ਪੜਚੋਲ ਕਰੋ

ਬਰਗਾੜੀ ਬੇਅਦਬੀ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਨੇ ਮੀਡੀਆ ਸਾਹਮਣੇ ਰੱਖਿਆ ਪੱਖ

ਹਰਚਰਨ ਸਿੰਘ ਨੇ ਅੱਗੇ ਕਿਹਾ ਕਿ ਡੇਰੇ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਣ ਕਰਕੇ ਇਸ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਜਿਨ੍ਹਾਂ ਨੂੰ ਪੰਜਾਬ ਪੁਲਿਸ ਨੇ ਫੜ ਲਿਆ ਉਨ੍ਹਾਂ ਦਾ ਇਸ ਘਟਨਾ ਨਾਲ ਕੋਈ ਲੈਣਾ ਦੇਣਾ ਨਹੀਂ ਹੈ।

ਚੰਡੀਗੜ: ਡੇਰਾ ਸੱਚਾ ਸੌਦਾ ਸਿਰਸਾ ਨੇ ਬਰਗਾੜੀ ਕਾਂਡ ਮਾਮਲੇ ਵਿੱਚ ਮੀਡੀਆ ਸਾਹਮਣੇ ਆਪਣਾ ਪੱਖ ਪੇਸ਼ ਕੀਤਾ। ਡੇਰਾ ਦੀ ਪੰਜਾਬ ਕਮੇਟੀ ਵੱਲੋਂ ਆਯੋਜਿਤ ਕਾਨਫਰੰਸ ਵਿੱਚ ਹਰਚਰਨ ਸਿੰਘ ਨੇ ਕਿਹਾ ਕਿ ਅਸੀਂ ਬੇਅਦਬੀ ਕਰਨਾ ਤਾਂ ਦੂਰ ਇਸ ਬਾਰੇ ਸੋਚ ਵੀ ਨਹੀਂ ਸਕਦਾ। ਹਰਚਰਨ ਸਿੰਘ ਨੇ ਅੱਗੇ ਕਿਹਾ ਕਿ ਡੇਰੇ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਣ ਕਰਕੇ ਇਸ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਜਿਨ੍ਹਾਂ ਨੂੰ ਪੰਜਾਬ ਪੁਲਿਸ ਨੇ ਫੜ ਲਿਆ ਉਨ੍ਹਾਂ ਦਾ ਇਸ ਘਟਨਾ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਉਧਰ ਡੇਰੇ ਵਲੋਂ ਐਡਵੋਕੇਟ ਵਿਵੇਕ ਕੁਮਾਰ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਸੀਬੀਆਈ ਨੇ ਪੰਜਾਬ ਪੁਲਿਸ ਵੱਲੋਂ ਬਣਾਏ ਤਿੰਨ ਮੁਲਜ਼ਮਾਂ ਨੂੰ ਆਪਣੀ ਕਲੋਜ਼ਰ ਰਿਪੋਰਟ ਵਿੱਚ ਕਲੀਨ ਚਿੱਟ ਦੇ ਦਿੱਤੀ ਸੀ। ਵਿਵੇਕ ਕੁਮਾਰ ਨੇ ਕਿਹਾ ਕਿ ਕਲੋਜ਼ਰ ਰਿਪੋਰਟ ਬਾਰੇ ਮੋਹਾਲੀ ਸੀਬੀਆਈ ਅਦਾਲਤ ਦਾ ਫੈਸਲਾ ਹਾਲੇ ਬਾਕੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਉਕਤ ਮੁਲਜ਼ਮਾਂ ਨੂੰ ਦੁਬਾਰਾ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ, ਜਦੋਂਕਿ ਦੋ ਜਣਿਆਂ ਨੂੰ ਪਹਿਲਾਂ ਹੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ। ਉਸ ਨੇ 4 ਤਰੀਕ ਨੂੰ ਗ੍ਰਿਫਤਾਰੀਆਂ ਕਰਨ ਤੋਂ ਬਾਅਦ ਸਿਰਫ 2 ਦਿਨਾਂ ਵਿੱਚ ਚਲਾਨ ਪੇਸ਼ ਕਰਨ ਦੀ ਜਲਦਬਾਜ਼ੀ ‘ਤੇ ਵੀ ਸਵਾਲ ਉਠਾਇਆ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  

ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget