ਪੜਚੋਲ ਕਰੋ

ਗੁਰਮੀਤ ਰਾਮ ਰਹੀਮ ਦੇ ਬੇਅਦਬੀ ਮਾਮਲਿਆਂ 'ਚ ਨਾਮਜ਼ਦ ਹੋਣ ਮਗਰੋਂ ਡੇਰਾ ਸਿਰਸਾ ਨੇ ਰੱਖਿਆ ਆਪਣਾ ਪੱਖ

ਡੇਰਾ ਸੱਚ ਸੌਦਾ ਸਿਰਸਾ ਵਲੋਂ ਜਾਰੀ ਬਿਆਨ ਰਾਹੀਂ ਇਹ ਕਿਹਾ ਗਿਆ ਹੈ ਕਿ ਡੇਰਾ ਸੱਚਾ ਸੌਦਾ ਇਕ ਸਰਬ ਧਰਮ ਸੰਗਮ ਸੰਸਥਾ ਹੈ।1948 ਤੋਂ ਹੀ ਡੇਰੇ 'ਚ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾ ਰਿਹਾ ਹੈ।

ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਅਤੇ ਬੇਅਦਬੀ ਮਾਮਲੇ 'ਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਅੱਜ ਡੇਰਾ ਸਿਰਸਾ ਨੇ ਇਸ ਤੇ ਆਪਣਾ ਪੱਖ ਰੱਖਿਆ ਹੈ। ਡੇਰਾ ਸੱਚ ਸੌਦਾ ਸਿਰਸਾ ਵਲੋਂ ਜਾਰੀ ਬਿਆਨ ਰਾਹੀਂ ਇਹ ਕਿਹਾ ਗਿਆ ਹੈ ਕਿ 
" ਡੇਰਾ ਸੱਚਾ ਸੌਦਾ ਇਕ ਸਰਬ ਧਰਮ ਸੰਗਮ ਸੰਸਥਾ ਹੈ।1948 ਤੋਂ ਹੀ ਡੇਰੇ 'ਚ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾ ਰਿਹਾ ਹੈ।ਗੁਰਮੀਤ ਰਾਮ ਰਹੀਮ ਸਿੰਘ ਹਮੇਸ਼ਾਂ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ। "
-
ਉਨ੍ਹਾਂ ਕਿਹਾ ਕਿ
" ਰਾਮ ਰਹੀਮ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ ਅਤੇ ਐਸੇ 'ਚ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨਾ ਤਾਂ ਦੂਰ ਇਸ ਬਾਰੇ ਸੋਚਣਾ ਵੀ ਪਾਪ ਹੈ।2015 ਵਿੱਚ, ਜਦੋਂ ਪਵਿੱਤਰਤਾ ਸ੍ਰੀ ਗੁਰੂਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਾਲੀ ਇਹ ਮੰਦਭਾਗੀ ਘਟਨਾ ਵਾਪਰੀ ਸੀ ਤਾਂ ਰਾਮ ਰਹੀਮ ਨੇ ਇਸ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਸ ਦੀ ਸਖਤ ਨਿਖੇਧੀ ਕੀਤੀ ਸੀ।ਜਿਸ ਨੂੰ ਮੀਡੀਆ ਨੇ ਵੀ ਪ੍ਰਮੁੱਖਤਾ ਨਾਲ ਪ੍ਰਕਾਸ਼ਤ ਕੀਤਾ ਸੀ। "
-
ਉਨ੍ਹਾਂ ਅੱਗੇ ਕਿਹਾ ਕਿ ਸੀਬੀਆਈ ਜਾਂਚ ਵਿੱਚ ਵੀ ਡੇਰਾ ਅਤੇ ਡੇਰਾ ਪ੍ਰੇਮੀ ਇਸ ਮਾਮਲੇ ਵਿੱਚ ਨਿਰਦੋਸ਼ ਸਾਬਤ ਹੋਏ ਸਨ। ਸੀਬੀਆਈ ਨੇ ਪੰਜ ਸਾਲਾਂ ਦੀ ਜਾਂਚ ਵਿੱਚ ਮਾਇੰਡ ਮੈਪਿੰਗ, ਫਿੰਗਰ ਪ੍ਰਿੰਟ, ਲਾਈ ਡਿਟੈਕਟਰ ਟੈਸਟ ਆਦਿ ਕਰਵਾਏ ਸਨ।ਜਿਸ ਵਿੱਚ ਵੀ ਡੇਰਾ ਸ਼ਰਧਾਲੂਆਂ ਖਿਲਾਫ ਕੋਈ ਸਬੂਤ ਬਰਾਮਦ ਨਹੀਂ ਹੋਇਆ ਸੀ। ਡੇਰੇ ਦਾ ਕਹਿਣਾ ਹੈ ਕਿ 
" ਸੀਬੀਆਈ ਇਸ ਮਾਮਲੇ ਵਿੱਚ ਡੇਰਾ ਅਤੇ ਡੇਰਾ ਪ੍ਰਮੀਆਂ ਨੂੰ ਕਲੀਨ ਚਿੱਟ ਦੇ ਚੁੱਕੀ ਹੈ। ਪਰ ਬਾਵਜੂਦ ਇਸ ਦੇ ਪੰਜਾਬ ਪੁਲਿਸ ਹੁਣ ਗੁਰਮੀਤ ਰਾਮ ਰਹੀਮ ਅਤੇ ਡੇਰਾ ਸ਼ਰਧਾਲੂਆਂ ਨੂੰ ਇਸ ਮਾਮਲੇ ਵਿੱਚ ਫਸਾਉਣਾ ਚਾਹੁੰਦੀ ਹੈ।ਗੁਰਮੀਤ ਰਾਮ ਰਹੀਮ ਦਾ ਇਸ ਮਾਮਲੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਅਤੇ ਉਸਨੂੰ ਇਸ ਮਾਮਲੇ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। "
-
ਡੇਰਾ ਪ੍ਰੇਮੀਆਂ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ, ਰਾਜ ਸਰਕਾਰ ਅਤੇ ਪ੍ਰਸ਼ਾਸਨ ਨੂੰ ਉਨ੍ਹਾਂ ਦੀ ਬੇਨਤੀ ਸਵੀਕਾਰ ਕਰੇ ਅਤੇ ਐਫਆਈਆਰ ਵਿੱਚੋਂ ਰਾਮ ਰਹੀਮ ਅਤੇ ਹੋਰ ਡੇਰਾ ਪ੍ਰੇਮੀਆਂ ਦੇ ਨਾਮ ਹਟਾਏ।ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਬੇਅਦਬੀ ਦੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।

ਟਾਪ ਹੈਡਲਾਈਨ

Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget