ਪੜਚੋਲ ਕਰੋ

ਕਦੇ ਕਦੇ ਤਾਂ ਇੰਝ ਵੀ ਕਰਨਾ ਪੈਂਦਾ ਏ .....! ਸੁਖਬੀਰ ਬਾਦਲ ਨੇ ਡਿੰਪੀ ਢਿੱਲੋਂ ਨੂੰ ਮਾਰੀ ਮੋਹ ਭਰੀ ਹਾਕ, ਕਿਹਾ-ਮਨਪ੍ਰੀਤ ਬਾਦਲ ਨਹੀਂ ਤੁਸੀਂ ਹੀ ਸਾਡੇ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਛੱਡ ਕੇ ਬਾਗ਼ੀ ਹੋਏ ਡਿੰਪੀ ਢਿੱਲੋਂ ਨੂੰ ਮਨਾਉਣ ਦੀ ਕਵਾਇਦ ਸ਼ੁਰੂ ਹੋ ਗਈ ਹੈ ਹਾਲਾਂਕਿ ਢਿੱਲੋਂ ਦੇ ਪਾਰਟੀ ਛੱਡਣ ਤੋਂ ਬਾਅਦ  ਪਾਰਟੀ ਪ੍ਰਧਾਨ ਖ਼ਫਾ ਤਾਂ ਹੋਣਗੇ ਪਰ ਸਿਆਸੀ ਮਜਬੂਰੀ ਕਾਰਨ ਉਹ ਢਿੱਲੋਂ ਨੂੰ ਵਾਪਸ ਲਿਆਉਣ ਲਈ ਮਨਾ ਰਹੇ ਹਨ

Punjab Politics: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਕ ਵਾਰ ਫਿਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਸਤਿਕਾਰ ਸਹਿਤ ਬੇਨਤੀ ਕੀਤੀ ਕਿ ਉਹ ਪਾਰਟੀ ਨੂੰ ਛੱਡਣ ਬਾਰੇ ਆਪਣੇ ਫ਼ੈਸਲੇ ਤੇ ਨਜ਼ਰਸਾਨੀ ਕਰਨ, ਤੇ ਨਾਲ ਹੀ ਬਾਦਲ ਨੇ ਕਿਹਾ ਕਿ ਮਨਪ੍ਰੀਤ ਬਾਦਲ ਦੇ ਪਾਰਟੀ ਵਿੱਚ ਆਉਣ ਦੀ ਕਨਸੋਆਂ ਗ਼ਲਤ ਹਨ। ਉਹ ਹੀ ਪਾਰਟੀ ਦੇ ਉਮੀਦਵਾਰ ਸਨ

ਗਿੱਦੜਬਾਹਾ ਤੋਂ ਵੱਡੀ ਗਿਣਤੀ ਵਿੱਚ ਆਈ ਸੰਗਤ ਦੀਆਂ ਭਾਵਨਾਵਾਂ ਤੇ ਵਿਚਾਰ ਸੁਣਨ ਤੋਂ ਬਾਅਦ ਉਨ੍ਹਾਂ ਨੂੰ ਮੁਖ਼ਾਤਿਬ ਹੁੰਦੇ ਹੋਏ, ਬਾਦਲ ਨੇ ਸਪੱਸ਼ਟ ਕੀਤਾ ਕਿ ਮਨਪ੍ਰੀਤ ਸਿੰਘ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਆਉਣ ਤੇ ਗਿੱਦੜਬਾਹਾ ਤੋਂ ਪਾਰਟੀ ਟਿਕਟ 'ਤੇ ਚੋਣ ਲੜਣ ਸਬੰਧੀ ਉਡਾਈਆਂ ਜਾ ਰਹੀਆਂ ਸਾਰੀਆਂ ਗੱਲਾਂ ਮਨਘੜਤ ਤੇ ਬੇਬੁਨਿਆਦ ਹਨ। 

ਪਾਰਟੀ ਪ੍ਰਧਾਨ ਨੇ ਮੁੜ ਸਪੱਸ਼ਟ ਕੀਤਾ ਕਿ ਇਸ ਗੱਲ ਵਿੱਚ ਕਦੇ ਕੋਈ ਸ਼ੰਕਾ ਹੀ ਨਹੀਂ ਸੀ ਕਿ ਡਿੰਪੀ ਢਿੱਲੋਂ ਹੀ ਪਾਰਟੀ ਦੇ ਉਮੀਦਵਾਰ ਸਨ। ਉਨ੍ਹਾਂ ਕਿਹਾ ਕਿ ਜੇ ਸਾਰੇ ਤੱਥਾਂ ਦੇ ਬਾਵਜੂਦ ਡਿੰਪੀ ਢਿੱਲੋਂ ਨੇ ਆਪਣੇ ਕਿਸੇ ਨਿੱਜੀ ਹਿੱਤ ਜਾਂ ਮਜਬੂਰੀ ਕਾਰਨ ਪਾਰਟੀ ਵਰਕਰਾਂ ਤੇ ਸੰਗਤ ਨੂੰ ਪਿੱਠ ਦਿਖਾਉਣ ਦਾ ਮਨ ਬਣਾ ਹੀ ਲਿਆ ਹੈ ਤਾਂ ਵੀ ਉਹ ਗਿੱਦੜਬਾਹਾ ਸੀਟ ਬਾਰੇ ਅਗਲਾ ਫ਼ੈਸਲਾ 10 ਦਿਨ ਢਿੱਲੋਂ ਦੇ ਜਵਾਬ ਦਾ ਇੰਤਜ਼ਾਰ ਕਰਨ ਤੋਂ ਉਪਰੰਤ ਹੀ ਕਰਨਗੇ ਤੇ ਉਹ ਵੀ ਹਲਕੇ ਦੀ ਸੰਗਤ ਨੂੰ ਨਾਲ ਲੈ ਕੇ ਤੇ ਉਹਨਾਂ ਦੀ ਰਾਏ ਨਾਲ। ਉਸ ਤੋਂ ਬਾਅਦ ਉਹ ਸੰਗਤ ਦੇ ਹੁਕਮ ਅਨੁਸਾਰ ਜੋ ਜ਼ਿੰਮੇਵਾਰੀ ਲੱਗੇਗੀ ਉਸ ਉਤੇ ਉਹ ਪੂਰੀ ਨਿਮਰਤਾ ਪਰ ਦ੍ਰਿੜਤਾ  ਨਾਲ ਪਹਿਰਾ ਦੇਣਗੇ।

ਸ਼੍ਰੋਮਣੀ ਅਕਾਲੀ ਦਲ ਛੱਡ ਕੇ ਬਾਗ਼ੀ ਹੋਏ ਡਿੰਪੀ ਢਿੱਲੋਂ ਨੂੰ ਮਨਾਉਣ ਦੀ ਕਵਾਇਦ ਸ਼ੁਰੂ ਹੋ ਗਈ ਹੈ ਹਾਲਾਂਕਿ ਢਿੱਲੋਂ ਦੇ ਪਾਰਟੀ ਛੱਡਣ ਤੋਂ ਬਾਅਦ  ਪਾਰਟੀ ਪ੍ਰਧਾਨ ਖ਼ਫਾ ਤਾਂ ਹੋਣਗੇ ਪਰ ਸਿਆਸੀ ਮਜਬੂਰੀ ਕਾਰਨ ਉਹ ਢਿੱਲੋਂ ਨੂੰ ਵਾਪਸ ਲਿਆਉਣ ਲਈ ਮਨਾ ਰਹੇ ਹਨ ਜਿਸ ਤੋਂ ਬਾਅਦ ਬਾਬਾ ਨਜਮੀ ਦੀਆਂ ਇਹ ਸਤਰਾਂ ਯਾਦ ਆਉਂਦੀਆਂ ਨੇ ਕਿ,ਕਦੇ ਕਦੇ ਤਾਂ ਇੰਝ ਵੀ ਕਰਨਾ ਪੈਂਦਾ ਏ,ਹੱਥੀਂ ਮਹੁਰਾ ਖਾ ਕੇ ਮਰਨਾ ਪੈਂਦਾ ਏ,,,,,

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Today: ਪੰਜਾਬ 'ਚ ਸੰਘਣਾ ਕੋਹਰਾ! 18 ਜ਼ਿਲ੍ਹਿਆਂ 'ਚ ਯੈਲੋ ਅਲਰਟ, ਤਾਪਮਾਨ 'ਚ ਵਾਧਾ, ਤੇਜ਼ ਹਵਾਵਾਂ ਦੀ ਚੇਤਾਵਨੀ

Patiala News: ਪਟਿਆਲਾ ਦੇ ਝਿੱਲ ਪਿੰਡ 'ਚ ਚੱਲੀ ਗੋਲੀ, ਇੱਕ ਵਿਅਕਤੀ ਜ਼ਖ਼ਮੀ, ਇਲਾਕੇ 'ਚ ਮੱਚੀ ਹਾਹਾਕਾਰ

Sydney Terror Attack: ਸਿਡਨੀ 'ਚ ਪਿਤਾ-ਪੁੱਤਰ ਨੇ ਮਿਲਕੇ ਕੀਤਾ ਅੱਤਵਾਦੀ ਹਮਲਾ, ਹੁਣ ਤੱਕ 16 ਲੋਕ ਮਰੇ, ਚਸ਼ਮਦੀਦ ਨੇ ਕੀ ਦੱਸੀ ਦਰਦਨਾਕ ਕਹਾਣੀ...

Sydney Shooting: ਆਸਟ੍ਰੇਲੀਆ 'ਚ ਕਤਲਏਆਮ ਮਚਾਉਣ ਵਾਲੇ ਦਾ ਨਿਕਲਿਆ ਪਾਕਿਸਤਾਨੀ ਕਨੈਕਸ਼ਨ! ਲਾਹੌਰ ਦਾ ਨਿਵਾਸੀ ਸੀ ਸ਼ੂਟਰ ਨਵੀਦ ਅਕਰਮ, ਫੋਟੋ ਵਾਇਰਲ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ 'ਚ ਸੰਘਣਾ ਕੋਹਰਾ! 18 ਜ਼ਿਲ੍ਹਿਆਂ 'ਚ ਯੈਲੋ ਅਲਰਟ, ਤਾਪਮਾਨ 'ਚ ਵਾਧਾ, ਤੇਜ਼ ਹਵਾਵਾਂ ਦੀ ਚੇਤਾਵਨੀ
Punjab Weather Today: ਪੰਜਾਬ 'ਚ ਸੰਘਣਾ ਕੋਹਰਾ! 18 ਜ਼ਿਲ੍ਹਿਆਂ 'ਚ ਯੈਲੋ ਅਲਰਟ, ਤਾਪਮਾਨ 'ਚ ਵਾਧਾ, ਤੇਜ਼ ਹਵਾਵਾਂ ਦੀ ਚੇਤਾਵਨੀ
Patiala News: ਪਟਿਆਲਾ ਦੇ ਝਿੱਲ ਪਿੰਡ 'ਚ ਚੱਲੀ ਗੋਲੀ, ਇੱਕ ਵਿਅਕਤੀ ਜ਼ਖ਼ਮੀ, ਇਲਾਕੇ 'ਚ ਮੱਚੀ ਹਾਹਾਕਾਰ
Patiala News: ਪਟਿਆਲਾ ਦੇ ਝਿੱਲ ਪਿੰਡ 'ਚ ਚੱਲੀ ਗੋਲੀ, ਇੱਕ ਵਿਅਕਤੀ ਜ਼ਖ਼ਮੀ, ਇਲਾਕੇ 'ਚ ਮੱਚੀ ਹਾਹਾਕਾਰ
Sydney Terror Attack: ਸਿਡਨੀ 'ਚ ਪਿਤਾ-ਪੁੱਤਰ ਨੇ ਮਿਲਕੇ ਕੀਤਾ ਅੱਤਵਾਦੀ ਹਮਲਾ, ਹੁਣ ਤੱਕ 16 ਲੋਕ ਮਰੇ, ਚਸ਼ਮਦੀਦ ਨੇ ਕੀ ਦੱਸੀ ਦਰਦਨਾਕ ਕਹਾਣੀ...
Sydney Terror Attack: ਸਿਡਨੀ 'ਚ ਪਿਤਾ-ਪੁੱਤਰ ਨੇ ਮਿਲਕੇ ਕੀਤਾ ਅੱਤਵਾਦੀ ਹਮਲਾ, ਹੁਣ ਤੱਕ 16 ਲੋਕ ਮਰੇ, ਚਸ਼ਮਦੀਦ ਨੇ ਕੀ ਦੱਸੀ ਦਰਦਨਾਕ ਕਹਾਣੀ...
Sydney Shooting: ਆਸਟ੍ਰੇਲੀਆ 'ਚ ਕਤਲਏਆਮ ਮਚਾਉਣ ਵਾਲੇ ਦਾ ਨਿਕਲਿਆ ਪਾਕਿਸਤਾਨੀ ਕਨੈਕਸ਼ਨ! ਲਾਹੌਰ ਦਾ ਨਿਵਾਸੀ ਸੀ ਸ਼ੂਟਰ ਨਵੀਦ ਅਕਰਮ, ਫੋਟੋ ਵਾਇਰਲ
Sydney Shooting: ਆਸਟ੍ਰੇਲੀਆ 'ਚ ਕਤਲਏਆਮ ਮਚਾਉਣ ਵਾਲੇ ਦਾ ਨਿਕਲਿਆ ਪਾਕਿਸਤਾਨੀ ਕਨੈਕਸ਼ਨ! ਲਾਹੌਰ ਦਾ ਨਿਵਾਸੀ ਸੀ ਸ਼ੂਟਰ ਨਵੀਦ ਅਕਰਮ, ਫੋਟੋ ਵਾਇਰਲ
ਹਿਮਾਚਲ 'ਚ ਬਰਫ਼ਬਾਰੀ ਦਾ ਪੰਜਾਬ 'ਚ ਅਸਰ, ਧੁੰਦ ਤੇ ਕੋਹਰੇ ਦਾ ਯੈਲੋ ਅਲਰਟ ਜਾਰੀ, ਅਗਲੇ 5 ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (15-12-2025)

ਅੰਮ੍ਰਿਤਸਰ 'ਚ ਦਿਨ ਦਿਹਾੜੇ ਨੌਜਵਾਨ ਨੂੰ ਮਾਰੀ ਗੋਲੀ, ਪੇਟ ਤੋਂ ਆਰ-ਪਾਰ ਹੋਣ ਤੋਂ ਬਾਅਦ ਗੋਲੀ ਔਰਤ ਨੂੰ ਜਾ ਵੱਜੀ; CCTV 'ਚ ਕੈਦ ਹੋਇਆ ਪੂਰਾ ਹਾਦਸਾ

Australia Firing Video: ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
Embed widget