ਪੜਚੋਲ ਕਰੋ

Punjab Weather Report: ਪੰਜਾਬ 'ਚ ਵਿਗੜਿਆ ਮੌਸਮ, ਕਈ ਥਾਈਂ ਮੀਂਹ

ਪੰਜਾਬ ਵਿੱਚ ਮੁੜ ਪਾਰਾ ਡਿੱਗ ਗਿਆ ਹੈ। ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਕਾਰਨ ਮੌਸਮ ਨੇ ਕਰਵਟ ਲਈ ਹੈ। ਇਸ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਅੰਦਰ ਕਿਣਮਿਣ ਹੋਈ ਹੈ। ਬਾਰਸ਼ ਨਾਲ ਤਾਪਮਾਨ ਵੀ ਹੇਠਾਂ ਆ ਗਿਆ ਹੈ। 

Punjab Weather Report: ਪੰਜਾਬ ਵਿੱਚ ਮੁੜ ਪਾਰਾ ਡਿੱਗ ਗਿਆ ਹੈ। ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਕਾਰਨ ਮੌਸਮ ਨੇ ਕਰਵਟ ਲਈ ਹੈ। ਇਸ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਅੰਦਰ ਕਿਣਮਿਣ ਹੋਈ ਹੈ। ਬਾਰਸ਼ ਨਾਲ ਤਾਪਮਾਨ ਵੀ ਹੇਠਾਂ ਆ ਗਿਆ ਹੈ। 

ਹਾਸਲ ਜਾਣਕਾਰੀ ਮੁਤਾਬਕ ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ ਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਹਲਕੀ ਬਾਰਸ਼ ਹੋਈ ਹੈ। ਇਨ੍ਹਾਂ ਇਲਾਕਿਆਂ ਅੰਦਰ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅੱਧੇ ਘੰਟੇ ਵਿੱਚ ਕਰੀਬ 10 ਐਮਐਮ ਮੀਂਹ ਪਿਆ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਅਜਿਹਾ ਮੌਸਮ ਅਗਲੇ 48 ਘੰਟਿਆਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਕਣਕ ਉਤਪਾਦਕ ਕਿਸਾਨਾਂ ਨੂੰ ਮੌਸਮ ਦੇ ਰੁਝਾਨ ਨੂੰ ਧਿਆਨ ਵਿੱਚ ਰੱਖਦਿਆਂ ਕਣਕ ਦੀ ਫ਼ਸਲ ਦੀ ਸਿੰਚਾਈ ਕਰਨ ਲਈ ਕਿਹਾ।

ਉਧਰ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵਾਰ ਤਾਪਮਾਨ ਸਮੇਂ ਤੋਂ ਪਹਿਲਾਂ ਹੀ ਵੱਧ ਰਿਹਾ ਸੀ। ਇਸ ਵਧ ਰਹੇ ਤਾਪਮਾਨ ਨੂੰ ਦੇਖਦਿਆਂ ਖੇਤੀ ਮਾਹਿਰਾਂ ਨੇ ਗਰਮੀ ਕਾਰਨ ਕਣਕ ਦੇ ਦਾਣੇ ਸੁੰਗੜਨ ਦਾ ਖਦਸ਼ਾ ਪ੍ਰਗਟਾਇਆ ਸੀ। ਇਸ ਦਾ ਸਿੱਧਾ ਅਸਰ ਕਣਕ ਦੀ ਪੈਦਾਵਾਰ 'ਤੇ ਪੈਣਾ ਸੀ ਪਰ ਹੁਣ ਤਾਪਮਾਨ ਹੇਠਾਂ ਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget