ਪੜਚੋਲ ਕਰੋ

ਵਿਦੇਸ਼ਾਂ 'ਚ ਫ਼ਿਲਮ 'ਧਰਮ ਯੁੱਧ ਮੋਰਚਾ' ਨੂੰ ਭਰਵਾਂ ਹੁੰਗਾਰਾ

ਚੰਡੀਗੜ੍ਹ: 16 ਸਤੰਬਰ ਨੂੰ ਵਿਦੇਸ਼ਾਂ ਦੀ ਧਰਤੀ 'ਤੇ ਪਰਦਾਪੇਸ਼ ਹੋਈ ਫ਼ਿਲਮ 'ਧਰਮ ਯੁੱਧ ਮੋਰਚਾ' ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਖ਼ਾਸ ਤੌਰ 'ਤੇ ਸਿੱਖ ਭਾਈਚਾਰੇ 'ਚ ਫ਼ਿਲਮ ਨੂੰ ਲੈ ਕੇ ਕਾਫੀ ਉਤਸ਼ਾਹ ਹੈ ਤੇ ਫ਼ਿਲਮ ਦੀ ਕਾਫੀ ਸ਼ਲਾਘਾ ਹੋ ਰਹੀ ਹੈ। ਸਿੱਖ ਨੌਜਵਾਨ ਵੱਡੇ ਪੱਧਰ 'ਤੇ ਸਿਨੇਮਾ ਘਰਾਂ 'ਚ ਫ਼ਿਲਮ ਦੇਖਣ ਪਹੁੰਚ ਰਹੇ ਹਨ।ਫ਼ਿਲਮ 'ਚ ਮੁੱਖ ਕਿਰਦਾਰ ਵਜੋਂ ਭੂਮਿਕਾ ਮਸ਼ਹੂਰ ਅਦਾਕਾਰ, ਗਾਇਕ ਤੇ ਗੀਤਕਾਰ ਰਾਜ ਕਾਕੜਾ ਨੇ ਨਿਭਾਈ ਹੈ। ਫ਼ਿਲਮ ਦੇ ਨਿਰਮਾਤਾ ਕਰਮਜੀਤ ਸਿੰਘ ਬਾਠ ਹਨ,ਜੋ ਕੈਨੇਡਾ ਦੇ ਵੈਨਕੂਵਰ 'ਚ ਰਹਿੰਦੇ ਹਨ। ਦੱਸਣਯੋਗ ਹੈ ਕਿ ਭਾਰਤੀ ਫ਼ਿਲਮ ਸੈਂਸਰ ਬੋਰਡ ਨੇ ਫ਼ਿਲਮ  'ਧਰਮ ਯੁੱਧ ਮੋਰਚਾ' ਦੇ ਭਾਰਤ 'ਚ ਰਲੀਜ਼ ਹੋਣ 'ਤੇ ਪਾਬੰਦੀ ਲਗਾ ਦਿੱਤੀ ਸੀ।  ਇਹ ਫ਼ਿਲਮ ਪੰਜਾਬ ਸੂਬਾ ਮੋਰਚੇ ਦੇ ਸੰਘਰਸ਼ ਤੋਂ ਲੈ ਕੈ ਧਰਮ ਯੁੱਧ ਮੋਰਚਾ ਤੇ  ਖਾੜਕੂਵਾਦ ਦੇ ਦਿਨਾਂ ਦਾ ਇਕ ਦਸਤਾਵੇਜ਼ ਹੈ। ਫ਼ਿਲਮ ਦੇ ਨਿਰਮਾਤਾ ਕਰਮਜੀਤ ਸਿੰਘ ਬਾਠ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਹ ਫ਼ਿਲਮ ਪੈਸੇ ਕਮਾਉਣ ਲਈ ਨਹੀਂ ਬਲਕਿ ਆਪਣੇ ਮਹਾਨ ਸਿੱਖ ਇਤਿਹਾਸ ਤੇ ਵਿਰਸੇ ਨੂੰ ਸੰਭਾਲਣ ਲਈ ਬਣਾਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਿੱਖ ਸੰਗਤ ਦੇ ਵੱਡੇ ਪੱਧਰ 'ਤੇ ਹਾਂ-ਪੱਖੀ ਸੁਨੇਹੇ ਮਿਲ ਰਹੇ ਹਨ ਜੋ ਕਿ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ। ਬਾਠ ਨੇ ਕਿਹਾ ਕਿ ਫ਼ਿਲਮ ਨੂੰ ਮਿਲੇ ਹੁੰਗਾਰੇ ਤੋਂ ਬਾਅਦ ਉਹ ਪੰਥ ਦੀ ਸੇਵਾ ਹੋਰ ਫ਼ਿਲਮਾਂ ਬਣਾਉਣ ਬਾਰੇ ਵੀ ਸੋਚ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਭਾਰਤ 'ਚ ਫ਼ਿਲਮ  'ਤੇ ਪਾਬੰਦੀ ਲਗਾ ਕੇ ਬੱਜਰ ਗਲਤੀ ਕੀਤੀ ਹੈ। ਪੰਥਕ ਸਖ਼ਸ਼ੀਅਤਾਂ ਸਿਮਰਨਜੀਤ ਸਿੰਘ ਮਾਨ ਤੇ ਸਰਬੱਤ ਖਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਸਿੱਖ ਨੌਜਵਾਨਾਂ ਨੂੰ ਫ਼ਿਲਮ ਦੇਖਣ  ਦੀ ਅਪੀਲ ਕੀਤੀ ਹੈ। ਮਾਨ ਨੇ ਕਿਹਾ ਕਿ ਜੇ ਨਵੀਂ ਪੀੜ੍ਹੀ ਨੇ ਇਤਿਹਾਸ ਬਾਰੇ ਜਾਨਣਾ ਹੈ ਤਾਂ ਉਹ 'ਧਰਮ ਯੁੱਧ ਮੋਰਚਾ ਫ਼ਿਲਮ ਜ਼ਰੂਰ ਦੇਖੇ। ਮੰਡ ਨੇ ਕਿਹਾ ਕਿ ਮਾਪਿਆਂ ਦੀ ਵੀ ਜ਼ਿੰਮੇਂਵਾਰੀ ਬਣਦੀ ਹੈ ਕਿ ਬੱਚਿਆਂ ਤੋਂ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਉਨ੍ਹਾਂ ਨੂੰ ਧਰਮ ਯੁੱਧ ਮੋਰਚਾ ਫ਼ਿਲਮ ਦਿਖਾਉਣ।

ਟਾਪ ਹੈਡਲਾਈਨ

Punjab Bandh Update : ਪੰਜਾਬ ਮਹਾਬੰਦ ਨੂੰ ਲੈ ਕੇ ਵੱਡਾ ਅਪਡੇਟ, ਜਾਣੋ ਕੀ ਰਹੇਗਾ ਬੰਦ ਤੇ ਕੀ ਖੁੱਲ੍ਹਾ
Punjab Bandh Update : ਪੰਜਾਬ ਮਹਾਬੰਦ ਨੂੰ ਲੈ ਕੇ ਵੱਡਾ ਅਪਡੇਟ, ਜਾਣੋ ਕੀ ਰਹੇਗਾ ਬੰਦ ਤੇ ਕੀ ਖੁੱਲ੍ਹਾ
Punjab News : ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ , ਰੱਖੜੀ ਮੌਕੇ ਬੰਦ ਸਕਦੀਆਂ ਸਰਕਾਰੀ ਬੱਸਾਂ !
Punjab News : ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ , ਰੱਖੜੀ ਮੌਕੇ ਬੰਦ ਸਕਦੀਆਂ ਸਰਕਾਰੀ ਬੱਸਾਂ !
Punjab News: ਪੰਜਾਬ 'ਚ ਵੱਡੀ ਸਿਆਸੀ ਹਲਚਲ! ਸੀਨੀਅਰ ਆਗੂ ਗੁਰਦੀਪ ਬਾਠ ਅਤੇ ਗੀਤਕਾਰ ਬਾਬਾ ਬੇਲੀ ਇਸ ਪਾਰਟੀ ਦਾ ਬਣਨਗੇ ਹਿੱਸਾ! ਚਰਚਾਵਾਂ ਦਾ ਦੌਰ ਹੋਇਆ ਤੇਜ਼...
ਪੰਜਾਬ 'ਚ ਵੱਡੀ ਸਿਆਸੀ ਹਲਚਲ! ਸੀਨੀਅਰ ਆਗੂ ਗੁਰਦੀਪ ਬਾਠ ਅਤੇ ਗੀਤਕਾਰ ਬਾਬਾ ਬੇਲੀ ਇਸ ਪਾਰਟੀ ਦਾ ਬਣਨਗੇ ਹਿੱਸਾ! ਚਰਚਾਵਾਂ ਦਾ ਦੌਰ ਹੋਇਆ ਤੇਜ਼...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Punjab News: ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
Embed widget