ਪੜਚੋਲ ਕਰੋ
Advertisement
ਸਿਖਰ ਵੱਲ ਸੰਘਰਸ਼: ਰੇਲ ਪਟੜੀਆਂ 'ਤੇ ਟ੍ਰੈਕਟਰ ਲੈਕੇ ਡਟੇ ਕਿਸਾਨ
ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਮਹਾਂਸਕੱਤਰ ਪੰਧੇਰ ਨੇ ਕਿਹਾ ਸਾਡੀ ਜਥੇਬੰਦੀ 14 ਅਕਤੂਬਰ ਨੂੰ ਕੇਂਦਰ ਸਰਕਾਰ ਦੀ ਬੈਠਕ 'ਚ ਸ਼ਾਮਲ ਨਹੀਂ ਹੋਵੇਗੀ।
ਅੰਮ੍ਰਿਤਸਰ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਜਾਰੀ ਹੈ। ਪੰਜਾਬ ਦੇ ਕਿਸਾਨ ਰੇਲ ਪਟੜੀਆਂ 'ਤੇ ਪਿਛਲੇ 20 ਦਿਨ ਤੋਂ ਡਟੇ ਹੋਏ ਹਨ। ਅਜਿਹੇ 'ਚ ਮੰਗਲਵਾਰ ਦੇਵੀਦਾਸਪੁਰਾ 'ਚ ਰੇਲਵੇ ਟ੍ਰੈਕ 'ਤੇ ਟ੍ਰੈਕਟਰ ਖੜੇ ਕਰਕੇ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ। ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਅੰਦੋਲਨ 'ਚ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਮਹਾਂਸਕੱਤਰ ਪੰਧੇਰ ਨੇ ਕਿਹਾ ਸਾਡੀ ਜਥੇਬੰਦੀ 14 ਅਕਤੂਬਰ ਨੂੰ ਕੇਂਦਰ ਸਰਕਾਰ ਦੀ ਬੈਠਕ 'ਚ ਸ਼ਾਮਲ ਨਹੀਂ ਹੋਵੇਗੀ। ਹਾਲਾਂਕਿ ਉਨ੍ਹਾਂ ਇਸ ਬੈਠਕ 'ਚ ਸ਼ਾਮਲ ਹੋਣ ਵਾਲੀਆਂ ਜਥੇਬੰਦੀਆਂ ਦਾ ਸੁਆਗਤ ਕਰਦਿਆਂ ਕਿਹਾ ਕਿ ਉਮੀਦ ਹੈ ਕਿ ਉਹ ਇਸ ਬੈਠਕ 'ਚ ਕਿਸਾਨਾਂ ਲਈ ਕੋਈ ਠੋਸ ਹੱਲ ਲੈਕੇ ਪਰਤਣਗੇ।
Apple ਨੇ ਲਾਂਚ ਕੀਤਾ iPhone 12 Pro Max, ਬਾਕਮਾਲ ਫੀਚਰਸ ਨਾਲ ਲੈਸ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਤਕਨਾਲੌਜੀ
ਵਿਸ਼ਵ
ਪੰਜਾਬ
ਦੇਸ਼
Advertisement