ਪੜਚੋਲ ਕਰੋ

ਕੋਰੋਨਾ ਵਾਰਡ 'ਚੋਂ ਹਵਾਲਾਤੀ ਫਰਾਰ, ਪੁਲਿਸ ਨੂੰ ਪਈਆਂ ਭਾਜੜਾਂ

ਜ਼ਿਲ੍ਹਾ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਕੋਰੋਨਾ ਵਾਰਡ 'ਚ ਭਰਤੀ ਇੱਕ ਹਵਾਲਾਤੀ ਫਰਾਰ ਹੋ ਗਿਆ। ਫਰਾਰ ਹਵਾਲਾਤੀ ਨੂੰ ਬੀਤੇ ਦਿਨ ਹੀ ਸੀਆਈਏ ਸਟਾਫ ਵਨ ਪੁਲਿਸ ਵੱਲੋਂ ਨਸ਼ੀਲੀ ਗੋਲਈਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਬਠਿੰਡਾ: ਜ਼ਿਲ੍ਹਾ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਕੋਰੋਨਾ ਵਾਰਡ 'ਚ ਭਰਤੀ ਇੱਕ ਹਵਾਲਾਤੀ ਫਰਾਰ ਹੋ ਗਿਆ। ਫਰਾਰ ਹਵਾਲਾਤੀ ਨੂੰ ਬੀਤੇ ਦਿਨ ਹੀ ਸੀਆਈਏ ਸਟਾਫ ਵਨ ਪੁਲਿਸ ਵੱਲੋਂ ਨਸ਼ੀਲੀ ਗੋਲਈਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਹਵਾਲਾਤੀ ਦਾ ਕੋਰੋਨਾ ਟੈਸਟ ਕਰਵਾਏ ਜਾਣ ਤੇ ਉਸ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਨਿਕਲੀ ਜਿਸ ਮਗਰੋਂ ਉਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ।

ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ

ਕੋਰੋਨਾ ਵਾਰਡ ਵਿੱਚ ਭਰਤੀ ਇਸ ਹਵਾਲਾਤੀ ਨੇ ਅੱਜ ਵਾਰਡ ਦੇ ਬਾਹਰ ਖੜ੍ਹੀ ਗਾਰਦ ਨੂੰ ਚਕਮਾ ਦਿੱਤਾ ਤੇ ਉੱਥੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਹਵਾਲਾਤੀ ਨੂੰ ਕਾਬੂ ਕਰਨ ਲਈ ਹੁਣ ਛਾਪੇਮਾਰੀ ਕਰ ਰਹੀ ਹੈ।

ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਦੇਸ਼ ’ਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਬਹੁਤ ਖ਼ਤਰਨਾਕ ਸਿੱਧ ਹੋ ਰਿਹਾ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਇਸ ਵਾਇਰਸ ਦੀ ਲਾਗ ਦੇ 59 ਹਜ਼ਾਰ 118 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ 12 ਅਕਤੂਬਰ, 2020 ਤੋਂ ਬਾਅਦ ਸਭ ਤੋਂ ਜ਼ਿਆਦਾ ਹਨ। ਕੱਲ੍ਹ ਦੇਸ਼ ਵਿੱਚ 257 ਵਿਅਕਤੀਆਂ ਦੀ ਮੌਤ ਹੋਈ ਹੈ।

ਕੋਰੋਨਾ ਤੋਂ ਬਚਾਅ ਲਈ ਹੁਣ ਤੱਕ 5 ਕਰੋੜ 55 ਲੱਖ 4 ਹਜ਼ਾਰ 440 ਵਿਅਕਤੀਆਂ ਨੂੰ ਵੈਕਸੀਨ ਦੀ ਡੋਜ਼ ਦਿੱਤੀ ਜਾ ਚੁੱਕੀ ਹੈ। ਪਿਛਲੇ ਵਰ੍ਹੇ ਨਵੰਬਰ ਮਹੀਨੇ ਦੌਰਾਨ ਕੋਰੋਨਾ ਵਾਇਰਸ ਦੇ ਰੋਜ਼ਾਨਾ ਆਉਣ ਵਾਲੇ ਮਾਮਲਿਆਂ ’ਚ ਕੁਝ ਠੱਲ੍ਹ ਪਈ ਸੀ ਪਰ ਹੁਣ ਹਾਲਾਤ ਇੱਕ ਵਾਰ ਫਿਰ ਵਿਗੜਦੇ ਵੇਖ ਕੇ ਕੇਂਦਰ ਸਰਕਾਰ ਲਗਾਤਾਰ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget