ਪੜਚੋਲ ਕਰੋ

ਰੰਧਾਵਾ ਦੀ ਚਿੱਠੀ 'ਤੇ ਬੋਲੇ ਸਿਰਸਾ, 'ਸਿਆਸੀ ਲੋਕ ਸਮਾਗਮ ਦਾ ਸਿਆਸੀਕਰਨ ਹੀ ਕਰਨਗੇ'

ਸਿਰਸਾ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਨੇ ਧਾਰਮਿਕ ਸੇਵਾ ਦਿੱਤੀ ਹੈ, ਅਸੀਂ ਉਹ ਹੀ ਕਰਾਂਗੇ ਪਰ ਮੈਂ ਉਨ੍ਹਾਂ ਸਿਆਸੀ ਲੋਕਾਂ ਨੂੰ ਬੇਨਤੀ ਕਰਾਂਗਾ ਕਿ ਇਸ ਸਮਾਗਮ ਤੇ ਸਿਆਸਤ ਨਾ ਕਰਨ।

ਚੰਡੀਗੜ੍ਹ: ਕੈਬਿਨਟ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਚਿੱਠੀ 'ਤੇ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਚਿੱਠੀ ਮੁਤਾਬਕ ਅਕਾਲੀ ਦਲ ਤੇ ਐਸਜੀਪੀਸੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮ ਦਾ ਸਿਆਸੀਕਰਨ ਕਰ ਰਹੀਆਂ ਹਨ। ਇਸ ਦੇ ਜਵਾਬ ਵਿੱਚ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਕਹਿਣਾ ਹੈ ਕਿ ਸਿਆਸੀ ਲੋਕ ਇਨ੍ਹਾਂ ਸਮਾਗਮ ਦਾ ਸਿਆਸੀਕਰਨ ਹੀ ਕਰਨਗੇ ਤੇ ਉਹ ਸਿਆਸੀ ਗੱਲਾਂ ਹੀ ਕਰਨਗੇ। ਸਿਰਸਾ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਨੇ ਧਾਰਮਿਕ ਸੇਵਾ ਦਿੱਤੀ ਹੈ, ਅਸੀਂ ਉਹ ਹੀ ਕਰਾਂਗੇ ਪਰ ਮੈਂ ਉਨ੍ਹਾਂ ਸਿਆਸੀ ਲੋਕਾਂ ਨੂੰ ਬੇਨਤੀ ਕਰਾਂਗਾ ਕਿ ਇਸ ਸਮਾਗਮ ਤੇ ਸਿਆਸਤ ਨਾ ਕਰਨ। ਇਸ ਦੇ ਨਾਲ ਹੀ ਜਰਮਨ ਵਿੱਚ ਸਿੱਖਾਂ ਨੂੰ ਹੈਲਮੇਟ ਪਹਿਨਣ ਦੇ ਅਦਾਲਤੀ ਆਦੇਸ਼ ਬਾਰੇ ਸਿਰਸਾ ਨੇ ਕਿਹਾ ਕਿ ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਨੂੰ ਇਸ ਬਾਰੇ ਲਿਖਿਆ ਹੈ ਤੇ ਉਹ ਜਰਮਨ ਦੀਆਂ ਸਿੰਘ ਸਭਾਵਾਂ ਨੂੰ ਨਾਲ ਲੈ ਕੇ ਅਦਾਲਤ ਵਿੱਚ ਰਿਟ ਪਟੀਸ਼ਨ ਵੀ ਪਾਉਣਗੇ ਕਿ ਇਸ ਆਦੇਸ਼ 'ਤੇ ਨਜ਼ਰਸਾਨੀ ਕੀਤੀ ਜਾਵੇ। ਇਸ ਤੋਂ ਇਲਾਵਾ ਸੋਮਨਵਾਰ ਨੂੰ ਲੋਕ ਸਭਾ ਦੇ ਵਿੱਚ ਇਹ ਬਿੱਲ ਪੇਸ਼ ਕੀਤੇ ਜਾਣ ਕਿ ਜੱਲ੍ਹਿਆਂਵਾਲਾ ਬਾਗ਼ ਦਾ ਟਰੱਸਟੀ ਹੁਣ ਕਾਂਗਰਸੀ ਨਹੀਂ ਹੋਵੇਗਾ, ਬਾਰੇ ਮਨਜਿੰਦਰ ਸਿਰਸਾ ਨੇ ਕਿਹਾ ਕਿ ਜੱਲ੍ਹਿਆਂਵਾਲਾ ਬਾਗ਼ ਦਾ ਟਰੱਸਟੀ ਉਹ ਹੋਣਾ ਚਾਹੀਦਾ ਜਿਸ ਦੇ ਪਰਿਵਾਰ ਦੇ ਕੋਈ ਮੈਂਬਰ ਨੇ ਸ਼ਹੀਦੀ ਦਿੱਤੀ ਹੋਵੇ, ਨਾ ਕਿ ਕਾਂਗਰਸੀ, ਕਿਉਂਕਿ ਗਾਂਧੀ ਪਰਿਵਾਰ ਦੀ ਕੋਈ ਵੀ ਸ਼ਹਾਦਤ ਨਹੀਂ ਹੈ ਤੇ ਲੋਕ ਹੁਣ ਗਾਂਧੀ ਪਰਿਵਾਰ ਦੇ ਨਾਂ ਤੋਂ ਅੱਕ ਚੁੱਕੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget