ਪੜਚੋਲ ਕਰੋ

ਡੀਜੀਪੀ ਸੁਰੇਸ਼ ਅਰੋੜਾ ’ਤੇ ਫਿਰ ਮਿਹਰਬਾਨ ਹੋਈ ਸਰਕਾਰ, ਦੂਜੀ ਵਾਰ ਕਾਰਜਕਾਲ ਵਧਾਇਆ

ਚੰਡੀਗੜ੍ਹ: ਪੰਜਾਬ ਕੇਂਦਰੀ ਕੈਬਨਿਟ ਕਮੇਟੀ ਨੇ ਗ੍ਰਹਿ ਮੰਤਰਾਲੇ ਦਾ ਪ੍ਰਸਤਾਵ ਪਾਸ ਕਰ ਦਿੱਤਾ ਹੈ ਜਿਸ ਦੇ ਤਹਿਤ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦਾ ਕਾਰਜਕਾਲ 30 ਸਤੰਬਰ, 2019 ਤਕ ਵਧਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਆਹਲਾ ਅਧਿਕਾਰੀ ਡੀਜੀਪੀ ਦੇ ਅਹੁਦੇ ’ਤੇ ਆਪੋ-ਆਪਣਾ ਦਾਅਵਾ ਕਰ ਰਹੇ ਸੀ ਪਰ ਅਰੋੜਾ ਦੇ ਸੇਵਾਕਾਲ ਵਧਣ ਨਾਲ ਸਭ ਹੈਰਾਨ ਰਹਿ ਗਏ ਹਨ। ਦੱਸਿਆ ਜਾਂਦਾ ਹੈ ਕਿ ਸਿਆਸੀ ਪਾਰਟੀਆਂ ਡੀਜੀਪੀ ਦੇ ਨਿਯੁਕਤੀ ਵਿੱਚ ਦਖ਼ਲ ਦੇਣ ਦੀ ਕੋਸ਼ਿਸ ਕਰ ਰਹੀਆਂ ਸਨ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਡੀਜੀਪੀ ਨੂੰ ਹੀ ਫਿਲਹਾਲ ਅਹੁਦੇ ’ਤੇ ਬਣਾਈ ਰੱਖਣ ਦਾ ਫੈਸਲਾ ਲਿਆ ਹੈ। ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ ਪੁਲਿਸ ਅਫ਼ਸਰ ਕੇ ਪੀ ਐਸ ਗਿੱਲ ਦਾ ਕਾਰਜਕਾਲ ਵਧਾਇਆ ਗਿਆ ਸੀ। ਉਨ੍ਹਾਂ ਤੋਂ ਬਾਅਦ ਸੁਰੇਸ਼ ਅਰੋੜਾ ਪਹਿਲੇ ਅਫ਼ਸਰ ਹਨ, ਜਿਨ੍ਹਾਂ ਦਾ ਕਾਰਜਕਾਲ ਵਧਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸੁਰੇਸ਼ ਅਰੋੜਾ ਨੇ 30 ਸਤੰਬਰ, 2018 ਨੂੰ ਸੇਵਾਮੁਕਤ ਹੋਣਾ ਸੀ ਪਰ ਪੰਜਾਬ ਸਰਕਾਰ ਦੇ ਬੇਨਤੀ ’ਤੇ ਕੇਂਦਰ ਨੇ ਉਨ੍ਹਾਂ ਦਾ ਕਾਰਜਕਾਲ 31 ਦਸੰਬਰ, 2018 ਤਕ ਵਧਾ ਦਿੱਤਾ ਸੀ। ਇਸ ਤੋਂ ਬਾਅਦ ਡੀਜੀਪੀਜ਼ ਦੀਆਂ ਤਾਇਨਾਤੀਆਂ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਹੋਣ ਕਾਰਨ ਅਦਾਲਤ ਨੇ ਅਰੋੜਾ ਨੂੰ 31 ਜਨਵਰੀ ਤੱਕ ਡੀਜੀਪੀ ਬਣਾਏ ਰੱਖਣ ਦਾ ਨਿਰਦੇਸ਼ ਜਾਰੀ ਕੀਤਾ। ਹੁਣ ਫਿਰ ਉਨ੍ਹਾਂ ਦਾ ਕਾਰਜਕਾਲ 30 ਸਤੰਬਰ, 2019 ਕਰ ਵਧਾ ਦਿੱਤਾ ਗਿਆ ਹੈ।

ਟਾਪ ਹੈਡਲਾਈਨ

ਜਲੰਧਰ 'ਚ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਦੋ ਕਾਰਾਂ ਤੋਂ 83 ਪੇਟੀਆਂ ਗੈਰਕਾਨੂੰਨੀ ਸ਼ਰਾਬ ਦੀ ਬਰਾਮਦ; ਮੱਚੀ ਤਰਥੱਲੀ

ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਮੀਂਹ, 8 ਜ਼ਿਲ੍ਹਿਆਂ 'ਚ ਆਵੇਗੀ ਝੱਖੜ ਹਨੇਰੀ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਬੇਅਦਬੀ ਕਾਨੂੰਨ 'ਤੇ ਸਰਕਾਰ ਨੇ ਬਣਾਈ 7 ਮੈਂਬਰੀ ਤਾਲਮੇਲ ਕਮੇਟੀ, ਇਨ੍ਹਾਂ ਪਤਵੰਤਿਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ

Punjab News : CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਖਹਿਰਾ ਤੇ ਹਰਸਿਮਰਤ ਖ਼ਿਲਾਫ਼ ਮਾਣਹਾਨੀ ਦਾ ਕੇਸ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ 'ਚ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਦੋ ਕਾਰਾਂ ਤੋਂ 83 ਪੇਟੀਆਂ ਗੈਰਕਾਨੂੰਨੀ ਸ਼ਰਾਬ ਦੀ ਬਰਾਮਦ; ਮੱਚੀ ਤਰਥੱਲੀ
ਜਲੰਧਰ 'ਚ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਦੋ ਕਾਰਾਂ ਤੋਂ 83 ਪੇਟੀਆਂ ਗੈਰਕਾਨੂੰਨੀ ਸ਼ਰਾਬ ਦੀ ਬਰਾਮਦ; ਮੱਚੀ ਤਰਥੱਲੀ
ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਮੀਂਹ, 8 ਜ਼ਿਲ੍ਹਿਆਂ 'ਚ ਆਵੇਗੀ ਝੱਖੜ ਹਨੇਰੀ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਮੀਂਹ, 8 ਜ਼ਿਲ੍ਹਿਆਂ 'ਚ ਆਵੇਗੀ ਝੱਖੜ ਹਨੇਰੀ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
PM ਮੋਦੀ ਦਾ 76ਵਾਂ ਜਨਮਦਿਨ, PM ਮੋਦੀ ਦੇ ਨਾਮ 'ਤੇ ਕਿੰਨੀ ਪ੍ਰਾਪਰਟੀ, ਜਾਣੋ ਕਿੰਨੇ ਮਕਾਨ, ਦੁਕਾਨ ਅਤੇ ਖੇਤ?

17 ਸਤੰਬਰ ਨੂੰ ਕਿੰਨੇ ਦਾ ਹੋਇਆ ਪੈਟਰੋਲ-ਡੀਜ਼ਲ? ਜਾਣੋ ਅੱਜ ਦੇ ਰੇਟ
17 ਸਤੰਬਰ ਨੂੰ ਕਿੰਨੇ ਦਾ ਹੋਇਆ ਪੈਟਰੋਲ-ਡੀਜ਼ਲ? ਜਾਣੋ ਅੱਜ ਦੇ ਰੇਟ
ਬੇਅਦਬੀ ਕਾਨੂੰਨ 'ਤੇ ਸਰਕਾਰ ਨੇ ਬਣਾਈ 7 ਮੈਂਬਰੀ ਤਾਲਮੇਲ ਕਮੇਟੀ, ਇਨ੍ਹਾਂ ਪਤਵੰਤਿਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
ਬੇਅਦਬੀ ਕਾਨੂੰਨ 'ਤੇ ਸਰਕਾਰ ਨੇ ਬਣਾਈ 7 ਮੈਂਬਰੀ ਤਾਲਮੇਲ ਕਮੇਟੀ, ਇਨ੍ਹਾਂ ਪਤਵੰਤਿਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
Punjab News : CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਖਹਿਰਾ ਤੇ ਹਰਸਿਮਰਤ ਖ਼ਿਲਾਫ਼ ਮਾਣਹਾਨੀ ਦਾ ਕੇਸ
Punjab News : CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਖਹਿਰਾ ਤੇ ਹਰਸਿਮਰਤ ਖ਼ਿਲਾਫ਼ ਮਾਣਹਾਨੀ ਦਾ ਕੇਸ
Punjab Rail Roko Andolan : ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ, ਸਰਕਾਰ ਨੂੰ 17 ਸਤੰਬਰ ਦੁਪਹਿਰ 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ

UPI Payment : UPI ਪੇਮੈਂਟ ਮਾਮਲਾ ਸੁਪਰੀਮ ਕੋਰਟ ਪਹੁੰਚਿਆ, ਟ੍ਰਾਂਜ਼ੈਕਸ਼ਨ ਚਾਰਜ ਨੂੰ ਦਿੱਤੀ ਚੁਣੌਤੀ ,ਜਾਣੋ ਪੂਰਾ ਮਾਮਲਾ 

Embed widget