ਪੜਚੋਲ ਕਰੋ

ਆਪਣੇ ਪੁਰਾਣੇ ਰੰਗ 'ਚ ਨਜ਼ਰ ਆਇਆ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ, ਸ਼ੇਅਰ ਕੀਤਾ ਇਕ ਹੋਰ ਵੀਡੀਓ

ਰੋਹਤਕ ਜੇਲ ਤੋਂ ਪੈਰੋਲ 'ਤੇ ਬਰਨਾਵਾ ਦੇ ਬਾਗਪਤ ਆਸ਼ਰਮ ਪਹੁੰਚੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਪੁਰਾਣੇ ਰੰਗ 'ਚ ਨਜ਼ਰ ਆ ਰਹੇ ਹਨ।

ਚੰਡੀਗੜ੍ਹ: ਰੋਹਤਕ ਜੇਲ ਤੋਂ ਪੈਰੋਲ 'ਤੇ ਬਰਨਾਵਾ ਦੇ ਬਾਗਪਤ ਆਸ਼ਰਮ ਪਹੁੰਚੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਪੁਰਾਣੇ ਰੰਗ 'ਚ ਨਜ਼ਰ ਆ ਰਹੇ ਹਨ। ਰਾਮ ਰਹੀਮ ਨੇ ਕੁਝ ਹੀ ਦਿਨਾਂ 'ਚ ਤਿੰਨ ਵੀਡੀਓ ਸ਼ੇਅਰ ਕੀਤੇ ਹਨ। ਤਾਜ਼ਾ ਵੀਡੀਓ 'ਚ ਬਾਬਾ ਵਾਲੀਬਾਲ ਖੇਡਦਾ ਨਜ਼ਰ ਆਇਆ।ਬਾਬਾ ਲਗਾਤਾਰ ਆਪਣੇ ਸਮਰਥਕਾਂ ਨਾਲ ਮੁਲਾਕਾਤ ਕਰ ਰਿਹਾ ਹੈ।ਉਹ ਸੋਸ਼ਲ ਮੀਡੀਆ ਰਾਹੀਂ ਹਰ ਰੋਜ਼ ਆਪਣੇ ਸਮਰਥਕਾਂ ਨੂੰ ਉਪਦੇਸ਼ ਵੀ ਦੇ ਰਿਹਾ ਹੈ।ਹੁਣ ਤੱਕ ਹਜ਼ਾਰਾਂ ਦੀ ਗਿਣਤੀ 'ਚ ਸਮਰਥਕ ਰਾਮ ਰਹੀਮ ਨਾਲ ਮੁਲਾਕਾਤ ਕਰ ਚੁੱਕੇ ਹਨ। 

ਰਾਮ ਰਹੀਮ ਨੇ 17 ਜੂਨ ਨੂੰ ਰੋਹਤਕ ਜੇਲ੍ਹ ਤੋਂ ਬਾਗਪਤ ਸਥਿਤ ਬਰਨਾਵਾ ਆਸ਼ਰਮ ਪਹੁੰਚਣ ਤੋਂ ਬਾਅਦ ਪਹਿਲਾ ਵੀਡੀਓ ਜਾਰੀ ਕੀਤਾ ਸੀ। ਇਸ ਦੇ 5 ਦਿਨਾਂ ਬਾਅਦ ਉਸ ਨੇ ਇੱਕ ਹੋਰ ਵੀਡੀਓ ਭੇਜੀ। ਦੱਸ ਦੇਈਏ ਕਿ ਰਾਮ ਰਹੀਮ ਸਾਧਵੀ ਯੌਨ ਸ਼ੋਸ਼ਣ, ਰਣਜੀਤ ਕਤਲ ਕੇਸ ਅਤੇ ਛਤਰਪਤੀ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਇਸ ਤੋਂ ਪਹਿਲਾਂ ਇਸ ਸਾਲ ਫਰਵਰੀ 'ਚ ਉਹ 21 ਦਿਨਾਂ ਲਈ ਫਰਲੋ 'ਤੇ ਆਇਆ ਸੀ।

ਡੇਰਾ ਸੱਚਾ ਸੌਦਾ ਮੈਨੇਜਮੈਂਟ 'ਤੇ ਸਖਤੀ ਤੋਂ ਬਾਅਦ ਮੰਗਲਵਾਰ ਨੂੰ ਡੇਰੇ 'ਚ ਪੈਰੋਕਾਰਾਂ ਦੀ ਭੀੜ ਨਹੀਂ ਪਹੁੰਚੀ। ਡੇਰੇ ਦੇ ਅਹਾਤੇ ਵਿੱਚ ਗਿਣਤੀ ਬਹੁਤ ਘੱਟ ਦਿਖਾਈ ਦਿੱਤੀ। ਪ੍ਰਬੰਧਕਾਂ ਦੀ ਇਜਾਜ਼ਤ ਤੋਂ ਬਾਅਦ ਹੀ ਕਿਸੇ ਨੂੰ ਵੀ ਅੰਦਰ ਜਾਣ ਦਿੱਤਾ ਜਾਂਦਾ ਸੀ। ਇਸ ਕਾਰਨ ਬੜੌਤ-ਮੇਰਠ ਸੜਕ ’ਤੇ ਸੰਨਾਟਾ ਛਾ ਗਿਆ, ਜਿਸ ’ਤੇ ਪਿਛਲੇ ਕਈ ਦਿਨਾਂ ਤੋਂ ਵਾਹਨਾਂ ਦਾ ਕਾਫ਼ਲਾ ਨਜ਼ਰ ਆ ਰਿਹਾ ਸੀ।

ਇਸ ਤੋਂ ਪਹਿਲਾਂ ਹਰ ਦਿਨ ਸ਼ਰਧਾਲੂਆਂ ਦੀ ਭੀੜ ਵਧਦੀ ਜਾ ਰਹੀ ਸੀ, ਜਿਸ ਕਾਰਨ ਸੜਕਾਂ 'ਤੇ ਆਵਾਜਾਈ ਦੀ ਸਮੱਸਿਆ ਪੈਦਾ ਹੋ ਰਹੀ ਸੀ। ਇਸ ਦੇ ਮੱਦੇਨਜ਼ਰ ਬਿਨੌਲੀ ਪੁਲੀਸ ਨੇ 27 ਜੂਨ ਨੂੰ ਡੇਰਾ ਪ੍ਰਬੰਧਕ ਡਾਕਟਰ ਪ੍ਰਿਥਵੀਰਾਜ ਨੈਨ ਨੂੰ ਨੋਟਿਸ ਭੇਜ ਕੇ ਆਸ਼ਰਮ ਦੇ ਗੇਟ ’ਤੇ ਚਿਪਕਾ ਦਿੱਤਾ ਸੀ। ਨੋਟਿਸ 'ਚ ਚਿਤਾਵਨੀ ਦਿੱਤੀ ਗਈ ਸੀ ਕਿ ਜੇਕਰ ਸ਼ਾਮ ਤੱਕ ਸ਼ਰਧਾਲੂਆਂ ਨੂੰ ਆਸ਼ਰਮ 'ਚੋਂ ਨਾ ਕੱਢਿਆ ਗਿਆ ਤਾਂ ਨਾ ਸਿਰਫ ਗੁਰਮੀਤ ਰਾਮ ਰਹੀਮ ਸਿੰਘ ਦੀ ਪੈਰੋਲ ਰੱਦ ਕਰਨ ਦੀ ਰਿਪੋਰਟ ਭੇਜੀ ਜਾਵੇਗੀ, ਸਗੋਂ ਪ੍ਰਬੰਧਕ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਵੇਗਾ। ਪੁਲੀਸ ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਡੇਰਾ ਪ੍ਰਬੰਧਕਾਂ ਵਿੱਚ ਹੜਕੰਪ ਮੱਚ ਗਿਆ।

ਟਾਪ ਹੈਡਲਾਈਨ

Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget