ਪੜਚੋਲ ਕਰੋ

ਸੀਚੇਵਾਲ ਨੂੰ ਹਟਾ ਕੇ ਘਿਰੀ ਕੈਪਟਨ ਸਰਕਾਰ

ਅੰਮ੍ਰਿਤਸਰ: ਪੰਜਾਬ ਸਰਕਾਰ ਨੇ ਅੱਜ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮੈਂਬਰਸ਼ਿਪ ਖੋਹ ਲਈ ਹੈ। ਉਨ੍ਹਾਂ ਦੀ ਥਾਂ ਸਮਾਜ ਸੇਵੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੂੰ ਮੈਂਬਰਸ਼ਿਪ ਸੌਂਪੀ ਗਈ ਹੈ। ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਹੋ ਰਿਹਾ ਹੈ। ਇਹ ਵੀ ਪੜ੍ਹੋ- ਕੈਪਟਨ ਸਰਕਾਰ ਦੀ ਕਾਰਵਾਈ ਮਗਰੋਂ ਸੀਚੇਵਾਲ ਨੇ ਖੋਲ੍ਹੇ ਕਈ ਰਾਜ਼ ! ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਇਸ ਗੱਲ ’ਤੇ ਬੇਹੱਦ ਦੁੱਖ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਸਰਕਾਰ ਦੇ ਇਸ ਕਦਮ ’ਤੇ ਇਤਰਾਜ਼ ਜਤਾਉਂਦੀ ਹੈ। ਜੀਕੇ ਨੇ ਕਿਹਾ ਕਿ ਇੱਕ ਵਾਰ ਫਿਰ ਪੰਜਾਬ ਸਰਕਾਰ ਦਾ ਅਣਮਨੁੱਖੀ ਵਤੀਰਾ ਸਾਹਮਣੇ ਆਇਆ ਹੈ। ਜਿਸ ਬੰਦੇ ਨੇ ਇਨਸਾਨੀਅਤ ਦੀ ਭਲਾਈ ਲਈ ਕੰਮ ਕੀਤਾ, ਉਸ ਨੂੰ ਬਗੈਰ ਕਾਰਨ ਦੱਸੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਹ ਵੀ ਪੜ੍ਹੋ- ਸਰਕਾਰ ਨੂੰ ਜ਼ੁਰਮਾਨਾ ਲਵਾਉਣ ਵਾਲੇ 'ਸੰਤ' ਨੂੰ ਕੈਪਟਨ ਦਾ ਝਟਕਾ ਉਧਰ ਸੰਤ ਸੀਚੇਵਾਲ ਨੇ ਇਸ ਸਬੰਧੀ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਦੇ ਇਸ ਕਦਮ 'ਤੇ ਕੋਈ ਰੋਸ ਨਹੀਂ। 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪਹਿਲਾਂ ਵਾਂਗ ਹੀ ਵਾਤਾਵਰਨ ਦੀ ਸਾਂਭ-ਸੰਭਾਲ ਕਰਦੇ ਰਹਿਣ ਦਾ ਐਲਾਨ ਕੀਤਾ ਹੈ। ਸਬੰਧਤ ਖ਼ਬਰ: ਪ੍ਰਦੂਸ਼ਣ ਠੱਲ੍ਹਣ 'ਚ ਢਿੱਲ-ਮੱਠ ਵਰਤਣ 'ਤੇ ਐਨਜੀਟੀ ਨੇ ਪੰਜਾਬ ਸਰਕਾਰ ਨੂੰ ਠੋਕਿਆ 50 ਕਰੋੜ ਜ਼ੁਰਮਾਨਾ ਇਹ ਵੀ ਪੜ੍ਹੋ: NGT ਤੋਂ ਕਰੋੜਾਂ ਦੇ ਜ਼ੁਰਮਾਨੇ ਤੋਂ ਬਾਅਦ ਕੈਪਟਨ ਦਾ ਆਪਣੇ ਮੰਤਰੀ 'ਤੇ ਐਕਸ਼ਨ

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਡਿੱਗਿਆ ਤਾਪਮਾਨ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...

Mohanjit Sheron Case : ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਮੋਹਨਜੀਤ ਸ਼ੇਰੋਂ ਨੂੰ ਮਿਲ ਕੇ ਸਿਹਤ ਦਾ ਹਾਲ ਜਾਣਿਆ

Mohanjit Sheron ਦੀ ਕਥਿਤ ਕੁੱਟਮਾਰ ਦਾ ਮਾਮਲਾ, ਸੁਖਬੀਰ ਬਾਦਲ ਪਹੁੰਚੇ ਹਸਤਪਾਲ , ਵਿਰੋਧੀ ਧਿਰਾਂ ਨੇ ਪੁਲਿਸ ਕਾਰਵਾਈ ’ਤੇ ਚੁੱਕੇ ਸਵਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026

Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 

Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ

Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ

Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ

Embed widget