ਪੜਚੋਲ ਕਰੋ

ਪ੍ਰੋ. ਦਵਿੰਦਰਪਾਲ ਭੁੱਲਰ ਪੈਰੋਲ 'ਤੇ ਰਿਹਾਅ, ਸ਼ਰਤਾਂ ਦੀ ਕਰਨੀ ਪਏਗੀ ਪਾਲਣਾ

ਕਰੋਨਾਵਾਇਰਸ ਕਰਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਛੇ ਹਫ਼ਤਿਆਂ ਦੀ ਪੈਰੋਲ ’ਤੇ ਘਰ ਭੇਜ ਦਿੱਤਾ ਗਿਆ ਹੈ। ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚੋਂ ਹੁਣ ਤੱਕ 529 ਕੈਦੀ ਪੈਰੋਲ ’ਤੇ ਘਰ ਭੇਜੇ ਜਾ ਚੁੱਕੇ ਹਨ। ਪ੍ਰੋ. ਭੁੱਲਰ ਇਸ ਵੇਲੇ ਇੱਥੇ ਕੇਂਦਰੀ ਜੇਲ੍ਹ ਵਿੱਚ ਬੰਦ ਹੈ ਤੇ ਸਰਕਾਰੀ ਮੈਡੀਕਲ ਕਾਲਜ ਦੀ ਮਨੋਵਿਗਿਆਨ ਵਾਰਡ ਵਿੱਚ ਉਸ ਦਾ ਇਲਾਜ ਚੱਲ ਰਿਹਾ ਹੈ। ਕੋਰੋਨਾਵਾਇਰਸ ਕਾਰਨ ਜੇਲ੍ਹਾਂ ਵਿੱਚੋਂ ਕੈਦੀਆਂ ਨੂੰ ਪੈਰੋਲ ’ਤੇ ਰਿਹਾਅ ਕੀਤੇ ਜਾਣ ਦੇ ਫ਼ੈਸਲੇ ਤਹਿਤ ਹੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਪੈਰੋਲ ’ਤੇ ਭੇਜਿਆ ਗਿਆ ਹੈ।

ਅੰਮ੍ਰਿਤਸਰ: ਕਰੋਨਾਵਾਇਰਸ ਕਰਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਛੇ ਹਫ਼ਤਿਆਂ ਦੀ ਪੈਰੋਲ ’ਤੇ ਘਰ ਭੇਜ ਦਿੱਤਾ ਗਿਆ ਹੈ। ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚੋਂ ਹੁਣ ਤੱਕ 529 ਕੈਦੀ ਪੈਰੋਲ ’ਤੇ ਘਰ ਭੇਜੇ ਜਾ ਚੁੱਕੇ ਹਨ। ਪ੍ਰੋ. ਭੁੱਲਰ ਇਸ ਵੇਲੇ ਇੱਥੇ ਕੇਂਦਰੀ ਜੇਲ੍ਹ ਵਿੱਚ ਬੰਦ ਹੈ ਤੇ ਸਰਕਾਰੀ ਮੈਡੀਕਲ ਕਾਲਜ ਦੀ ਮਨੋਵਿਗਿਆਨ ਵਾਰਡ ਵਿੱਚ ਉਸ ਦਾ ਇਲਾਜ ਚੱਲ ਰਿਹਾ ਹੈ। ਕੋਰੋਨਾਵਾਇਰਸ ਕਾਰਨ ਜੇਲ੍ਹਾਂ ਵਿੱਚੋਂ ਕੈਦੀਆਂ ਨੂੰ ਪੈਰੋਲ ’ਤੇ ਰਿਹਾਅ ਕੀਤੇ ਜਾਣ ਦੇ ਫ਼ੈਸਲੇ ਤਹਿਤ ਹੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਪੈਰੋਲ ’ਤੇ ਭੇਜਿਆ ਗਿਆ ਹੈ। ਉਸ ਨੂੰ 2001 ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਟਾਡਾ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਬਾਅਦ ਵਿੱਚ 2014 ’ਚ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਉਪਰੰਤ ਉਸ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਤਬਦੀਲ ਕਰ ਕੇ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਸੀ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਦੱਸਣਯੋਗ ਹੈ ਕਿ ਪ੍ਰੋ. ਭੁੱਲਰ ਉਨ੍ਹਾਂ ਅੱਠ ਸਿੱਖ ਕੈਦੀਆਂ ਦੀ ਸੂਚੀ ਵਿੱਚ ਸ਼ਾਮਲ ਸੀ, ਜਿਨ੍ਹਾਂ ਨੂੰ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਮਨੁੱਖੀ ਹਮਦਰਦੀ ਵਜੋਂ ਰਿਹਾਅ ਕਰਨ ਲਈ ਆਖਿਆ ਗਿਆ ਸੀ। ਪ੍ਰੋ. ਭੁੱਲਰ ਨੂੰ ਇਸ ਪੈਰੋਲ ਦੌਰਾਨ ਰਣਜੀਤ ਐਵੇਨਿਊ ਸਥਿਤ ਆਪਣੇ ਘਰ ’ਚ ਹੀ ਰਹਿਣ ਦੀ ਹਦਾਇਤ ਕੀਤੀ ਗਈ ਹੈ। ਇਸ ਦੌਰਾਨ ਉਸ ਨੂੰ ਕਿਸੇ ਹੋਰ ਥਾਂ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਅੰਮ੍ਰਿਤਸਰ ਤੋਂ ਬਾਹਰ ਜਾਣ ਵਾਸਤੇ ਉਸ ਨੂੰ ਅਗਾਊਂ ਪ੍ਰਵਾਨਗੀ ਲੈਣੀ ਹੋਵੇਗੀ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਕਿਉਂ ਹੋਈ ਵੱਡੀ ਕਾਰਵਾਈ...?
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਕਿਉਂ ਹੋਈ ਵੱਡੀ ਕਾਰਵਾਈ...?
Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
2027 ਚੋਣਾਂ ਨੂੰ ਲੈਕੇ ਖਿੱਚੀ ਤਿਆਰੀ, 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
2027 ਚੋਣਾਂ ਨੂੰ ਲੈਕੇ ਖਿੱਚੀ ਤਿਆਰੀ, 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਕੈਂਸਰ ਦਾ ਚਲ ਰਿਹਾ ਸੀ ਇਲਾਜ; ਅਗਲੇ ਮਹੀਨੇ ਪੁੱਤਰ ਦਾ ਹੋਣਾ ਸੀ ਵਿਆਹ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਕੈਂਸਰ ਦਾ ਚਲ ਰਿਹਾ ਸੀ ਇਲਾਜ; ਅਗਲੇ ਮਹੀਨੇ ਪੁੱਤਰ ਦਾ ਹੋਣਾ ਸੀ ਵਿਆਹ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget