ਪੜਚੋਲ ਕਰੋ

ਬਿਜਲੀ ਦੀ ਭਾਰੀ ਮੰਗ ਦੇ ਬਾਵਜੂਦ ਲੁਧਿਆਣਾ ਦੇ ਉਦਯੋਗਾਂ ਵਿੱਚ ਅੱਜ ਤੋਂ ਕੰਮ ਸ਼ੁਰੂ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਦੇ ਨਿਰੰਤਰ ਯਤਨਾਂ ਸਦਕਾ ਭਾਰੀ ਬਿਜਲੀ ਮੰਗ ਦੇ ਬਾਵਜੂਦ ਅੱਜ ਬਾਅਦ ਦੁਪਹਿਰ ਤੋਂ ਲੁਧਿਆਣਾ ਦੇ ਉਦਯੋਗਾਂ ਵਿੱਚ ਕੰਮ ਸ਼ੁਰੂ ਹੋ ਗਿਆ।

ਲੁਧਿਆਣਾ: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਦੇ ਨਿਰੰਤਰ ਯਤਨਾਂ ਸਦਕਾ ਭਾਰੀ ਬਿਜਲੀ ਮੰਗ ਦੇ ਬਾਵਜੂਦ ਅੱਜ ਬਾਅਦ ਦੁਪਹਿਰ ਤੋਂ ਲੁਧਿਆਣਾ ਦੇ ਉਦਯੋਗਾਂ ਵਿੱਚ ਕੰਮ ਸ਼ੁਰੂ ਹੋ ਗਿਆ।

PSPCL ਦੇ ਚੀਫ ਮੈਨੇਜਿੰਗ ਡਾਇਰੈਕਟਰ (ਸੀ.ਐਮ.ਡੀ.) ਏ. ਵੇਨੂੰ ਪ੍ਰਸਾਦ ਨੇ ਅੱਜ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਲੁਧਿਆਣਾ ਉਦਯੋਗ ਰੈਗੂਲੇਸ਼ਨ ਖਤਮ ਹੋ ਗਿਆ ਹੈ ਅਤੇ ਜ਼ਰੂਰੀ ਸੇਵਾਵਾਂ ਵਾਲੇ ਉਦਯੋਗਾਂ ਤੋਂ ਇਲਾਵਾ ਸੂਬੇ ਵਿਚ ਨਿਰੰਤਰ ਚੱਲਣ ਵਾਲੇ ਉਦਯੋਗਾਂ ਨੂੰ ਸੋਮਵਾਰ ਤੋਂ 30 ਫੀਸਦੀ ਸਮਰੱਥਾ ਨਾਲ ਕੰਮ ਕਰਨ ਦੀ ਆਗਿਆ ਦਿੱਤੀ ਜਾਵੇਗੀ।

ਉਹਨਾਂ ਅੱਗੇ ਦੱਸਿਆ ਕਿ ਟੀ.ਐਸ.ਪੀ.ਸੀ.ਐਲ. ਦੀ ਦੂਜੀ ਯੂਨਿਟ ਵਿਚ ਨੁਕਸ ਪੈਣ ਦੇ ਬਾਵਜੂਦ ਬਿਜਲੀ ਸਪਲਾਈ ਤਸੱਲੀਬਖਸ਼ ਹੈ ਅਤੇ ਨੁਕਸ ਠੀਕ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਜਲਦੀ ਤੋਂ ਜਲਦੀ ਸਮੁੱਚੀ ਬਿਜਲੀ ਸਪਲਾਈ ਨੂੰ ਆਮ ਵਾਂਗ ਬਹਾਲ ਕਰਨ ਲਈ ਪੁਰਜ਼ੋਰ ਯਤਨ ਜਾਰੀ ਹਨ।

ਉਨਾਂ ਨੇ ਅੱਗੇ ਕਿਹਾ ਕਿ ਪੋਲਟਰੀ, ਚੌਲਾਂ ਦੇ ਸ਼ੈਲਰ, ਦੂਰਸੰਚਾਰ ਅਤੇ ਕਾਲ ਸੈਂਟਰਾਂ ਸਮੇਤ ਜਰੂਰੀ ਸੇਵਾਵਾਂ ਨਾਲ ਸਬੰਧਤ ਇਕਾਈਆਂ ਨੂੰ ਇਨਾਂ ਪਾਬੰਦੀਆਂ ਤੋਂ ਛੋਟ ਦਿੱਤੀ ਗਈ ਹੈ ਅਤੇ ਉਨਾਂ ਨੂੰ ਪੂਰੀ ਸਮਰੱਥਾ ਨਾਲ ਕੰਮ ਕਰਨ ਦੀ ਆਗਿਆ ਹੈ।

ਉਦਯੋਗ ਖੇਤਰ ਨੂੰ ਜਲਦੀ ਹੀ ਮੁੜ ਪੂਰੀ ਸਮਰੱਥਾ ਨਾਲ ਕਾਰਜਸ਼ੀਲ ਬਣਾਉਣ ਵਿਚ ਪੂਰਨ ਸਹਾਇਤਾ ਦੇਣ ਦਾ ਭਰੋਸਾ ਦਿੰਦਿਆਂ ਸੀ.ਐਮ.ਡੀ. ਨੇ ਕਿਹਾ ਕਿ ਵਿਭਾਗ ਸਾਰੇ ਖੇਤਰਾਂ ਨੂੰ ਨਿਰਵਿਘਨ ਮਿਆਰੀ ਬਿਜਲੀ ਸਪਲਾਈ  ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਝੋਨੇ ਦੀ ਬਿਜਾਈ ਪੂਰੇ ਜ਼ੋਰਾਂ ’ਤੇ ਹੈ ਅਤੇ ਵਿਭਾਗ ਸੂਬੇ ਭਰ ਦੇ ਕਿਸਾਨਾਂ ਨੂੰ 8 ਘੰਟੇ ਦੀ ਨਿਰਵਿਘਨ ਸਪਲਾਈ ਵੀ ਯਕੀਨੀ ਬਣਾ ਰਿਹਾ ਹੈ।

ਉਨਾਂ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਤੋਂ ਬਚਣ ਲਈ ਮੰਗ ਅਤੇ ਸਪਲਾਈ ਦੇ ਸਮੀਕਰਨ ਨੂੰ ਜਲਦੀ ਤੋਂ ਜਲਦੀ ਸੰਤੁਲਿਤ ਕਰਨ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget