ਪੜਚੋਲ ਕਰੋ

ਦੇਵ ਮਾਨ ਕਰਨਗੇ ਕਾਨੂੰਨੀ ਕਾਰਵਾਈ!

ਚੰਡੀਗੜ੍ਹ: ਮੈਂ ਕੈਨੇਡਾ ਤੇ ਪੰਜਾਬ 'ਚ ਮੇਰੇ 'ਤੇ ਸੈਕਸੁਅਲ ਹਰਾਸ਼ਮੈਂਟ ਦੇ ਇਲਜ਼ਾਮ ਲਗਾਉਣ ਵਾਲੇ ਲੋਕਾਂ 'ਤੇ ਕਾਨੂੰਨੀ ਕਾਰਵਾਈ ਕਰਨ ਜਾ ਰਿਹਾ ਹਾਂ। ਆਮ ਆਦਮੀ ਪਾਰਟੀ ਦੇ ਐਸ ਸੀ ਸੈਲ ਦੇ ਪ੍ਰਧਾਨ ਤੇ ਨਾਭਾ ਦੇ ਉਮੀਦਵਾਰ ਦੇਵ ਮਾਨ ਨੇ ਏਬੀਪੀ ਸਾਂਝਾ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਇਹ ਗੱਲ ਕਹੀ ਹੈ।  ਦੱਸਣਯੋਗ ਹੈ ਕਿ ਕੈਨੇਡਾ ਦੇ ਐਡਮਿੰਟਨ 'ਚ ਰਹਿਣ ਵਾਲੀ ਪਾਕਿਸਤਾਨੀ ਮੂਲ ਦੀ ਪੰਜਾਬੀ ਔਰਤ ਸ਼ਮਾ ਭੱਟ ਨੇ ਦੇਵ ਮਾਨ 'ਤੇ ਸੈਕਸੁਅਲ ਹਰਾਸ਼ਮੈਂਟ ਦੇ ਇਲਜ਼ਾਮ ਲਗਾਏ ਸਨ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਕੈਨੇਡਾ ਵਿੰਗ ਗਲਤ ਖ਼ਬਰ ਲਗਾਉਣ ਵਾਲੇ ਪੱਤਰਕਾਰ 'ਤੇ ਕੇਸ ਕਰੇਗਾ ਤੇ ਮੈਂ ਪੰਜਾਬ 'ਚ ਉਨ੍ਹਾਂ 'ਤੇ ਕਾਨੂੰਨੀ ਕਾਰਵਾਈ ਕਰਾਂਗਾ। ਉਨ੍ਹਾਂ ਕਿਹਾ ਕਿ ਜੇ ਮੇਰੇ ਖ਼ਿਲਾਫ ਕੋਈ ਸਬੂਤ ਹਨ ਤਾਂ ਸਬੂਤਾਂ ਸਮੇਤ ਉਸ ਔਰਤ ਨੂੰ ਸਾਹਮਣੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੇਰੇ ਵਿਰੋਧੀ ਮੇਰੇ ਖ਼ਿਲਾਫ ਸਾਜਿਸ਼ਾਂ ਕਰ ਰਹੇ ਹਨ ਕਿਉਂਕਿ ਇਹ ਮੈਂ ਇਕ ਦਲਿਤ ਤੇ ਗਰੀਬ ਪਰਿਵਾਰ 'ਚੋਂ ਇੱਥੇ ਤੱਕ ਪੁੱਜਾ ਹਾਂ। ਉਨ੍ਹਾਂ ਕਿਹਾ ਕਿ ਕਿ ਮੇਰੀ ਨਹੀਂ ਪੂਰੇ ਦਲਿਤ ਭਾਈਚਾਰੇ ਦੀ ਮਾਣਹਾਨੀ ਹੈ ਕਿਉਂਕਿ ਮੈਨੂੰ ਦਲਿਤ ਹੋਣ ਕਰਕੇ ਹੀ ਨਿਸ਼ਾਨੇ 'ਤੇ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਔਰਤ ਨੇ ਇਹ ਸਭ ਕੁਝ ਕਰਨ ਲਈ ਪੈਸੇ ਵੀ ਲਏ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇ ਇਹ ਸੱਚ ਸੀ ਤਾਂ ਉਹ ਔਰਤ ਏਨੇ ਸਾਲ ਬਾਅਦ ਕਿਉਂ ਬੋਲੇ।

ਟਾਪ ਹੈਡਲਾਈਨ

Punjab ਦਾ ਫਰਜ਼ੀ IPS ਨਿਕਲਿਆ 10ਵੀਂ ਪਾਸ,  ਪਹਿਲੀ ਪਤਨੀ ਛੱਡ ਗਈ , ਫਿਰ ਪ੍ਰੇਮਿਕਾ ਦੇ ਪਰਿਵਾਰ ਨਾਲ ਹੀ ਲੱਖਾਂ ਦੀ ਠੱਗੀ
Punjab ਦਾ ਫਰਜ਼ੀ IPS ਨਿਕਲਿਆ 10ਵੀਂ ਪਾਸ,  ਪਹਿਲੀ ਪਤਨੀ ਛੱਡ ਗਈ , ਫਿਰ ਪ੍ਰੇਮਿਕਾ ਦੇ ਪਰਿਵਾਰ ਨਾਲ ਹੀ ਲੱਖਾਂ ਦੀ ਠੱਗੀ
ਪੰਜਾਬ 'ਚ ਮਾਨਸੂਨ ਦੀ ਬ੍ਰੇਕ ਪਈ ਭਾਰੀ! ਬਿਜਲੀ ਦੀ ਮੰਗ ਨੇ ਤੋੜੇ ਸਾਰੇ ਰਿਕਾਰਡ, ਪਾਵਰ ਕੱਟਾਂ ਤੋਂ ਲੋਕ ਪ੍ਰੇਸ਼ਾਨ
ਪੰਜਾਬ 'ਚ ਮਾਨਸੂਨ ਦੀ ਬ੍ਰੇਕ ਪਈ ਭਾਰੀ! ਬਿਜਲੀ ਦੀ ਮੰਗ ਨੇ ਤੋੜੇ ਸਾਰੇ ਰਿਕਾਰਡ, ਪਾਵਰ ਕੱਟਾਂ ਤੋਂ ਲੋਕ ਪ੍ਰੇਸ਼ਾਨ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
Embed widget