ਪੜਚੋਲ ਕਰੋ

ਬਲਾਤਕਾਰੀ ਬਾਬਾ ਦੇ ਗੁੰਡੇ ਚੇਲੇ, ਨਿਰਦੋਸ਼ਾਂ 'ਤੇ ਸ਼ਰੇਆਮ ਜੁਲਮ

ਚੰਡੀਗੜ੍ਹ: ਬਲਾਤਕਾਰੀ ਬਾਬਾ ਰਾਮ ਰਹੀਮ ਦੇ ਗੁੰਡੇ ਚੇਲਿਆਂ ਨੇ ਅੱਜ ਸ਼ਰੇਆਮ ਕਾਨੂੰਨ ਦੀ ਧੱਜੀਆਂ ਉਡਾਈਆਂ। ਬਾਬੇ ਦੇ ਇਨ੍ਹਾਂ ਬੇਖੌਫ ਗੁੰਡਿਆਂ ਨੇ ਸਰਕਾਰੀ ਸੰਪਤੀ ਦੇ ਨਾਲ-ਨਾਲ ਨਿਰਦੋਸ਼ ਲੋਕਾਂ ਨੂੰ ਵੀ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਸੁਰੱਖਿਆ ਫੋਰਸ ਤੇ ਪੱਤਰਕਾਰਾਂ ਨੂੰ ਵੀ ਨਹੀਂ ਛੱਡਿਆ। ਹੈਰਾਨੀਜਨਕ ਹੈ ਕਿ ਬਲਾਤਕਾਰੀ ਬਾਬਾ ਦੇ ਗੁੰਡੇ ਚੇਲੇ ਪਹਿਲਾਂ ਦਾਅਵਾ ਕਰਦੇ ਸੀ ਕਿ ਉਹ ਰਾਮ ਰਹੀਮ ਦੇ ਦਰਸ਼ਨ ਕਰਨ ਆਏ ਹਨ ਪਰ ਡੇਰਾ ਮੁਖੀ ਨੂੰ ਬਲਾਤਕਾਰੀ ਕਰਾਰ ਦੇਣ ਮਗਰੋਂ ਉਨ੍ਹਾਂ ਦਾ ਅਸਲੀ ਰੂਪ ਸਾਹਮਣੇ ਆ ਗਿਆ। ਉਹ ਪੁਲਿਸ 'ਤੇ ਟੁੱਟ ਪਏ ਤੇ ਸਰਕਾਰੀ ਦਫਤਰਾਂ, ਪੈਟਰੋਲ ਪੰਪਾਂ, ਗੱਡੀਆਂ ਨੂੰ ਅੱਗ ਲਾ ਦਿੱਤੀ। ਇਹ ਗੁੰਡੇ ਜਿਸ ਤਰੀਕੇ ਨਾਲ ਹਮਲਾ ਕਰ ਰਹੇ ਹਨ, ਉਸ ਤੋਂ ਸਪਸ਼ਟ ਹੈ ਕਿ ਬਲਾਤਕਾਰੀ ਬਾਬੇ ਨੇ ਇਹ ਗੁੰਡੇ ਇਸੇ ਕੰਮ ਲਈ ਤਿਆਰ ਕੀਤੇ ਸਨ। ਇਹ ਕਿਸੇ ਧਰਮ ਗੁਰੂ ਦੇ ਚੇਲੇ ਨਹੀਂ ਬਲਕਿ ਗੁਨਾਹ ਦੇ ਪੈਰੋਕਾਰ ਹਨ। ਦਰਅਸਲ ਬਲਾਤਕਾਰੀ ਬਾਬਾ ਨੇ ਪਹਿਲਾਂ ਹੀ ਇਹ ਯੋਜਨਾ ਤਿਆਰ ਕੀਤੀ ਹੋਈ ਸੀ। ਉਹ ਹਾਲਾਤ ਖਰਾਬ ਕਰਕੇ ਅਦਾਲਤ ਤੇ ਸਰਕਾਰ 'ਤੇ ਦਬਾਅ ਬਣਾਉਣਾ ਚਾਹੁੰਦਾ। ਇਸ ਕੰਮ ਵਿੱਚ ਹਰਿਆਣਾ ਸਰਕਾਰ ਵੀ ਬਾਬਾ ਦਾ ਸਾਥ ਦਿੰਦੀ ਨਜ਼ਰ ਆਈ। ਸਰਕਾਰ ਦੀ ਮਿਹਰਬਾਨੀ ਕਰਕੇ ਹੀ ਦਫਾ 144 ਲੱਗੀ ਹੋਣ ਦੇ ਬਾਵਜੂਦ ਦੋ ਲੱਖ ਤੋਂ ਵੱਧ ਬਾਬੇ ਦੇ ਭਗਤ ਪੰਚਕੂਲਾ ਪਹੁੰਚ ਗਏ। ਇਨ੍ਹਾਂ ਭਗਤਾਂ ਵਿੱਚ ਹੀ ਬਾਬੇ ਦੇ ਟ੍ਰੇਂਡ ਗੁੰਡੇ ਸ਼ਾਮਲ ਸੀ। ਉਹ ਸ਼ਰੇਆਮ ਸਾੜਫੂਕ ਕਰਦੇ ਰਹੇ ਤੇ ਪੁਲਿਸ ਡਰਦੀ ਜਾਨ ਬਚਾਉਂਦੀ ਰਹੀ। ਸਰਕਾਰ ਦੀ ਨਲਾਇਕੀ ਦਾ ਅੰਦਾਜ਼ਾ ਇਸ ਗੱਲ ਤੋਂ ਲਾਈ ਜਾ ਸਕਦੀ ਹੈ ਕਿ ਇਹ ਸਭ ਕੁਝ ਜਦੋਂ ਹਾਈਕੋਰਟ ਦੇ ਧਿਆਨ ਵਿੱਚ ਆਇਆ ਤਾਂ ਅਦਾਲਤ ਨੇ ਖੁਦ ਫੌਜ ਨੂੰ ਨਿਰਦੇਸ਼ ਦੇਣ ਦੀ ਗੱਲ ਕਹਿ ਦਿੱਤੀ। ਇਸ ਮਗਰੋਂ ਕੇਂਦਰ ਤੇ ਹਰਿਆਣਾ ਸਰਕਾਰਾਂ ਹਰਕਤ ਵਿੱਚ ਆਈਆਂ ਪਰ ਉਦੋਂ ਤੱਕ ਵੇਲਾ ਲੰਘ ਚੁੱਕਾ ਸੀ। ਬਲਾਤਕਾਰੀ ਬਾਬਾ ਨੇ ਸ਼ੁੱਕਰਵਾਰ ਨੂੰ ਹੀ ਟਵਿੱਟਰ ਜ਼ਰੀਏ ਲੋਕਾਂ ਨੂੰ ਸ਼ਾਂਤ ਰਹਿਣ ਲਈ ਕਿਹਾ ਜਿਸ ਦਾ ਕੋਈ ਅਰਥ ਨਹੀਂ ਸੀ। ਕੁਲ ਮਿਲ ਕੇ ਬਲਾਤਕਾਰੀ ਬਾਬੇ ਦੇ ਗੁੰਡਿਆਂ ਦਾ ਜੁਲਮ ਕਈ ਸਵਾਲ ਖੜ੍ਹੇ ਕਰ ਗਿਆ ਹੈ। ਇਸ ਤੋਂ ਸਪਸ਼ਟ ਹੋ ਗਿਆ ਹੈ ਕਿ ਕਿਸ ਤਰ੍ਹਾਂ ਬਲਾਤਕਾਰੀ ਬਾਬਾ ਇਹ ਦਹਿਸ਼ਤ ਦੀ ਖੇਡ ਖੇਡ ਰਿਹਾ ਸੀ। ਇਹ ਵੀ ਸਪਸ਼ਟ ਹੋ ਗਿਆ ਹੈ ਕਿ ਇਹ ਕੋਈ ਧਾਰਮਿਕ ਡੇਰਾ ਨਹੀਂ ਬਲਕਿ ਬਲਾਤਕਾਰੀ ਤੇ ਗੁੰਡਾਗਰਦੀ ਦੀ ਜ਼ਿਉਂਦੀ ਜਾਗਦੀ ਮਿਸਾਲ ਹੈ ਜਿਸ ਨੂੰ ਸਿਆਸੀ ਲੀਡਰਾਂ ਦੀ ਵੀ ਪੂਰੀ ਸ਼ਹਿ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ 'ਚ 20 ਫੁੱਟ ਡੂੰਘੇ ਗੱਢੇ 'ਚ ਡਿੱਗੀ ਬਾਈਕ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ
ਜਲੰਧਰ 'ਚ 20 ਫੁੱਟ ਡੂੰਘੇ ਗੱਢੇ 'ਚ ਡਿੱਗੀ ਬਾਈਕ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ
ਲੁਧਿਆਣਾ 'ਚ ਪੱਖੇ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼, ਮੱਚਿਆ ਹੜਕੰਪ
ਲੁਧਿਆਣਾ 'ਚ ਪੱਖੇ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼, ਮੱਚਿਆ ਹੜਕੰਪ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ
ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ
ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ
ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026
Embed widget