ਪੜਚੋਲ ਕਰੋ

ਢੀਂਡਸਾ ਨੇ ਫੋਲ੍ਹੇ ਬਾਦਲਾਂ ਦੇ ਪੋਤੜੇ, ਆਖਰ ਕੀ ਹੈ ਬਹਿਬਲ ਕਾਂਡ ਦਾ ਸੱਚ?

ਸਾਬਕਾ ਕੇਂਦਰੀ ਮੰਤਰੀ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਅਕਾਲੀ ਦਲ ਦੀ ਮੌਜੂਦਾ ਹਾਲਤ ਲਈ ਸੁਖਬੀਰ ਬਾਦਲ ਦੀਆਂ ਨੀਤੀਆਂ ਹੀ ਜ਼ਿੰਮੇਵਾਰ ਹਨ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਘੇਰਦਿਆਂ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਪੁੱਤਰ ਮੋਹ ਕਰਕੇ ਘੇਸਲ ਵੱਟੀ ਰੱਖੀ ਹੈ।

ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਅਕਾਲੀ ਦਲ ਦੀ ਮੌਜੂਦਾ ਹਾਲਤ ਲਈ ਸੁਖਬੀਰ ਬਾਦਲ ਦੀਆਂ ਨੀਤੀਆਂ ਹੀ ਜ਼ਿੰਮੇਵਾਰ ਹਨ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਘੇਰਦਿਆਂ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਪੁੱਤਰ ਮੋਹ ਕਰਕੇ ਘੇਸਲ ਵੱਟੀ ਰੱਖੀ ਹੈ। ਅਕਾਲੀ ਦਲ ਨੂੰ ਮੁੜ ਲੀਹ 'ਤੇ ਲਿਆਉਣ ਲਈ ਮੈਦਾਨ ਵਿੱਚ ਨਿੱਤਰੇ ਢੀਂਡਸਾ ਨੇ ਭਵਿੱਖ ’ਚ ਚੋਣਾਂ ਨਾ ਲੜਨ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਹਮਖ਼ਿਆਲੀ ਅਕਾਲੀ ਦਲ ਟਕਸਾਲੀ, ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਤੇ ਸਿਮਰਜੀਤ ਸਿੰਘ ਬੈਂਸ ਦੀ ਲੋਕ ਇਨਸਾਫ਼ ਪਾਰਟੀ ਨਾਲ ਸਾਂਝਾ ਫਰੰਟ ਬਣਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਦਾ ਮੁੱਖ ਮੁਕਸਦ ਚੰਗੀ ਸੋਚ ਦੇ ਧਾਰਨੀ ਨੌਜਵਾਨਾਂ ਨੂੰ ਅੱਗੇ ਲਿਆਉਣਾ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿਧਾਂਤਕ ਲੀਹਾਂ ’ਤੇ ਲਿਆਉਣਾ ਹੈ। ਢੀਂਡਸਾ ਨੇ ਕਿਹਾ ਕਿ ਬਹਿਬਲ ਕਾਂਡ ਦੀ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਨਿਆਂਇਕ ਜਾਂਚ ਕਰਵਾਈ ਜਾਵੇ ਤਾਂ ਸਾਰੀ ਸੱਚਾਈ ਸਾਹਮਣੇ ਆ ਜਾਵੇਗੀ। ਉਨ੍ਹਾਂ ਕਿਹਾ ਕਿ ਘਟਨਾ ਮੌਕੇ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਬਦਲਣ ਦੀ ਗੱਲ ਆਖੀ ਸੀ ਪਰ ਛੋਟੇ ਬਾਦਲ ਤੇ ਭੂੰਦੜ ਨੇ ਸੀਨੀਅਰ ਪੱਤਰਕਾਰ ਦੀ ਹਾਜ਼ਰੀ ’ਚ ਪੁਲਿਸ ’ਚ ਬਗਾਵਤ ਹੋਣ ਦੀ ਗੱਲ ਆਖ ਕੇ ਸਲਾਹ ਟਾਲ ਦਿੱਤੀ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਪਾਰਟੀ ਨੂੰ ਸਹੀ ਦਿਸ਼ਾ ਵੱਲ ਲਿਜਾਣ ਤੇ ਕੀਤੀਆਂ ਗਲਤੀਆਂ ਦਾ ਕਦੇ ਮੰਥਨ ਨਹੀਂ ਕੀਤਾ। ਹੁਣ ਅਕਾਲੀ ਦਲ ’ਚ ਲੋਕਤੰਤਰ ਦੀ ਥਾਂ ਤਾਨਾਸ਼ਾਹੀ ਭਾਰੂ ਹੈ। ਉਨ੍ਹਾਂ ਸੁਖਬੀਰ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਉਨ੍ਹਾਂ ਤੇ ਹਰਸਿਮਰਤ ਦੀ ਅਕਾਲੀ ਦਲ ਲਈ ਕੀ ਕੁਰਬਾਨੀ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget