ਪੜਚੋਲ ਕਰੋ

ਲਾਸ਼ ਸੜਕ 'ਚ ਰੱਖ ਅਣਮਿੱਥੇ ਸਮੇਂ ਲਈ ਧਰਨੇ ਤੇ ਬੈਠੇ ਡੇਰਾ ਸਮਰਥਕ, ਕਾਤਲਾਂ ਦੇ ਫੜ੍ਹੇ ਜਾਣ ਤੱਕ ਰਹੇਗਾ ਜਾਰੀ

ਸਲਾਬਤਪੁਰਾ ਵਿਖੇ ਤਣਾਅ ਉਸ ਵੇਲੇ ਵੱਧ ਗਿਆ ਜਦੋਂ 1000-1500 ਦੇ ਕਰੀਬ ਡੇਰਾ ਸਮਰਥਕ ਸੜਕ ਤੇ ਉਤਰ ਆਏ।ਸ਼ੁੱਕਰਵਾਰ ਨੂੰ ਭਗਤਾ ਭਾਈਕਾ ਵਿਖੇ ਡੇਰਾ ਸਮਰਥਕ ਮਨੋਹਰ ਲਾਲ ਦੀ ਹੱਤਿਆ ਕਰ ਦਿੱਤੀ ਗਈ ਸੀ।ਡੇਰਾ ਸਮਰਥਕ ਮਨੋਹਰ ਲਾਲ ਲਈ ਇਨਸਾਫ ਦੀ ਮੰਗ ਕਰ ਰਹੇ ਹਨ।

ਬਠਿੰਡਾ: ਐਤਵਾਰ ਨੂੰ ਡੇਰਾ ਸਿਰਸਾ ਅਧਾਰਤ ਸਭ ਤੋਂ ਵੱਡੇ ਡੇਰਾ ਅਤੇ ਸੂਬਾ ਹੈਡਕੁਆਟਰ ਸਲਾਬਤਪੁਰਾ ਵਿਖੇ ਤਣਾਅ ਉਸ ਵੇਲੇ ਵੱਧ ਗਿਆ ਜਦੋਂ 1000-1500 ਦੇ ਕਰੀਬ ਡੇਰਾ ਸਮਰਥਕ ਸੜਕ ਤੇ ਉਤਰ ਆਏ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਭਗਤਾ ਭਾਈਕਾ ਵਿਖੇ ਡੇਰਾ ਸਮਰਥਕ ਮਨੋਹਰ ਲਾਲ ਦੀ ਹੱਤਿਆ ਕਰ ਦਿੱਤੀ ਗਈ ਸੀ।ਹੁਣ ਡੇਰਾ ਸਮਰਥਕ ਮਨੋਹਰ ਲਾਲ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਦੱਸ ਦੇਈਏ ਕਿ ਡੇਰਾ ਸਮਰਥਕ ਮਨੋਹਰ ਲਾਲ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਨਕਾਬਪੋਸ਼ ਦੋ ਅਣਪਛਾਤੇ ਮੋਟਰ ਸਾਇਕਲ ‘ਤੇ ਸਵਾਰ ਹੋ ਕੇ ਆਏ ਅਤੇ ਮਨੀ ਐਕਸਚੇਂਜ਼ ਦੀ ਦੁਕਾਨ ‘ਚ ਵੜ ਗਏ।ਜਿਸ ਮਗਰੋਂ ਮੁਲਜ਼ਮਾਂ ਨੇ ਅੰਨੇਵਾਹ ਗੋਲੀਆਂ ਚਲਾਈਆਂ।ਜ਼ਿਕਰਯੋਗ ਗੱਲ ਇਹ ਹੈ ਕਿ ਮਨੋਹਰ ਦੇ ਬੇਟੇ ਜਤਿੰਦਰ ਅਰੋੜਾ ਉਰਫ ਜਿੰਮੀ ਅਰੋੜਾ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਚਾਰ ਮਾਮਲਿਆਂ ‘ਚ ਪੰਜਾਬ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਡੇਰਾ ਪ੍ਰੇਮੀ ਇਸ ਗੱਲ ਤੇ ਅੜੇ ਹੋਏ ਹਨ ਕਿ ਉਹ ਮਨੋਹਰ ਲਾਲ ਦਾ ਅੰਤਿਮ ਸੰਸਕਾਰ ਓਨੀਂ ਦੇਰ ਤੱਕ ਨਹੀਂ ਕਰਨਗੇ ਜਦ ਤੱਕ ਪੁਲਿਸ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਲੈਂਦੀ।ਸ਼ਨੀਵਾਰ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਡੇਰਾ ਸਮਰਥਕਾਂ ਨੇ ਲਾਸ਼ ਨੂੰ ਸਿਵਲ ਹਸਪਤਾਲ ਤੋਂ ਸਲਾਬਤਪੁਰਾ ਡੇਰੇ ਲੈ ਗਏ। ਜ਼ਿਲ੍ਹਾ ਪ੍ਰਸ਼ਾਸਨ ਨੇ ਸਮਰਥਕਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਅਤੇ ਡੇਰੇ ਦੀ 45 ਮੈਂਬਰੀ ਕਮੇਟੀ ਨਾਲ ਮੀਟਿੰਗ ਵੀ ਕੀਤੀ। ਐਸਐਸਪੀ ਭੁਪਿੰਦਰ ਸਿੰਘ ਵਿਰਕ ਗੱਲਬਾਤ ਕਿਸੇ ਸਿੱਟੇ ਤੇ ਨਾ ਪਹੁੰਚਦੀ ਵੇਖ ਉਥੋਂ ਚਲੇ ਗਏ ਸੀ। ਡੇਰਾ ਸਮਰਥਕਾਂ ਨੇ ਬਰਨਾਲਾ-ਭਗਤਾ ਮੁੱਖ ਮਾਰਗ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਹੋਇਆ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਰੋਸ ਸਥਾਨ' ਤੇ ਫ੍ਰੀਜ਼ਰ ਵਿਚ ਰੱਖ ਕੇ ਅਣਮਿੱਥੇ ਸਮੇਂ ਲਈ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਸ਼ੁਰੂਆਤੀ ਜਾਂਚ ਵਿਚ ਮਾਮਾਲ ਟਾਰਗੇਟ ਕਿਲਿੰਗ ਦਾ ਲੱਗਦਾ ਹੈ। ਜਿੰਮੀ ਅਰੋੜਾ ਹੁਣ ਬੇਅਦਬੀ ਦੇ ਕੇਸਾਂ ‘ਚ ਜ਼ਮਾਨਤ ‘ਤੇ ਹੈ। ਉਸ ਦੇ ਪਿਤਾ ਮਨੋਹਰ ਲਾਲ ਵੈਸਟਰਨ ਯੂਨੀਅਨ ਦੀ ਬ੍ਰਾਂਚ ਚਲਾਉਂਦੇ ਸੀ। ਦੋ ਨਕਾਬਪੋਸ਼ ਹਥਿਆਰੰਬਦ ਦੁਕਾਨ ‘ਚ ਡਾਲਰ ਐਕਸਚੇਂਜ ਦੇ ਬਹਾਨੇ ਆਏ ਤੇ ਸ਼ਰੇਆਮ ਗੋਲ਼ੀਆਂ ਮਾਰ ਕੇ ਫਰਾਰ ਹੋ ਗਏ। ਕਤਲ ਦੀ ਪੂਰੀ ਵਾਰਦਾਤ ਸੀਸੀਟੀਵੀ ‘ਚ ਕੈਦ ਹੋ ਗਈ। ਪੰਜ ਸਾਲ ਪਹਿਲਾਂ ਪੰਜਾਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ 100 ਤੋਂ ਜਿਆਦਾ ਘਟਨਾਵਾਂ ਹੋਈਆਂ ਸੀ। ਜਿਸ ‘ਤੇ ਜੰਮ ਕੇ ਸਿਆਸਤ ਵੀ ਹੋਈ। ਕੈਪਟਨ ਸਰਕਾਰ ਨੇ ਰਿਟਾਇਰਡ ਜੱਜ ਦਾ ਕਮਿਸ਼ਨ ਬਿਠਾਇਆ ਤੇ ਹੁਣ SIT ਜਾਂਚ ਵੀ ਚੱਲ ਰਹੀ ਹੈ।

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget