ਪੜਚੋਲ ਕਰੋ

ਰਾਮ ਰਹੀਮ ਜੇਲ੍ਹੋਂ ਬਾਹਰ ਆਉਣ ਲਈ ਬੇਤਾਬ, ਖੇਤੀ ਕਰਨ ਨੂੰ ਕਰਦਾ ਜੀਅ

ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਤੇ ਦੋ ਸਾਧਵੀਆਂ ਦਾ ਜਿਣਸੀ ਸੋਸ਼ਣ ਕਰਨ ਦੇ ਮਾਮਲਿਆਂ ‘ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਪੈਰੋਲ ਦੀ ਮੰਗ ਕੀਤੀ ਹੈ। ਦਿਲਚਸਪ ਗੱਲ ਹੈ ਕਿ ਇਹ ਛੁੱਟੀ ਖੇਤੀਬਾੜੀ ਦੇ ਕੰਮਾਂ ਲਈ ਮੰਗੀ ਗਈ ਹੈ।

ਚੰਡੀਗੜ੍ਹ: ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਤੇ ਦੋ ਸਾਧਵੀਆਂ ਦਾ ਜਿਣਸੀ ਸੋਸ਼ਣ ਕਰਨ ਦੇ ਮਾਮਲਿਆਂ ‘ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਪੈਰੋਲ ਦੀ ਮੰਗ ਕੀਤੀ ਹੈ। ਦਿਲਚਸਪ ਗੱਲ ਹੈ ਕਿ ਇਹ ਛੁੱਟੀ ਖੇਤੀਬਾੜੀ ਦੇ ਕੰਮਾਂ ਲਈ ਮੰਗੀ ਗਈ ਹੈ। ਇਸ ਮੁੱਦੇ ‘ਤੇ ਜੇਲ੍ਹ ਪ੍ਰਸਾਸ਼ਨ ਨੇ ਸਿਰਸਾ ਪ੍ਰਸਾਸ਼ਨ ਨੂੰ ਚਿੱਠੀ ਲਿਖੀ ਹੈ ਜਿਸ ‘ਚ ਦੱਸਿਆ ਹੈ ਕਿ ਰਾਮ ਰਹੀਮ ਖੇਤੀ ਦੇ ਕੰਮਾਂ ਲਈ ਪੈਰੋਲ ਚਾਹੁੰਦਾ ਹੈ। ਡੇਰਾ ਮੁਖੀ ਸੀਬੀਆਈ ਕੋਰਟ ਵੱਲੋਂ ਸਜ਼ਾਯਾਫਤਾ ਹੈ। ਕੈਦੀ ਆਪਣੀ ਸਜ਼ਾ ਦਾ ਇੱਕ ਸਾਲ ਪੂਰਾ ਕਰ ਚੁੱਕਿਆ ਹੈ। ਉਸ ਨੇ ਆਪਣੀ ਹਿਸਟਰੀ ਟਿਕਟ ਵੀ ਹਾਸਲ ਕਰ ਲਈ ਹੈ। ਪੈਰੋਲ ਬਾਰੇ ਮੰਗੀ ਗਈ ਸਿਫਾਰਸ਼ ‘ਚ ਰਾਮ ਰਹੀਮ ‘ਤੇ ਸੀਬੀਆਈ ਵੱਲੋਂ ਪੱਤਰਕਾਰ ਕਤਲ ਮਾਮਲੇ ‘ਚ ਦੋਸ਼ੀ ਹੋਣ ਤੋਂ ਇਲਾਵਾ ਦੋ ਹੋ ਮਾਮਲਿਆਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਤੋਂ ਬਾਅਦ ਸਿਰਸਾ ਪ੍ਰਸਾਸ਼ਨ ਦੀ ਰਿਪੋਰਟ ਤੋਂ ਬਾਅਦ ਰੋਹਤਕ ਜੇਲ੍ਹ ਰਾਮ ਰਹੀਮ ਨੂੰ ਪੈਰੋਲ ਦੇਣ ‘ਤੇ ਫੈਸਲਾ ਕਰੇਗੀ। ਉਂਝ ਸੂਤਰਾਂ ਦੀ ਮੰਨੀਏ ਤਾਂ ਰਾਮ ਰਹੀਮ ਨੂੰ ਪੈਰੋਲ ਦੇਣ ਦੀ ਸਿਫਾਰਸ਼ ਨਹੀਂ ਕੀਤੀ ਜਾਵੇਗੀ। ਇਸ ਲਈ ਕਾਨੂੰਨੀ ਵਿਵਸਥਾ ਦਾ ਹਵਾਲਾ ਦਿੱਤਾ ਜਾਵੇਗਾ। ਗੁਰਮੀਤ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸਿਰਸਾ ‘ਚ ਕਾਨੂੰਨ ਵਿਵਸਥਾ ਕਾਇਮ ਰੱਖਣਾ ਮੁਸ਼ਕਲ ਹੋ ਸਕਦਾ ਹੈ।

ਟਾਪ ਹੈਡਲਾਈਨ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?

Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ

LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ

Embed widget