ਪੜਚੋਲ ਕਰੋ

ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ

Punjab News: ਮੋਗਾ 'ਚ 'ਆਪ' ਵਿਧਾਇਕ ਅਮਨਦੀਪ ਕੌਰ ਅਰੋੜਾ ਅਤੇ ਉਨ੍ਹਾਂ ਦੇ ਪਤੀ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਹੁਣ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਸੰਮਨ ਜਾਰੀ ਕੀਤੇ ਹਨ।

Punjab News: ਮੋਗਾ 'ਚ 'ਆਪ' ਵਿਧਾਇਕ ਅਮਨਦੀਪ ਕੌਰ ਅਰੋੜਾ ਅਤੇ ਉਨ੍ਹਾਂ ਦੇ ਪਤੀ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਹੁਣ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਸੰਮਨ ਜਾਰੀ ਕੀਤੇ ਹਨ। ਈਡੀ ਨੇ ਸਾਬਕਾ ਅਧਿਕਾਰੀਆਂ ਸਮੇਤ 10 ਤੋਂ ਵੱਧ ਲੋਕਾਂ ਨੂੰ ਸੰਮਨ ਜਾਰੀ ਕੀਤੇ ਹਨ। ਸਾਰਿਆਂ ਨੂੰ ਵੱਖ-ਵੱਖ ਤਰੀਕਾਂ 'ਤੇ ਸੰਮਨ ਜਾਰੀ ਕੀਤੇ ਗਏ ਹਨ।

ਜਾਣਕਾਰੀ ਅਨੁਸਾਰ, ਲਖਵਿੰਦਰ ਸਿੰਘ ਨੂੰ 23 ਨਵੰਬਰ ਨੂੰ, ਰਾਕੇਸ਼ ਅਰੋੜਾ ਨੂੰ 25 ਨਵੰਬਰ ਨੂੰ ਅਤੇ ਵਿਧਾਇਕ ਅਮਨਦੀਪ ਕੌਰ ਅਰੋੜਾ ਨੂੰ 26 ਨਵੰਬਰ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਗਏ ਹਨ। ਧਰਮਕੋਟ ਦੇ ਵਿਧਾਇਕ ਲਾਡੀ ਢੋਸ ਅਤੇ ਜਸਪਾਲ ਸਿੰਘ ਨੂੰ 27 ਨਵੰਬਰ ਨੂੰ ਅਤੇ ਬਲਜਿੰਦਰ ਸਿੰਘ ਨੂੰ 30 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।

ਅਮਰਿੰਦਰ ਸਿੰਘ ਨੂੰ 2 ਦਸੰਬਰ ਦੀ ਤਾਰੀਖ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਨਿਰਭੈ ਸਿੰਘ, ਗੁਰਦੀਪ ਸਿੰਘ ਅਤੇ ਸਾਬਕਾ ਤਹਿਸੀਲਦਾਰ ਲਖਵਿੰਦਰ ਸਿੰਘ ਗਿੱਲ ਸਮੇਤ ਹੋਰਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

Advertisement

ਟਾਪ ਹੈਡਲਾਈਨ

ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ
ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ
ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ
ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ
ਬਿਕਰਮ ਮਜੀਠੀਆ ਦੀ ਵਿਦੇਸ਼ ਯਾਤਰਾ ਨੂੰ ਲੈਕੇ ਸੁਣਵਾਈ ਅੱਜ, ਵਿਜੀਲੈਂਸ ਨੇ ਜਤਾਇਆ ਇਤਰਾਜ਼; ਜਾਣੋ ਕਿਉਂ
ਬਿਕਰਮ ਮਜੀਠੀਆ ਦੀ ਵਿਦੇਸ਼ ਯਾਤਰਾ ਨੂੰ ਲੈਕੇ ਸੁਣਵਾਈ ਅੱਜ, ਵਿਜੀਲੈਂਸ ਨੇ ਜਤਾਇਆ ਇਤਰਾਜ਼; ਜਾਣੋ ਕਿਉਂ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਪੰਜਾਬ-ਚੰਡੀਗੜ੍ਹ 'ਚ ਚੱਲਣਗੀਆਂ ਤੇਜ਼ ਹਵਾਵਾਂ, ਚੱਲਣਗੀਆਂ ਤੇਜ਼ ਹਵਾਵਾਂ; ਅਗਲੇ ਦਿਨਾਂ 'ਚ ਹੋਰ ਵਧੇਗੀ ਠੰਡ
ਪੰਜਾਬ-ਚੰਡੀਗੜ੍ਹ 'ਚ ਚੱਲਣਗੀਆਂ ਤੇਜ਼ ਹਵਾਵਾਂ, ਚੱਲਣਗੀਆਂ ਤੇਜ਼ ਹਵਾਵਾਂ; ਅਗਲੇ ਦਿਨਾਂ 'ਚ ਹੋਰ ਵਧੇਗੀ ਠੰਡ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Embed widget