ਪੜਚੋਲ ਕਰੋ

ਸੁਰੇਸ਼ ਅਰੋੜਾ ਨੇ ਮਾਰੀ ਡੀਜੀਪੀ ਦੀ ਕੁਰਸੀ ਨੂੰ ਲੱਤ

ਚੰਡੀਗੜ੍ਹ: ਪੰਜਾਬ ਪੁਲਿਸ ਦੇ ਮੁਖੀ ਡੀਜੀਪੀ ਸੁਰੇਸ਼ ਅਰੋੜਾ ਨੇ ਆਪਣੇ ਸੇਵਾਕਾਲ ਵਿੱਚ ਕੀਤੇ ਵਾਧੇ ਨੂੰ ਨਾਮਨਜ਼ੂਰ ਕਰ ਦਿੱਤਾ ਹੈ। ਡੀਜੀਪੀ ਸੁਰੇਸ਼ ਅਰੋੜਾ ਨੇ ਸਰਕਾਰ ਨੂੰ ਚਿੱਠੀ ਲਿਖੀ ਹੈ ਕਿ ਉਹ ਆਪਣੇ ਕਾਰਜਕਾਲ ਵਿੱਚ ਹੋਰ ਵਾਧਾ ਨਹੀਂ ਚਾਹੁੰਦੇ, ਇਸ ਲਈ ਐਕਸਟੈਨਸ਼ਨ ਸਵੀਕਾਰ ਨਹੀਂ ਕਰਨਗੇ। ਇਹ ਵੀ ਪੜ੍ਹੋ: ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਕੇਂਦਰ ਸਰਕਾਰ ਤੋਂ ਵੱਡੀ ਰਾਹਤ ਅਰੋੜਾ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨਵੇਂ ਡੀਜੀਪੀ ਦੀ ਨਿਯੁਕਤੀ ਕਰ ਉਨ੍ਹਾਂ ਨੂੰ ਫਾਰਗ ਕਰ ਦਿੱਤਾ ਜਾਵੇ। ਇਸ 'ਤੇ ਸਰਕਾਰ ਨੇ ਕਿਹਾ ਹੈ ਕਿ ਯੂਪੀਐਸਸੀ ਨੂੰ ਜਲਦ ਹੀ ਪੁਲਿਸ ਮੁਖੀ ਲੱਗਣ ਦੇ ਕਾਬਲ ਅਫ਼ਸਰਾਂ ਦਾ ਪੈਨਲ ਭੇਜਿਆ ਜਾਵੇਗਾ ਤਾਂ ਜੋ ਪੰਜਾਬ ਨੂੰ ਨਵਾਂ ਡੀਜੀਪੀ ਮਿਲ ਸਕੇ। ਜ਼ਿਕਰਯੋਗ ਹੈ ਕਿ ਬੀਤੀ 16 ਤਾਰੀਖ਼ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਰੇਸ਼ ਅਰੋੜਾ ਦੇ ਕਾਰਜਕਾਲ ਵਿੱਚ ਇੱਕ ਸਾਲ ਦਾ ਵਾਧਾ ਕਰ ਦਿੱਤਾ ਸੀ। ਗ੍ਰਹਿ ਮੰਤਰਾਲੇ ਦੀ ਚਿੱਠੀ ਮੁਤਾਬਕ ਅਰੋੜਾ ਸਤੰਬਰ 2019 ਤਕ ਆਪਣੇ ਅਹੁਦੇ 'ਤੇ ਬਣੇ ਰਹਿ ਸਕਦੇ ਸਨ। ਸਬੰਧਤ ਖ਼ਬਰ: ਖ਼ੁਦਮੁਖ਼ਤਿਆਰੀ ਭਾਲ ਰਹੇ ਕੈਪਟਨ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ ਇਹ ਹੁਕਮ ਉਦੋਂ ਆਏ ਸਨ, ਜਦ ਸੁਪਰੀਮ ਕੋਰਟ ਨੇ ਪੰਜਾਬ ਸਮੇਤ ਪੰਜ ਸੂਬਿਆਂ ਦੀ ਆਪਣੇ ਪੱਧਰ 'ਤੇ ਡੀਜੀਪੀ ਚੁਣਨ ਦੀ ਪਟੀਸ਼ਨ ਨੂੰ ਰੱਦ ਕਰ ਕੇ ਆਪਣੇ ਪੁਰਾਣੇ ਹੁਕਮਾਂ ਮੁਤਾਬਕ ਸਾਰੇ ਹੱਕ ਆਪਣੇ ਯੂਪੀਐਸਸੀ ਨੂੰ ਦੇ ਦਿੱਤੇ ਸਨ। ਪਰ ਹੁਣ ਸੁਰੇਸ਼ ਅਰੋੜਾ ਨੇ ਖ਼ੁਦ ਹੀ ਸੇਵਾਮੁਕਤ ਹੋਣ ਦਾ ਨਿਸ਼ਚਾ ਕਰ ਲਿਆ ਹੈ।

ਟਾਪ ਹੈਡਲਾਈਨ

NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026

 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ

Embed widget