ਪੜਚੋਲ ਕਰੋ

ਅਕਾਲੀ ਦਲ ਨੂੰ ਮਹਿੰਗੀ ਪਏਗੀ ਡੇਰਾ ਸਿਰਸਾ ਦੀ ਰਣਨੀਤੀ?

ਡੇਰਾ ਸਿਰਸਾ ਨੇ ਇਸ ਵਾਰ ਚੋਣਾਂ ਤੋਂ ਬਾਅਦ ਵੀ ਉਮੀਦਵਾਰਾਂ ਦੇ ਸਾਹ ਸੁਕਾਏ ਹੋਏ ਹਨ। ਸਭ ਤੋਂ ਵੱਧ ਅਜੀਬ ਹਾਲਤ ਹਲਕਾ ਬਠਿੰਡਾ ਦੀ ਹੈ ਜਿੱਥੇ ਬਾਦਲ ਪਰਿਵਾਰ ਦਾ ਵੱਕਰ ਦਾਅ 'ਤੇ ਲੱਗਾ ਹੈ। ਚੋਣਾਂ ਦੌਰਾਨ ਚਰਚਾ ਸੀ ਕਿ ਅਕਾਲੀ ਉਮੀਦਵਾਰ ਹਰਸਿਮਰਤ ਬਾਦਲ ਨੂੰ ਡੇਰਾ ਸਿਰਸਾ ਦੀ ਬੱਝਵੀਂ ਵੋਟ ਪੈ ਸਕਦੀ ਹੈ ਕਿਉਂਕਿ ਡੇਰਾ ਪੈਰੋਕਾਰ ਕਾਂਗਰਸ ਤੇ ਆਮ ਆਦਮੀ ਪਾਰਟੀ ਤੋਂ ਔਖੇ ਹਨ। ਹੁਣ ਸਾਹਮਣੇ ਆ ਰਿਹਾ ਹੈ ਕਿ ਡੇਰਾ ਪੈਰੋਕਾਰਾਂ ਨੇ ਕਿਸੇ ਇੱਕ ਦੀ ਬਜਾਏ ਵੰਡ ਕੇ ਉਮੀਦਵਾਰਾਂ ਨੂੰ ਵੋਟ ਪਾਈ ਹੈ।

ਚੰਡੀਗੜ੍ਹ: ਡੇਰਾ ਸਿਰਸਾ ਨੇ ਇਸ ਵਾਰ ਚੋਣਾਂ ਤੋਂ ਬਾਅਦ ਵੀ ਉਮੀਦਵਾਰਾਂ ਦੇ ਸਾਹ ਸੁਕਾਏ ਹੋਏ ਹਨ। ਸਭ ਤੋਂ ਵੱਧ ਅਜੀਬ ਹਾਲਤ ਹਲਕਾ ਬਠਿੰਡਾ ਦੀ ਹੈ ਜਿੱਥੇ ਬਾਦਲ ਪਰਿਵਾਰ ਦਾ ਵੱਕਰ ਦਾਅ 'ਤੇ ਲੱਗਾ ਹੈ। ਚੋਣਾਂ ਦੌਰਾਨ ਚਰਚਾ ਸੀ ਕਿ ਅਕਾਲੀ ਉਮੀਦਵਾਰ ਹਰਸਿਮਰਤ ਬਾਦਲ ਨੂੰ ਡੇਰਾ ਸਿਰਸਾ ਦੀ ਬੱਝਵੀਂ ਵੋਟ ਪੈ ਸਕਦੀ ਹੈ ਕਿਉਂਕਿ ਡੇਰਾ ਪੈਰੋਕਾਰ ਕਾਂਗਰਸ ਤੇ ਆਮ ਆਦਮੀ ਪਾਰਟੀ ਤੋਂ ਔਖੇ ਹਨ। ਹੁਣ ਸਾਹਮਣੇ ਆ ਰਿਹਾ ਹੈ ਕਿ ਡੇਰਾ ਪੈਰੋਕਾਰਾਂ ਨੇ ਕਿਸੇ ਇੱਕ ਦੀ ਬਜਾਏ ਵੰਡ ਕੇ ਉਮੀਦਵਾਰਾਂ ਨੂੰ ਵੋਟ ਪਾਈ ਹੈ। ਦਰਅਸਲ ਪਹਿਲਾਂ ਡੇਰਾ ਸਿਰਸਾ ਵੱਲੋਂ ਕਿਸੇ ਇੱਕ ਪਾਰਟੀ ਜਾਂ ਫਿਰ ਹਲਕੇ ਦੀ ਸਾਰੀ ਵੋਟ ਕਿਸੇ ਇੱਕ ਉਮੀਦਵਾਰ ਨੂੰ ਪਾਈ ਜਾਂਦੀ ਹੈ। ਡੇਰਾ ਪ੍ਰਬੰਧਕ ਮਹਿਸੂਸ ਕਰਦੇ ਹਨ ਕਿ ਅਜਿਹਾ ਕਰਨ ਨਾਲ ਡੇਰਾ ਵੀ ਸਿਆਸੀ ਖਿੱਚੋਤਾਣ ਦਾ ਸ਼ਿਕਾਰ ਹੋਇਆ ਹੈ। ਇਸ ਲਈ ਡੇਰਾ ਪ੍ਰਬੰਧਕਾਂ ਨੇ ਸਭ ਨੂੰ ਖੁਸ਼ ਕਰਨ ਦੀ ਰਾਹ ਫੜੀ ਹੈ। ਉਂਝ ਇਸ ਬਾਰੇ ਡੇਰਾ ਪ੍ਰਬੰਧਕ ਕੁਝ ਵੀ ਬੋਲਣ ਲਈ ਤਿਆਰ ਨਹੀਂ। ਸੂਤਰਾਂ ਮੁਤਾਬਕ ਡੇਰਾ ਸਿਰਸਾ ਦੇ ਸਿਆਸੀ ਵਿੰਗ ਨੇ ਚੋਣਾਂ ਤੋਂ ਇੱਕ ਰਾਤ ਪਹਿਲਾਂ ਗੁਪਤ ਸੁਨੇਹੇ ਲਾਏ ਸੀ। ਡੇਰਾ ਪੈਰੋਕਾਰਾਂ ਨੂੰ ਦੱਸਿਆ ਗਿਆ ਸੀ ਕਿ ਵੋਟ ਕਿਸ ਨੂੰ ਪਾਉਣੀ ਹੈ। ਅਹਿਮ ਗੱਲ਼ ਹੈ ਕਿ ਬਠਿੰਡਾ ਲੋਕ ਸਭਾ ਹਲਕੇ ਵਿੱਚ ਹੀ ਡੇਰਾ ਦੀ ਵੋਟ ਅਕਾਲੀ ਦਲ ਤੇ ਕਾਂਗਰਸ ਦੇ ਉਮੀਦਵਾਰਾਂ ਨੂੰ ਵੰਡ ਕੇ ਪਈ ਹੈ। ਸੂਤਰਾਂ ਮੁਤਾਬਕ ਮਾਨਸਾ ਜ਼ਿਲ੍ਹੇ ਵਿੱਚ ਡੇਰਾ ਪੈਰੋਕਾਰਾਂ ਨੇ ਅਕਾਲੀ ਦਲ ਤੇ ਬਠਿੰਡਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਕਾਂਗਰਸ ਦਾ ਸਾਥ ਦਿੱਤਾ। ਇਸ ਦਾ ਸਭ ਤੋਂ ਵੱਡਾ ਝਟਕਾ ਹਰਸਿਮਰਤ ਬਾਦਲ ਨੂੰ ਲੱਗੇਗਾ ਕਿਉਂਕਿ ਇਸ ਵਾਰ ਕੁਝ ਸਿੱਖ ਵੋਟ ਉਨ੍ਹਾਂ ਤੋਂ ਨਾਰਾਜ਼ ਸੀ। ਇਸ ਦੀ ਭਰਪਾਈ ਡੇਰਾ ਸਿਰਸਾ ਦੀ ਵੋਟ ਨਾਲ ਹੋ ਸਕਦੀ ਸੀ ਪਰ ਵੋਟ ਵੰਡੀ ਜਾਣ ਕਰਕੇ ਉਨ੍ਹਾਂ ਦਾ ਨੁਕਸਾਨ ਤੈਅ ਹੈ। ਸੂਤਰਾਂ ਅਨੁਸਾਰ ਬਠਿੰਡਾ ਸੰਸਦੀ ਹਲਕੇ ਦੇ 9 ਵਿਧਾਨ ਸਭਾ ਹਲਕਿਆਂ ਵਿੱਚੋਂ ਡੇਰਾ ਪੈਰੋਕਾਰਾਂ ਨੇ ਚਾਰ ਹਲਕਿਆਂ ’ਤੇ ਕਾਂਗਰਸ ਤੇ ਪੰਜ ਹਲਕਿਆਂ ਵਿੱਚ ਅਕਾਲੀ ਦਲ ਵੱਲ ਰੁਝਾਨ ਦਿਖਾਇਆ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget