ਪੜਚੋਲ ਕਰੋ

Punjab News: ਭਾਨਾ ਸਿੱਧੂ ਦੇ ਹੱਕ 'ਚ ਅੰਦੋਲਨ ਕਰਨ ਜਾ ਰਹੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰੇ ਮਾਨ ਸਰਕਾਰ

Farmers detained: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਸਮਾਜ ਸੇਵੀ ਨੌਜਵਾਨ ਭਾਨਾ ਸਿੱਧੂ ਦੀ ਰਿਹਾਈ ਲਈ ਮਿੱਥੇ ਹੋਏ ਅੰਦੋਲਨ ਵਿਚ ਕਿਸਾਨਾਂ, ਮਜ਼ਦੂਰਾਂ ਸਮੇਤ ਸਿਆਸੀ ਨੇਤਾਵਾਂ ਨੂੰ

Farmers detained: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਸਮਾਜ ਸੇਵੀ ਨੌਜਵਾਨ ਭਾਨਾ ਸਿੱਧੂ ਦੀ ਰਿਹਾਈ ਲਈ ਮਿੱਥੇ ਹੋਏ ਅੰਦੋਲਨ ਵਿਚ ਕਿਸਾਨਾਂ, ਮਜ਼ਦੂਰਾਂ ਸਮੇਤ ਸਿਆਸੀ ਨੇਤਾਵਾਂ ਨੂੰ ਹਿਰਾਸਤ ਵਿਚ ਲੈਣ ਅਤੇ ਘਰਾਂ ਵਿੱਚ ਨਜ਼ਰਬੰਦ ਕਰਨ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਕਰੜੇ ਸ਼ਬਦਾਂ ਵਿਚ ਆਲੋਚਨਾ ਕੀਤੀ ਹੈ। ਢੀਂਡਸਾ ਨੇ ਮਾਨ ਸਰਕਾਰ ਨੂੰ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।

 ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਮਾਜ ਸੇਵੀ ਭਾਨਾ ਸਿੱਧੂ ਦੇ ਖਿਲਾਫ ਮਾਨ ਸਰਕਾਰ ਨੇ ਸਾਜਿਸ਼ ਤਹਿਤ ਮਾਮਲੇ ਦਰਜ ਕੀਤੇ ਹਨ। ਜਿਸ ਦੇ ਖਿਲਾਫ ਕਿਸਾਨ, ਮਜਦੂਰ ਅਤੇ  ਸਿਆਸੀ ਨੇਤਾਵਾਂ ਤੋਂ ਲੈਕੇ ਹਰ ਵਰਗ ਨੇ ਮੋਰਚਾ ਖੋਲ੍ਹ ਦਿੱਤਾ ਹੈ। ਜਿਸ ਕਾਰਨ ਮਾਨ ਸਰਕਾਰ ਬੌਖਲਾ ਗਈ ਹੈ ਅਤੇ ਤਾਨਾਸ਼ਾਹ ਹਾਕਮ ਦੀ ਤਰ੍ਹਾਂ ਆਮ ਲੋਕਾਂ ਨਾਲ ਸਲੂਕ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਸਰਕਾਰ ਦੇ ਇਸ ਵਤੀਰੇ ਦੇ ਖਿਲਾਫ ਕਿਸਾਨਾਂ, ਸਿਆਸਤਦਾਨਾਂ ਸਮੇਤ ਆਮ ਲੋਕਾਂ ਨੇ ਅੰਦੋਲਨ ਸ਼ੁਰੂ ਕੀਤਾ ਤਾਂ ਸਰਕਾਰ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ।

ਢੀਂਡਸਾ ਨੇ ਕਿਹਾ ਕਿ ਲੋਕਤੰਤਰ ਵਿਚ ਸ਼ਾਂਤਮਈ ਅੰਦੋਲਨ ਕਰਨਾ ਹਰੇਕ ਦਾ ਸੰਵਿਧਾਨਕ ਅਧਿਕਾਰ ਹੈ ਪਰ ਮਾਨ ਸਰਕਾਰ ਦੀ ਇਹ ਕਾਰਵਾਈ ਲੋਕਤੰਤਰ ਦੀ ਭਾਵਨਾ ਦੀ ਸਰੇਆਮ ਉਲੰਘਣਾ ਹੈ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹਿਰਾਸਤ ਵਿਚ ਲਏ ਲੋਕਾਂ ਨੂੰ ਤੁਰੰਤ ਰਿਹਾਅ ਕਰਕੇ ਉਨ੍ਹਾਂ ਨੂੰ ਸ਼ਾਂਤਮਈ ਅੰਦੋਲਨ ਦੀ ਇਜਾਜਤ ਦੇਣੀ ਚਾਹੀਦੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ 'ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

ABP Premium

ਵੀਡੀਓਜ਼

Gurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp SanjhaAkali Dal | ਅਕਾਲੀ ਦਲ ਮੁੜ ਵਿਵਾਦਾਂ 'ਚ ਅਸਤੀਫਿਆਂ ਨੂੰ ਲੈਕੇ ਬਾਗ਼ੀਆਂ ਨੇ ਚੁੱਕੇ ਸਵਾਲ | Sukhbir Badal

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ

Embed widget