ਪੜਚੋਲ ਕਰੋ

25 ਨੂੰ ਹਰਿਆਣੇ ਨਹੀਂ ਜਾਣਗੀਆਂ ਪੀਆਰੀਟੀਸੀ ਦੀਆਂ ਬੱਸਾਂ

ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਦੀ 25 ਅਗਸਤ ਨੂੰ ਸੀਬੀਆਈ ਅਦਾਲਤ 'ਚ ਸੁਣਵਾਈ ਕਾਰਨ ਪੈਪਸੂ ਰੋਡ ਟਰਾਂਸਪੋਰਟ ਦੀਆਂ ਬੱਸਾਂ ਹਰਿਆਣੇ ਨਹੀਂ ਜਾਣਗੀਆਂ। ਇਸ ਤੋਂ ਇਲਾਵਾ 24 ਅਗਸਤ ਦੁਪਹਿਰ ਤੋਂ 26 ਦੀ ਰਾਤ ਤਕ ਡਿਪੂਆਂ ਵਿਚ ਕੰਟਰੋਲ ਰੂਮ ਤਿਆਰ ਕੀਤੇ ਜਾਣਗੇ। ਇਨ੍ਹਾਂ ਦਿਨਾਂ ਵਿਚ ਪੈਪਸੂ ਰੋਡ ਟਰਾਂਸਪੋਰਟ ਵਿਭਾਗ ਨੇ ਪੁਲਿਸ ਤੇ ਪ੫ਸ਼ਾਸਨ ਨਾਲ ਤਾਲਮੇਲ ਰੱਖਣ ਦੀ ਹਦਾਇਤ ਦਿੱਤੀ ਹੈ। ਵਿਭਾਗ ਵੱਲੋਂ ਸਮੂਹ ਡਿਪੂਆਂ 'ਤੇ 24 ਅਗਸਤ ਦੁਪਹਿਰ 12 ਵਜੇ ਤੋਂ 26 ਦੇਰ ਰਾਤ ਤਕ 24 ਘੰਟੇ ਲਈ ਕੰਟਰੋਲ ਰੂਮ ਸਥਾਪਤ ਕਰਨ ਦੇ ਹੁਕਮ ਦਿੱਤੇ ਹਨ ਜਿੱਥੋਂ ਕਿਸੇ ਕਿਸਮ ਦੀ ਸਮੱਸਿਆ ਸਬੰਧੀ ਜ਼ਿਲ੍ਹਾ ਤੇ ਪੁਲਿਸ ਪ੫ਸ਼ਾਸਨ ਵੱਲੋਂ ਬਣਾਏ ਕੰਟਰੋਲ ਰੂਮ ਨਾਲ ਰਾਬਤਾ ਬਣਾਇਆ ਜਾਵੇਗਾ। ਇਸੇ ਸਮੇਂ ਦੌਰਾਨ ਬਿਠੰਡਾ, ਬੁਢਲਾਡਾ, ਸੰਗਰੂਰ ਤੇ ਬਰਨਾਲਾ ਡਿਪੂ ਵੱਲੋਂ ਆਪਣੀ ਬਸ ਸੇਵਾ ਬੰਦ ਰੱਖੀ ਜਾਵੇਗੀ। ਬਾਕੀ ਡਿਪੂਆਂ ਵੱਲੋਂ ਉਕਤ ਡਿਪੂਆਂ ਦੇ ਖੇਤਰ ਤੋਂ ਇਲਾਵਾ ਹਾਲਾਤ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ 'ਚ ਹੀ ਬੱਸ ਸਰਵਿਸ ਚਲਾਈ ਜਾਵੇਗੀ ਤੇ ਨਵੀਆਂ ਬੱਸਾਂ ਨੂੰ ਸੜਕਾਂ 'ਤੇ ਨਹੀਂ ਉਤਾਰਿਆ ਜਾਵੇਗਾ। 24 ਅਗਸਤ ਦੀ ਰਾਤ ਨੂੰ ਵੀ ਬੱਸਾਂ ਸੁਰੱਖਿਅਤ ਥਾਵਾਂ 'ਤੇ ਖੜ੍ਹਾ ਕਰਨ ਦੀ ਹਦਾਇਤ ਦਿੱਤੀ ਗਈ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget