ਪੜਚੋਲ ਕਰੋ

ਤਨਖ਼ਾਹ ਲਈ ਤਰਸਦੇ ਮੁਲਾਜ਼ਮਾਂ 'ਤੇ ਡਿਵੈਲਪਮੈਂਟ ਟੈਕਸ ਦਾ ਭਾਰ

ਚੰਡੀਗੜ੍ਹ: ਕੈਪਟਨ ਸਰਕਾਰ ਮੁਲਾਜ਼ਮਾਂ 'ਤੇ ਪਹਿਲਾਂ ਤੋਂ ਐਲਾਨਿਆ ਮਹੀਨਾਵਾਰ ਟੈਕਸ ਦਾ ਭਾਰ ਸੁੱਟਣ ਜਾ ਰਹੀ ਹੈ। ਕੌਮਾਂਤਰੀ ਮਜ਼ਦੂਰ ਦਿਵਸ ਯਾਨੀ ਇੱਕ ਮਈ 2018 ਤੋਂ ਪੰਜਾਬ ਸਰਕਾਰ ਡਿਵੈਲਪਮੈਂਟ ਟੈਕਸ ਵਸੂਲਣ ਦੀ ਸ਼ੁਰੂਆਤ ਕਰੇਗੀ।   ਮੁਲਾਜ਼ਮ ਹੁਣ ਸਰਕਾਰ ਨੂੰ 200 ਰੁਪਏ ਪ੍ਰਤੀ ਮਹੀਨਾ ਟੈਕਸ ਦੇਣਗੇ। ਪੰਜਾਬ ਸਰਕਾਰ ਵੱਲੋਂ 1 ਮਈ ਤੋਂ ਟੈਕਸ ਲਾਗੂ ਕੀਤੇ ਜਾਣ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਨੇ ਆਮਦਨ ਕਰ ਅਧੀਨ ਆਉਂਦੇ ਸਾਰੇ ਸਰਕਾਰੀ, ਗ਼ੈਰ-ਸਰਕਾਰੀ ਤੇ ਕਾਰਪੋਰੇਟ ਮੁਲਾਜ਼ਮਾਂ ਨੂੰ ਹਰ ਮਹੀਨੇ ਆਪਣੀ ਜੇਬ ਢਿੱਲੀ ਕਰਨੀ ਹੋਵੇਗੀ। ਸਰਕਾਰ ਨੇ ਬਜਟ ਸੈਸ਼ਨ ਦੌਰਾਨ ਪੰਜਾਬ ਰਾਜ ਵਿਕਾਸ ਟੈਕਸ ਐਕਟ, 2018 ਪਾਸ ਕੀਤਾ ਸੀ। ਸਰਕਾਰ ਦਾ ਇਸ ਟੈਕਸ ਤੋਂ 150 ਤੋਂ 200 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ ਹੈ। ਸੂਬੇ ਦੇ ਮੁਲਾਜ਼ਮ ਐਕਟ ਪਾਸ ਕਰਨ ਦੇ ਸਮੇਂ ਤੋਂ ਹੀ ਇਸਦਾ ਵਿਰੋਧ ਕਰ ਰਹੇ ਹਨ। ਮੁਲਾਜ਼ਮਾਂ ਦਾ ਇਲਜ਼ਾਮ ਹੈ ਸਰਕਾਰ ਨੇ ਵਿਕਾਸ ਦੀ ਆੜ ਵਿੱਚ ਉਨ੍ਹਾਂ 'ਤੇ ਵਾਧੂ ਬੋਝ ਸੁੱਟਿਆ ਹੈ।

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget