ਪੜਚੋਲ ਕਰੋ

ਬਾਦਲਾਂ ਨੂੰ ਜਵਾਬ ਦੇਣ ਲਈ ਢੀਂਡਸਿਆਂ ਨੇ ਚੁਣੀ ਉਹੀ ਥਾਂ, ਜਿੱਥੇ ਸੁਖਬੀਰ ਬਾਦਲ ਨੇ ਕੀਤੀ 'ਅੰਤਮ ਅਰਦਾਸ'

ਢੀਂਡਸਾ ਪਰਿਵਾਰ ਨੇ ਬਾਦਲ ਪਰਿਵਾਰ ਨੂੰ ਠੋਕਵਾਂ ਜਵਾਬ ਦੇਣ ਦੀ ਤਿਆਰੀ ਵਿੱਢ ਦਿੱਤੀ ਹੈ। ਢੀਂਡਸਾ ਪਰਿਵਾਰ ਇਸੇ ਮਹੀਨੇ ਉਸੇ ਥਾਂ ’ਤੇ ਰੈਲੀ ਕਰੇਗਾ ਜਿੱਥੇ ਪਿਛਲੇ ਦਿਨੀਂ ਸੁਖਬੀਰ ਬਾਦਲ ਨੇ ਕੀਤੀ ਸੀ। ਇਸ ਰੈਲੀ ਵਿੱਚ ਹੀ ਸੁਖਬੀਰ ਬਾਦਲ ਨੇ ਢੀਂਡਸਿਆਂ ਦੀ ਅਕਾਲੀ ਦਲ ਵਿੱਚੋਂ 'ਅੰਤਮ ਅਰਦਾਸ' ਕੀਤੀ ਸੀ। ਇਸ ਮੌਕੇ ਸੁਖਬੀਰ ਬਾਦਲ ਨੇ 'ਪਿਤਾ ਸਮਾਨ' ਸੁਖਦੇਵ ਸਿੰਘ ਢੀਂਡਸਾ ਨੂੰ ਗੱਦਾਰ ਤੱਕ ਕਹਿ ਦਿੱਤਾ ਸੀ।

ਚੰਡੀਗੜ੍ਹ: ਢੀਂਡਸਾ ਪਰਿਵਾਰ ਨੇ ਬਾਦਲ ਪਰਿਵਾਰ ਨੂੰ ਠੋਕਵਾਂ ਜਵਾਬ ਦੇਣ ਦੀ ਤਿਆਰੀ ਵਿੱਢ ਦਿੱਤੀ ਹੈ। ਢੀਂਡਸਾ ਪਰਿਵਾਰ ਇਸੇ ਮਹੀਨੇ ਉਸੇ ਥਾਂ ’ਤੇ ਰੈਲੀ ਕਰੇਗਾ ਜਿੱਥੇ ਪਿਛਲੇ ਦਿਨੀਂ ਸੁਖਬੀਰ ਬਾਦਲ ਨੇ ਕੀਤੀ ਸੀ। ਇਸ ਰੈਲੀ ਵਿੱਚ ਹੀ ਸੁਖਬੀਰ ਬਾਦਲ ਨੇ ਢੀਂਡਸਿਆਂ ਦੀ ਅਕਾਲੀ ਦਲ ਵਿੱਚੋਂ 'ਅੰਤਮ ਅਰਦਾਸ' ਕੀਤੀ ਸੀ। ਇਸ ਮੌਕੇ ਸੁਖਬੀਰ ਬਾਦਲ ਨੇ 'ਪਿਤਾ ਸਮਾਨ' ਸੁਖਦੇਵ ਸਿੰਘ ਢੀਂਡਸਾ ਨੂੰ ਗੱਦਾਰ ਤੱਕ ਕਹਿ ਦਿੱਤਾ ਸੀ। ਸੁਖਬੀਰ ਬਾਦਲ ਦੇ ਹਮਲਿਆਂ ਮਗਰੋਂ ਢੀਂਡਸਿਆਂ ਦੇ ਹਮਾਇਤੀ ਹੋਰ ਵਿੱਚ ਹਨ ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਉਹ ਸੁਖਬੀਰ ਬਾਦਲ ਦੀ ਪੰਜਾਬ ਪੱਧਰੀ ਰੈਲੀ ਤੋਂ ਵੱਡਾ ਇਕੱਠ ਇੱਕ ਜ਼ਿਲ੍ਹੇ ਵਿੱਚੋਂ ਕਰਕੇ ਦਿਖਾਉਣਗੇ। ਇਹ ਫੈਸਲਾ ਮੰਗਲਵਾਰ ਨੂੰ ਪਰਮਿੰਦਰ ਢੀਂਡਸਾ ਨਾਲ ਆਪਣੇ ਹਮਾਇਤੀਆਂ ਦੀ ਮੀਟਿੰਗ ਦੌਰਾਨ ਹੋਇਆ। ਇਸ ਮੌਕੇ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਵਿੱਚ ਉਨ੍ਹਾਂ ਦੇ ਜਵਾਬ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ ਹੈ। ਇਸੇ ਕਾਰਨ ਉਸ ਨੇ ਨੋਟਿਸ ਭੇਜਣ ਤੇ ਜਵਾਬ ਸੁਣਨ ਤੋਂ ਬਿਨਾਂ ਹੀ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਣ ਦੀ ਕਾਰਵਾਈ ਕੀਤੀ ਹੈ। ਇਸ ਨਾਲ ਸੁਖਬੀਰ ਬਾਦਲ ਨੇ ਤਾਨਾਸ਼ਾਹ ਹੋਣ ਦਾ ਪੁਖ਼ਤਾ ਸਬੂਤ ਦਿੱਤਾ ਹੈ। ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮਾਣਮੱਤਾ ਇਤਿਹਾਸ ਤੇ ਰਵਾਇਤਾਂ ਹਨ। ਸ਼੍ਰੋਮਣੀ ਅਕਾਲੀ ਦਲ ਇੱਕ ਵਿਚਾਰਧਾਰਾ ਹੈ ਤੇ ਇਹ ਸੁਖਬੀਰ ਬਾਦਲ ਦੀ ਜਾਗੀਰ ਨਹੀਂ। ਉਨ੍ਹਾਂ ਕਿਹਾ ਕਿ ਸੁਖਬੀਰ ਨੇ ਸ਼੍ਰੋਮਣੀ ਅਕਾਲੀ ਦਲ ਅੰਦਰ ਜਮਹੂਰੀਅਤ ਤੇ ਨਿਰਪੱਖਤਾ ਨੂੰ ਵੱਡੀ ਢਾਹ ਲਾਈ ਹੈ। ਕੁਰਸੀ ਦੇ ਲਾਲਚ ਵਿੱਚ ਪਾਰਟੀ ਦੇ ਸਿਧਾਂਤਾਂ ਤੇ ਵਿਚਾਰਧਾਰਾ ਨੂੰ ਦਾਅ ’ਤੇ ਲਾਇਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦਾ ਇੱਕੋ ਇੱਕ ਅਜਿਹਾ ਪ੍ਰਧਾਨ ਹੈ, ਜੋ ਹਰ ਮਾਮਲੇ ’ਤੇ ਫੇਲ੍ਹ ਹੋਇਆ ਤੇ ਪੰਥ ਦੀ ਸਹੀ ਅਗਵਾਈ ਨਹੀਂ ਕਰ ਸਕਿਆ।

ਟਾਪ ਹੈਡਲਾਈਨ

Punjab Weather News : ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ , ਕਈ ਇਲਾਕਿਆਂ 'ਚ ਪਿਆ ਮੀਂਹ ,ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ 
Punjab Weather News : ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ , ਕਈ ਇਲਾਕਿਆਂ 'ਚ ਪਿਆ ਮੀਂਹ ,ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ 
Punjab Holiday: ਪੰਜਾਬ 'ਚ ਮੰਗਲਵਾਰ ਦੀ ਸਰਕਾਰੀ ਛੁੱਟੀ! ਜਾਣੋ 14 ਅਤੇ 15 ਸਤੰਬਰ ਨੂੰ ਕਿੱਥੇ ਅਤੇ ਕਿਉਂ ਰਹੇਗੀ ਛੁੱਟੀ? 
ਪੰਜਾਬ 'ਚ ਮੰਗਲਵਾਰ ਦੀ ਸਰਕਾਰੀ ਛੁੱਟੀ! ਜਾਣੋ 14 ਅਤੇ 15 ਸਤੰਬਰ ਨੂੰ ਕਿੱਥੇ ਅਤੇ ਕਿਉਂ ਰਹੇਗੀ ਛੁੱਟੀ? 
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦਾ ਭਾਜਪਾ 'ਚ ਸ਼ਾਮਲ ਹੋਣ 'ਤੇ ਵੱਡਾ ਬਿਆਨ, ਬੋਲੇ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦਾ ਭਾਜਪਾ 'ਚ ਸ਼ਾਮਲ ਹੋਣ 'ਤੇ ਵੱਡਾ ਬਿਆਨ, ਬੋਲੇ...
Punjab Weather: ਪੰਜਾਬ 'ਚ ਅਗਲੇ 4 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 80KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਅਗਲੇ 4 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 80KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Harman Brar-Parmish Verma: ਪੰਜਾਬੀ ਕਲਾਕਾਰ ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ ਨੇ ਤੋੜੀ ਚੁੱਪੀ, ਬੋਲੀਂ- 'ਮੈਂ ਕਿਸੇ ਦਾ ਘਰ ਨਹੀਂ ਤੋੜਿਆ, ਉਹ ਕਾਨੂੰਨੀ ਤੌਰ 'ਤੇ ਵੱਖ...'
ਪੰਜਾਬੀ ਕਲਾਕਾਰ ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ ਨੇ ਤੋੜੀ ਚੁੱਪੀ, ਬੋਲੀਂ- 'ਮੈਂ ਕਿਸੇ ਦਾ ਘਰ ਨਹੀਂ ਤੋੜਿਆ, ਉਹ ਕਾਨੂੰਨੀ ਤੌਰ 'ਤੇ ਵੱਖ...'
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦਾ ਭਾਜਪਾ 'ਚ ਸ਼ਾਮਲ ਹੋਣ 'ਤੇ ਵੱਡਾ ਬਿਆਨ, ਬੋਲੇ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦਾ ਭਾਜਪਾ 'ਚ ਸ਼ਾਮਲ ਹੋਣ 'ਤੇ ਵੱਡਾ ਬਿਆਨ, ਬੋਲੇ...
IND Vs AFG 1st T20: ਟੀਮ ਇੰਡੀਆ-ਅਫਗਾਨਿਸਤਾਨ ਅੱਜ ਹੋਣਗੇ ਆਹਮੋ-ਸਾਹਮਣੇ, ਪਹਿਲੇ ਟੀ-20 ਸੀਰੀਜ਼ ਲਈ ਮੈਦਾਨ 'ਚ ਉਤਰਨਗੇ ਇਹ ਖਿਡਾਰੀ, ਜਾਣੋ ਕਿਸਦਾ ਪੱਲੜਾ ਭਾਰੀ...
ਟੀਮ ਇੰਡੀਆ-ਅਫਗਾਨਿਸਤਾਨ ਅੱਜ ਹੋਣਗੇ ਆਹਮੋ-ਸਾਹਮਣੇ, ਪਹਿਲੇ ਟੀ-20 ਸੀਰੀਜ਼ ਲਈ ਮੈਦਾਨ 'ਚ ਉਤਰਨਗੇ ਇਹ ਖਿਡਾਰੀ, ਜਾਣੋ ਕਿਸਦਾ ਪੱਲੜਾ ਭਾਰੀ...
Lawrence Bishnoi: ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
Rajya Sabha MP Resign: ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
Embed widget