ਪੜਚੋਲ ਕਰੋ

ਵਾਇਰਲ ਹੋ ਰਹੀ ਚਿੱਠੀ ਦਾ ਹੋਇਆ ਖੁਲਾਸਾ,ਸੱਚ ਜਾਣਕੇ ਹੋਵੋਗੇ ਹੈਰਾਨ

ਚੰਡੀਗੜ੍ਹ: ਇੰਨਾ ਦਿਨਾਂ ਵਿੱਚ ਸ਼ੋਸ਼ਲ ਮੀਡੀਆ ਉੱਤੇ ਫ਼ਰੀਦਕੋਟ ਦੇ 'ਨਾਮ ਚਰਚਾ ਘਰ' ਇੱਕ ਚਿੱਠੀ ਧੱੜਲੇ ਨਾਲ ਵਾਇਰਲ ਹੋ ਰਹੀ ਹੈ। ਇਸ ਚਿੱਠੀ ਸੱਚ ਸਾਹਮਣੇ ਆ ਗਿਆ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋਵੇਗੇ। ਇਹ ਬਾਰੇ ਜਾਣਨ ਤੋਂ ਪਹਿਲਾਂ ਜਾਣਦੇ ਹਾਂ ਇਸ ਵਾਇਰਲ ਹੋ ਰਹੇ ਪੱਤਰ ਬਾਰੇ। ਵਧੀਕ ਡਾਇਰੈਕਟਰ ਜਨਰਲ ਪੁਲਿਸ ਲਾਅ ਐਾਡ ਆਰਡਰ ਪੰਜਾਬ ਚੰਡੀਗੜ੍ਹ ਵੱਲੋਂ 22 ਅਗਸਤ ਨੂੰ ਦਸਤਖਤਾਂ ਹੇਠ ਜਾਰੀ ਪੱਤਰ ਜਿਸ 'ਤੇ ਨੰਬਰ 32763-801/ਐਲ ਐਾਡ ਓ 0-1 ਮਿਤੀ ਚੰਡੀਗੜ੍ਹ 22 ਅਗਸਤ ਦਰਜ ਹੈ। ਪੰਜਾਬ ਦੇ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਲਿਖਦਿਆਂ ਦੱਸਿਆ ਗਿਆ ਹੈ ਕਿ ਫ਼ਰੀਦਕੋਟ ਦੇ 'ਨਾਮ ਚਰਚਾ ਘਰ' 'ਚ ਡੇਰਾ ਸਿਰਸਾ ਦੇ ਸ਼ਰਧਾਲੂਆਂ ਵੱਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਗਿ੍ਫ਼ਤਾਰੀ ਵਿਰੁੱਧ ਨਾਮ ਚਰਚਾ ਘਰ 'ਚ ਵੱਡੀ ਗਿਣਤੀ 'ਚ ਅਸਲਾ, ਪੈਟਰੋਲ ਅਤੇ ਪੱਥਰ ਜਮ੍ਹਾ ਕਰ ਚੁੱਕੇ ਹਨ । ਜੇਕਰ 25 ਅਗਸਤ ਨੂੰ ਫ਼ੈਸਲਾ ਉਨ੍ਹਾਂ ਦੇ ਖ਼ਿਲਾਫ਼ ਆਉਂਦਾ ਹੈ ਤਾਂ ਸਰਕਾਰੀ ਅਤੇ ਗ਼ੈਰ-ਸਰਕਾਰੀ ਜਾਇਦਾਦਾਂ ਨੂੰ ਉਹ ਨੁਕਸਾਨ ਪਹੁੰਚਾ ਸਕਦੇ ਹਨ। 1893501__sr-1 ਪੱਤਰ 'ਚ ਆਦੇਸ਼ ਦਿੱਤੇ ਗਏ ਹਨ ਕਿ ਇਸ ਪਾਸੇ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਜ਼ਰੂਰੀ ਕਦਮ ਪਹਿਲਾਂ ਹੀ ਚੁੱਕੇ ਜਾਣ। ਇਹ ਪੱਤਰ ਲੀਕ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਦੇ ਦਫ਼ਤਰ 'ਚੋਂ ਹੋਇਆ ਹੈ। ਪੱਤਰ 'ਤੇ ਡਾਇਰੀ ਨੰਬਰ 19076 ਮਿਤੀ 22 ਅਗਸਤ ਦਰਜ ਹੈ। 'ਅਜੀਤ' ਅਖਬਾਰ ਮੁਤਾਬਿਕ ਜਦੋਂ ਨਾਮ ਚਰਚਾ ਘਰ ਦੇ ਨੇੜੇ ਜਾ ਕੇ ਵੇਖਿਆ ਤਾਂ ਉੱਥੇ ਪੂਰੀ ਤਰ੍ਹਾਂ ਸੁੰਨਸਾਨ ਸੀ। ਤਕਰੀਬਨ 10-12 ਪੁਲਿਸ ਕਰਮੀਂ ਡਾਂਗਾਂ ਨਾਲ ਹੀ ਖੜ੍ਹੇ ਪਹਿਰਾ ਦੇ ਰਹੇ ਸਨ। 1893501__sr-2 ਅਖਬਾਰ ਮੁਤਾਬਿਕ ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਇਸ ਪੱਤਰ ਨੂੰ ਜਾਅਲੀ ਕਰਾਰ ਦਿੰਦਿਆਂ ਕਿਹਾ ਕਿ ਇਸ ਵਿਚ ਕੋਈ ਸੱਚਾਈ ਨਹੀਂ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਵੀ ਪੱਤਰਕਾਰਾਂ ਨੂੰ ਸਹਿਯੋਗ ਦੇਣ ਦੇ ਨਾਲ ਨਾਲ ਲੋਕਾਂ ਨੂੰ ਅਮਨ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ। ਦੂਸਰੇ ਪਾਸੇ ਡੇਰਾ ਸ਼ਰਧਾਲੂਆਂ ਦਾ ਵੀ ਇਸ ਪ੍ਰਤੀ ਕੋਈ ਪ੍ਰਤੀਕਰਮ ਨਹੀਂ ਆਇਆ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget