਸ਼ ਸੰਗਤ ਵਿਚ ਸਾਰੇ ਸ਼ਰਧਾਲੂਆਂ ਨੂੰ ਬਰਾਬਰ ਮਹੱਤਵ ਦੇਣਾ ਅਤੇ ਅਧਿਆਤਮਿਕ ਏਕਤਾ ਨੂੰ ਉਤਸ਼ਾਹਤ ਕਰਨਾ ਹੈ। ਹੁਣ ਡੇਰਾ ਬਿਆਸ ਦੇ ਸਤਿਸੰਗ ਵਿਚ ਬੈਠਣ ਦਾ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਹੋਵੇਗਾ ਅਤੇ ਸਾਰੇ ਸ਼ਰਧਾਲੂ ਇਕੋ ਜਗ੍ਹਾ 'ਤੇ ਬੈਠਣਗੇ। ਇਹ ਫ਼ੈਸਲਾ ਏਕਤਾ ਅਤੇ ਸਮਾਨਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰੇਗਾ ਅਤੇ ਸੰਗਤ ਨੇ ਇਸ ਨੂੰ ਇਕ ਸ਼ਲਾਘਾਯੋਗ ਕਦਮ ਦੱਸਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   

Chamkaur Sahib 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ! ਪਰਿਵਾਰ ਨੂੰ ਮਿਲਣ ਪਹੁੰਚੇ ਸਾਬਕਾ CM ਚੰਨੀ 

Punjab News : 9 ਸਾਲਾ ਬੱਚੇ ਦੇ ਕਤਲ ਮਾਮਲੇ ’ਚ ਅਦਾਲਤ ਦਾ ਵੱਡਾ ਫੈਸਲਾ ,ਪਰਿਵਾਰ ਨੇ ਰੱਖੀ ਅਜਿਹੀ ਮੰਗ, ਜਾਣੋ ਪੂਰਾ ਮਾਮਲਾ

 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ

 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Trending News : ਅਧਿਕਾਰੀ ਨੇ ਨਹੀਂ ਸੁਣੀ ਸ਼ਿਕਾਇਤ ਤਾਂ ਲੋਕ ਆਵਾਰਾ ਕੁੱਤੇ ਲੈ ਕੇ ਦਫ਼ਤਰ ਪਹੁੰਚੇ, ਵੀਡੀਓ ਵਾਇਰਲ

Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 

UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?

Punjab News : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ,  AAP ਵਰਕਰਾਂ ’ਤੇ ਸ਼ੀਸ਼ੇ ਤੋੜਨ ਦੇ ਆਰੋਪ 

Embed widget