ਪੜਚੋਲ ਕਰੋ

ਡੇਰਾ ਪ੍ਰੇਮੀਆਂ ਦੇ ਖੁਲਾਸੇ ਮਗਰੋਂ ਕਸੂਤੇ ਘਿਰੇ ਸੁਖਬੀਰ ਬਾਦਲ, ਪੰਥ 'ਚੋਂ ਛੇਕਣ ਦੀ ਉੱਠੀ ਮੰਗ

ਡੇਰਾ ਸਿਰਸਾ ਵੱਲੋਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਦਾ ਖੁਲਾਸਾ ਕਰਨ ਮਗਰੋਂ ਸਿਆਸਤ ਗਰਮਾ ਗਈ ਹੈ। ਵਿਰੋਧੀ ਧਿਰਾਂ ਪੰਥਕ ਪਾਰਟੀ ਨੂੰ ਘੇਰਨ ਲੱਗੀਆਂ ਹਨ। ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 'ਤੁਮ ਮੁਝੇ ਵੋਟ ਕਰੋ, ਮੈਂ ਤੁਮੇ ਮਾਫ਼ ਕਰੂੰਗਾ' ਨੀਤੀ ਅਪਣਾਈ ਸੀ। ਇਸ ਦਾ ਖੁਲਾਸਾ ਹੁਣ ਡੇਰਾ ਪ੍ਰਬੰਧਕਾਂ ਨੇ ਖੁਦ ਹੀ ਕਰ ਦਿੱਤਾ ਹੈ।

ਚੰਡੀਗੜ੍ਹ: ਡੇਰਾ ਸਿਰਸਾ ਵੱਲੋਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਦਾ ਖੁਲਾਸਾ ਕਰਨ ਮਗਰੋਂ ਸਿਆਸਤ ਗਰਮਾ ਗਈ ਹੈ। ਵਿਰੋਧੀ ਧਿਰਾਂ ਪੰਥਕ ਪਾਰਟੀ ਨੂੰ ਘੇਰਨ ਲੱਗੀਆਂ ਹਨ। ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 'ਤੁਮ ਮੁਝੇ ਵੋਟ ਕਰੋ, ਮੈਂ ਤੁਮੇ ਮਾਫ਼ ਕਰੂੰਗਾ' ਨੀਤੀ ਅਪਣਾਈ ਸੀ। ਇਸ ਦਾ ਖੁਲਾਸਾ ਹੁਣ ਡੇਰਾ ਪ੍ਰਬੰਧਕਾਂ ਨੇ ਖੁਦ ਹੀ ਕਰ ਦਿੱਤਾ ਹੈ। ਦਰਅਸਲ ਸੋਮਵਾਰ ਨੂੰ ਡੇਰਾ ਸਿਰਸਾ ਦੇ ਪ੍ਰਬੰਧਕਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਬੇਅਦਬੀ ਮਾਮਲੇ ਵਿੱਚ ਇਸ ਲਈ ਫਸਾਇਆ ਜਾ ਰਿਹਾ ਹੈ ਕਿਉਂਕਿ ਡੇਰੇ ਵੱਲੋਂ ਚੋਣਾਂ ਵਿੱਚ ਅਕਾਲੀ ਦਲ ਦੀ ਹਮਾਇਤ ਕੀਤੀ ਸੀ। ਬੇਸ਼ੱਕ ਡੇਰਾ ਪ੍ਰਬੰਧਕਾਂ ਨੇ ਇਹ ਦਾਅਵਾ ਆਪਣੇ ਬਚਾਅ ਵਿੱਚ ਕੀਤਾ ਪਰ ਹੁਣ ਇਹ ਵਿਰੋਧੀਆਂ ਦੇ ਹੱਥ ਵੱਡਾ ਮੁੱਦਾ ਲੱਗ ਗਿਆ ਹੈ।

ਡੇਰਾ ਪ੍ਰੇਮੀਆਂ ਦੇ ਖੁਲਾਸੇ ਮਗਰੋਂ ਕਸੂਤੇ ਘਿਰੇ ਸੁਖਬੀਰ ਬਾਦਲ, ਪੰਥ 'ਚੋਂ ਛੇਕਣ ਦੀ ਉੱਠੀ ਮੰਗ

ਵਿਰੋਧੀ ਧਿਰਾਂ ਪਹਿਲਾਂ ਹੀ ਇਲਜ਼ਾਮ ਲਾ ਰਹੀਆਂ ਹਨ ਕਿ ਅਕਾਲੀ ਦਲ ਨੇ ਡੇਰੇ ਦੀਆਂ ਵੋਟਾਂ ਲੈਣ ਲਈ ਹੀ ਡੇਰਾ ਮੁਖੀ ਰਾਮ ਰਹੀਮ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮੁਆਫੀ ਦੁਆਈ ਸੀ। ਇਸ ਮਗਰੋਂ ਹੀ ਸਿੱਖਾਂ ਵਿੱਚ ਗੁੱਸੇ ਦੀ ਲਹਿਰ ਫੈਲ ਗਈ ਤੇ ਡੇਰੇ ਦਾ ਪੈਰੋਕਾਰਾਂ ਨਾਲ ਟਕਰਾਅ ਵਧ ਗਿਆ। ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਡੇਰਾ ਪ੍ਰੇਮੀਆਂ ਵੱਲੋਂ ਇਹ ਆਖਣਾ ਕਿ 2017 ਵਿੱਚ ਅਕਾਲੀ ਦਲ ਨੂੰ ਵੋਟਾਂ ਪਾਈਆਂ ਸੀ ਤੇ ਇਸ ਲਈ ਕਾਂਗਰਸ ਹੁਣ ਤੰਗ ਕਰ ਰਹੀ, ਕਾਫੀ ਵੱਡਾ ਮੁੱਦਾ ਹੈ। ਡੇਰੇ ਨੇ ਪਹਿਲੀ ਵਾਰ ਮੰਨਿਆ ਹੈ ਕਿ ਅਕਾਲੀ ਦਲ ਦੀ ਹਮਾਇਤ ਕੀਤੀ ਸੀ। ਇਹ ਇੱਕ ਕਿਸਮ ਦਾ ਹਲਫ਼ੀਆ ਬਿਆਨ ਹੈ। ਜਾਖੜ ਨੇ ਕਿਹਾ ਕਿ ਅਕਾਲੀ ਦਲ ਤੇ ਡੇਰਾ ਪ੍ਰੇਮੀਆਂ ਦਾ ਮਨੋਰਥ ਜਾਹਰ ਹੋ ਗਿਆ ਹੈ। ਡੇਰੇ ਦੇ ਦਾਅਵੇ ਮਗਰੋਂ ਇਹ ਸਾਬਤ ਹੋ ਗਿਆ ਹੈ ਕਿ ਸੁਖਬੀਰ ਦੀ ਨੀਤੀ ਸਾਫ ਹੈ ਕਿ ਤੁਮ ਮੁਝੇ ਵੋਟ ਕਰੋ, ਮੈਂ ਤੁਮੇ ਮਾਫ਼ ਕਰੂੰਗਾ। ਹੁਣ ਸੱਚ ਸਾਹਮਣੇ ਆਉਣ ਮਗਰੋਂ ਸੁਖਬੀਰ ਬਾਦਲ ਨੂੰ ਪੰਥ ਵਿੱਚੋਂ ਛੇਕਿਆ ਜਾਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਡੇਰਾ ਨਾਲ ਸੌਦੇਬਾਜ਼ੀ ਕੀਤੀ ਸੀ ਕਿ ਪੰਜਾਬ ਵਿੱਚ ਫਿਲਮ MSG2 ਰਿਲੀਜ਼ ਕੀਤੀ ਜਾਵੇਗੀ। ਰਾਮ ਰਹੀਮ ਨੂੰ ਮੁਆਫੀ ਦਿੱਤੀ ਜਾਵੇਗੀ। ਜਾਖੜ ਨੇ ਕਿਹਾ ਕਿ ਇਹ ਸਭ ਡੇਰਾ ਸਿਰਸਾ ਤੋਂ ਵੋਟਾਂ ਲੈਣ ਲਈ ਸੈਟਿੰਗ ਕੀਤੀ ਗਈ ਸੀ। ਹੁਣ ਸਭ ਸਪਸ਼ਟ ਹੈ ਕਿ ਸੁਖਬੀਰ ਬਾਦਲ ਪੰਥ ਦਾ ਦੋਸ਼ੀ ਹੈ। ਉਸ ਨੂੰ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget