ਪੜਚੋਲ ਕਰੋ
Advertisement
ਯੂਪੀਐਸਸੀ ਦੀ ਡੀਜੀਪੀ ਗੁਪਤਾ ਦੀ ਨਿਯੁਕਤੀ 'ਤੇ ਪੱਕੀ ਮੋਹਰ, ਅਗਲੀ ਸੁਣਵਾਈ 17 ਮਾਰਚ ਨੂੰ
-ਪੰਜਾਬ ਦੇ ਡੀਜੇਪੀ ਦਿਨਕਰ ਗੁਪਤਾ ਦੀ ਨਿਯੁਕਤੀ ਦੇ ਮਾਮਲੇ 'ਚ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ।-ਯੂਪੀਐਸਸੀ ਮੁਤਾਬਕ ਡੀਜੀਪੀ ਦੀ ਨਿਯੁਕਤੀ ਬਿਲਕੁੱਲ ਸਹੀ ਸੀ।
ਚੰਡੀਗੜ੍ਹ: ਪੰਜਾਬ ਦੇ ਡੀਜੇਪੀ ਦਿਨਕਰ ਗੁਪਤਾ ਦੀ ਨਿਯੁਕਤੀ ਦੇ ਮਾਮਲੇ 'ਚ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ 'ਚ ਹਾਈ ਕੋਰਟ ਵਿੱਚ ਯੂਪੀਐਸਸੀ ਵੱਲੋਂ ਬਹਿਸ ਕੀਤੀ ਗਈ। ਯੂਪੀਐਸਸੀ ਮੁਤਾਬਕ ਡੀਜੀਪੀ ਦੀ ਨਿਯੁਕਤੀ ਬਿਲਕੁੱਲ ਸਹੀ ਸੀ।
ਯੂਪੀਐਸਸੀ ਨੇ ਕਿਹਾ ਕਿ ਡੀਜੀਪੀ ਸੁਰੇਸ਼ ਅਰੋੜਾ ਰਾਜਪ੍ਰਣਾਲੀ ਕਮੇਟੀ ਦਾ ਹਿੱਸਾ ਸਨ, ਉਹ ਵੀ ਸਹੀ ਸਨ। ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਸੁਪਰੀਮ ਕੋਰਟ ਦੇ ਪ੍ਰਕਾਸ਼ ਸਿੰਘ ਕੇਸ ਦੇ ਅਧਾਰ ਤੇ ਕੀਤੀ ਗਈ ਹੈ। ਕੇਸ ਦੀ ਅਗਲੀ ਸੁਣਵਾਈ 17 ਮਾਰਚ ਨੂੰ ਹੋਵੇਗੀ ਜਿਥੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲਾ ਸੁਲਝਾਇਆ ਜਾਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement