ਪੜਚੋਲ ਕਰੋ

Farmer Protest: 8 ਦਿਨਾਂ ਤੋਂ ਪੰਜਾਬ ਭਰ ਵਿੱਚ ਡੀਸੀ ਦਫ਼ਤਰਾਂ ਸਾਹਮਣੇ ਧਰਨਾ ਜਾਰੀ, ਕਿਸਾਨਾਂ ਕਿਹਾ, ਕੇਂਦਰ ਦੀ ਤਰਜ 'ਤੇ ਬੋਲ ਰਹੇ ਨੇ ਪੰਜਾਬ ਦੇ ਮੰਤਰੀ

ਸਰਕਾਰ ਨੂੰ ਮੰਨੀਆ ਹੋਈਆਂ ਮੰਗਾਂ ਤੁਰੰਤ ਲਾਗੂ ਕਰਨੀਆਂ ਹੋਣਗੀਆਂ ਅਤੇ ਜਿੰਨੀ ਦੀ ਪੂਰੀਆਂ ਨਹੀਂ ਹੁੰਦੀਆਂ ਓਨੀ ਦੇਰ ਮੋਰਚੇ ਜਾਰੀ ਰਹਿਣਗੇ ਕਿਉ ਕਿ ਲੋਕ ਲੰਬੇ ਲੜਨ ਦਾ ਮਨ ਬਣਾ ਚੁੱਕੇ ਹਨ। 

Punjab News: ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਡੀਸੀ ਦਫ਼ਤਰਾਂ ਤੇ,ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ‌ ਅਤੇ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ‌ ਦੀ ਅਗਵਾਈ ਵਿੱਚ, 26 ਨਵੰਬਰ ਤੋਂ ਚੱਲ ਰਹੇ ਲੰਬੇ ਸਮੇਂ ਦੇ ਮੋਰਚੇ 8ਵੇਂ ਦਿਨ ਵੀ ਜਾਰੀ ਰਹੇ। 

ਇਸ ਸਮੇਂ ਬੋਲਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਦਾ ਕਹਿਣਾ ਕਿ "ਜੁਮਲਾ ਮੁਸ਼ਤਰਕਾ ਜ਼ਮੀਨ ਨੂੰ ਲੈ ਕੇ ਕਿਸਾਨਾ ਦੇ ਮਨਾਂ ਵਿਚ ਸ਼ੰਕੇ ਹਨ " ਬਿਲਕੁਲ ਉਸੇ ਤਰਾ ਦਾ ਬਿਆਨ ਹੈ ਜਿਵੇਂ ਦਾ ਬਿਆਨ ਕਾਲੇ ਕਨੂੰਨਾਂ ਵੇਲੇ ਕੇਂਦਰ ਦੇ ਮੰਤਰੀ ਅਤੇ ਕੁਝ ਸਿਆਸਤਦਾਨ ਦੇ ਰਹੇ ਸਨ। ਓਨ੍ਹਾਂ ਕਿਹਾ ਕਿ ਲੋਕਾਂ ਦੇ ਫੈਸਲੇ ਵੀ ਦਿੱਲੀ ਮੋਰਚੇ ਵਾਲੇ ਹੀ ਹਨ  "ਅਗਰ ਮੰਗਾ ਪੂਰੀਆਂ ਤੇ ਕਨੂੰਨ ਵਾਪਸੀ ਨਹੀਂ ਤਾਂ ਘਰ ਵਾਪਸੀ ਨਹੀ "।

ਇਸ ਮੌਕੇ ਮਜੂਦ ਧਰਨਾਕਾਰੀ ਕਿਸਾਨਾ ਮਜ਼ਦੂਰਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਮਾਨ ਦੇ ਮੰਤਰੀਆਂ ਦੀ ਗੁੰਡਾਗਰਦੀ ਦਾ ਆਲਮ ਇਹ ਹੈ ਕਿ ਓਹਨਾ ਦੇ ਸਵਾਲ ਕਰਨ ਵਾਲਿਆ ਨੂੰ ਧਮਕੀਆਂ ਦਿੱਤੀਆਂ ਜਾਂਦੀਆਂ ਹਨ ਅਤੇ ਮੰਤਰੀਆਂ ਦਾ ਮੁੱਖ ਕੰਮ ਸਿਰਫ ਪਾਰਟੀ ਦਾ ਚੋਣ ਲਈ ਪ੍ਰਚਾਰ ਕਰਨ ਦਾ ਰਹਿ ਗਿਆ ਹੈ। ਆਗੂਆਂ ਕਿਹਾ ਕਿ ਅੱਜ ਤੱਕ ਦੀਆਂ ਸਾਰੀਆਂ ਸਰਕਾਰਾਂ ਨੇ ਕਿਸਾਨ ਮਜ਼ਦੂਰ ਵਰਗ ਦੇ ਲੋਕਾਂ ਦੇ ਉਥਾਨ ਲਈ ਯੂਨੀਵਰਿਟੀਆਂ ਦੀ ਖੋਜ ਦੇ ਨਤੀਜੇ ਦੇ ਬਾਅਦ ਵੀ ਕੁਝ ਨਹੀਂ ਕੀਤਾ ਅੱਜ ਵੀ ਰੋਜ਼ਾਨਾ 3-4 ਕਿਸਾਨ ਮਜ਼ਦੂਰ ਆਰਥਿਕ ਕਾਰਨਾਂ ਕਰਕੇ ਖ਼ੁਦਕੁਸ਼ੀਆਂ ਕਰ ਰਹੇ ਹਨ, ਲੋਕਾਂ ਨਾਲ ਬਦਲਾਵ ਦੇ ਨਾਹਰੇ ਹੇਠ ਵਾਅਦੇ ਕਰਨ ਵਾਲੀ ਪਾਰਟੀ ਨੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਨ ਦਾ ਸਿਲਸਿਲਾ ਲਗਾਤਾਰ ਜਾਰੀ ਰੱਖਿਆ ਹੈ। 

ਓਨ੍ਹਾਂ ਕਿਹਾ ਕਿ ਅੱਜ ਵੀ ਅਖ਼ਬਾਰ ਰੋਜ਼ਾਨਾ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਮੌਤਾਂ ਦੀਆਂ ਖਬਰਾਂ ਨਾਲ ਭਰੀਆਂ ਹੁੰਦੀਆਂ ਹਨ। ਸਰਕਾਰ ਓਹ ਕੰਮ ਕਰਨ ਵਿਚ ਵੀ ਫੇਲ ਸਾਬਿਤ ਹੋਈ ਹੈ ਜਿਸ ਲਈ ਪੈਸੇ ਦੀ ਨਹੀ ਬਲਕਿ ਸਿਰਫ ਇੱਛਾ ਸ਼ਕਤੀ ਦੀ ਘਾਟ ਹੈ। ਓਹਨਾ ਕਿਹਾ ਕਿ ਜਥੇਬੰਦੀ ਲਗਾਤਾਰ ਦੇਸ਼ ਅਤੇ ਪੰਜਾਬ ਦੇ ਹਿਤਾਂ ਤੇ ਪਹਿਰੇ ਲਈ ਦ੍ਰਿੜ੍ਹ ਸੰਕਲਪ ਹੈ ਅਤੇ ਮੋਰਚੇ ਦੀਆਂ ਮੰਗਾਂ ਲੋਕਾਂ ਨੂੰ ਟੁੰਬ ਰਹੀਆਂ ਹਨ ਅਤੇ ਤੇ ਲੋਕਾਂ ਦੀ ਸ਼ਮੂਲੀਅਤ ਲਗਾਤਾਰ ਵਧ ਰਹੀ ਹੈ। 

ਓਨ੍ਹਾਂ ਕਿਹਾ ਕਿ ਸਰਕਾਰ ਨੂੰ ਮੰਨੀਆ ਹੋਈਆਂ ਮੰਗਾਂ ਤੁਰੰਤ ਲਾਗੂ ਕਰਨੀਆਂ ਹੋਣਗੀਆਂ ਅਤੇ ਜਿੰਨੀ ਦੀ ਪੂਰੀਆਂ ਨਹੀਂ ਹੁੰਦੀਆਂ ਓਨੀ ਦੇਰ ਮੋਰਚੇ ਜਾਰੀ ਰਹਿਣਗੇ ਕਿਉ ਕਿ ਲੋਕ ਲੰਬੇ ਲੜਨ ਦਾ ਮਨ ਬਣਾ ਚੁੱਕੇ ਹਨ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ

Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ

Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ

ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ

Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...

ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ

ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ

Embed widget