ਪੜਚੋਲ ਕਰੋ

ਹੁਣ ਢੀਂਡਸਾ ਪਿਉ-ਪੁੱਤ ਨੂੰ ਝਟਕਾ ਦੇਣ ਦੀ ਤਿਆਰੀ

ਟਕਸਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਮਗਰੋਂ ਉਨ੍ਹਾਂ ਦੇ ਬੇਟੇ ਪਰਮਿੰਦਰ ਢੀਂਡਸਾ ਦੀ ਬਗਾਵਤ ਨੇ ਅਕਾਲੀ ਦਲ ਅੰਦਰ ਤਰਥੱਲੀ ਮਚਾ ਦਿੱਤੀ ਹੈ। ਉਧਰ, ਅਕਾਲੀ ਦਲ ਨੇ ਵੀ ਢੀਂਡਸਾ ਪਿਉ-ਪੁੱਤ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਵਿਖਾਉਣ ਦੀ ਤਿਆਰੀ ਵਿੱਢ ਦਿੱਤੀ ਹੈ। ਇਸ ਦੀ ਸ਼ੁਰੂਆਤ ਅੱਜ ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਵਿੱਚੋਂ ਹੀ ਕੀਤੀ ਗਈ।

ਚੰਡੀਗੜ੍ਹ: ਟਕਸਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਮਗਰੋਂ ਉਨ੍ਹਾਂ ਦੇ ਬੇਟੇ ਪਰਮਿੰਦਰ ਢੀਂਡਸਾ ਦੀ ਬਗਾਵਤ ਨੇ ਅਕਾਲੀ ਦਲ ਅੰਦਰ ਤਰਥੱਲੀ ਮਚਾ ਦਿੱਤੀ ਹੈ। ਉਧਰ, ਅਕਾਲੀ ਦਲ ਨੇ ਵੀ ਢੀਂਡਸਾ ਪਿਉ-ਪੁੱਤ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਵਿਖਾਉਣ ਦੀ ਤਿਆਰੀ ਵਿੱਢ ਦਿੱਤੀ ਹੈ। ਇਸ ਦੀ ਸ਼ੁਰੂਆਤ ਅੱਜ ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਵਿੱਚੋਂ ਹੀ ਕੀਤੀ ਗਈ। ਅੱਜ ਦੋਵੇਂ ਜ਼ਿਲ੍ਹਿਆਂ ਦੇ ਬਾਦਲ ਪੱਖੀ ਲੀਡਰਾਂ ਨੇ ਮਤਾ ਪਾਸ ਕਰਕੇ ਢੀਂਡਸਾ ਪਰਿਵਾਰ 'ਤੇ ਪਾਰਟੀ ਨੂੰ ਤੋੜਨ ਦੀਆਂ ਸਰਗਰਮੀਆਂ ਦੇ ਇਲਜ਼ਾਮ ਲਾਏ ਗਏ। ਇਨ੍ਹਾਂ ਲੀਡਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਢੀਂਡਸਾ ਪਿਉ-ਪੁੱਤ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਲਿਖਿਆ ਹੈ। ਦੂਜੇ ਪਾਸੇ ਢੀਂਡਸਾ ਪਰਿਵਾਰ ਵੀ ਹਰ ਤਰ੍ਹਾਂ ਦੀ ਕਾਰਵਾਈ ਲਈ ਤਿਆਰ ਹੈ। ਇਸ ਲਈ ਹੀ ਹੁਣ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਬੇਟੇ ਪਰਮਿੰਦਰ ਢੀਂਡਸਾ ਖੁੱਲ੍ਹ ਕੇ ਬੋਲ ਰਹੇ ਹਨ। ਢੀਂਡਸਾ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਅਕਾਲੀ ਦਲ ਨਹੀਂ ਛੱਡਣਗੇ ਪਰ ਜੇ ਸੁਖਬੀਰ ਚਾਹੇ ਤਾਂ ਉਨ੍ਹਾਂ ਨੂੰ ਕੱਢ ਸਕਦਾ ਹੈ। ਸਥਾਨਕ ਲੀਡਰਸ਼ਿਪ ਵੱਲੋਂ ਵਿੱਢੀ ਮੁਹਿੰਮ ਤੋਂ ਇਹੀ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਹ ਸਭ ਕੁਝ ਹਾਈਕਮਾਨ ਦੇ ਇਸ਼ਾਰੇ 'ਤੇ ਹੀ ਹੋ ਰਿਹਾ ਹੈ। ਇਸ ਲਈ ਪਹਿਲਾਂ ਹੇਠਾਂ ਮਾਹੌਲ ਬਣਨ ਮਗਰੋਂ ਹੀ ਸੁਖਬੀਰ ਬਾਦਲ ਢੀਂਡਸਾ ਪਰਿਵਾਰ ਖਿਲਾਫ ਕਾਰਵਾਈ ਕਰਨਗੇ। ਇਸ ਨਾਲ ਇਹ ਸੰਕੇਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਢੀਂਡਸਾ ਪਰਿਵਾਰ ਦਾ ਜ਼ੱਦੀ ਜ਼ਿਲ੍ਹਿਆਂ ਅੰਦਰ ਵੀ ਕੋਈ ਆਧਾਰ ਨਹੀਂ।

ਟਾਪ ਹੈਡਲਾਈਨ

Punjab News: ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪ੍ਰਾਪਰਟੀ ਨੂੰ ਲੈ ਕੇ ਵੱਡਾ ਅਪਡੇਟ, ED ਨੇ ਗਲਾਡਾ CA ਨੂੰ ਤਲਬ ਕੀਤਾ; ਪਹਿਲਾਂ ਇਨ੍ਹਾਂ IAS ਅਫਸਰਾਂ ਤੋਂ ਹੋਈ ਪੁੱਛਗਿੱਛ...
ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪ੍ਰਾਪਰਟੀ ਨੂੰ ਲੈ ਕੇ ਵੱਡਾ ਅਪਡੇਟ, ED ਨੇ ਗਲਾਡਾ CA ਨੂੰ ਤਲਬ ਕੀਤਾ; ਪਹਿਲਾਂ ਇਨ੍ਹਾਂ IAS ਅਫਸਰਾਂ ਤੋਂ ਹੋਈ ਪੁੱਛਗਿੱਛ...
Punjab News: ਪੰਜਾਬ ਬਿਜਲੀ ਵਿਭਾਗ 'ਚ ਵੱਡਾ ਫੇਰਬਦਲ, ਪਾਵਰਕਾਮ ਦੇ CMD ਨੂੰ ਹਟਾਇਆ ਗਿਆ; IAS ਨੂੰ ਸੌਂਪਿਆ ਅਹੁਦਾ; ਮੰਤਰੀ ਸੋਂਧ ਬੋਲੇ- ਕੱਲ੍ਹ ਤੋਂ ਕੋਈ ਕੱਟ...
ਪੰਜਾਬ ਬਿਜਲੀ ਵਿਭਾਗ 'ਚ ਵੱਡਾ ਫੇਰਬਦਲ, ਪਾਵਰਕਾਮ ਦੇ CMD ਨੂੰ ਹਟਾਇਆ ਗਿਆ; IAS ਨੂੰ ਸੌਂਪਿਆ ਅਹੁਦਾ; ਮੰਤਰੀ ਸੋਂਧ ਬੋਲੇ- ਕੱਲ੍ਹ ਤੋਂ ਕੋਈ ਕੱਟ...
ਪੰਜਾਬ ਰੋਡਵੇਜ਼ ਦੀ ਬੱਸ 'ਚ ਲੱਗੀ ਅੱਗ, ਪਈਆਂ ਭਾਜੜਾਂ; ਯਾਤਰੀਆਂ 'ਚ ਮੱਚੀ ਭਗਦੜ
ਪੰਜਾਬ ਰੋਡਵੇਜ਼ ਦੀ ਬੱਸ 'ਚ ਲੱਗੀ ਅੱਗ, ਪਈਆਂ ਭਾਜੜਾਂ; ਯਾਤਰੀਆਂ 'ਚ ਮੱਚੀ ਭਗਦੜ
Asian Champions Trophy: ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ 27 ਅਕਤੂਬਰ ਤੋਂ ਆਗਾਜ਼, ਟੀਮ ਇੰਡੀਆ-ਪਾਕਿਸਤਾਨ ਸਣੇ 6 ਟੀਮਾਂ ਹਿੱਸਾ ਲੈਣਗੀਆਂ; ਟੂਰਨਾਮੈਂਟ 'ਚ ਐਂਟਰੀ ਫ੍ਰੀ; ਜਾਣੋ ਫਾਈਨਲ ਕਿੱਥੇ?
ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ 27 ਅਕਤੂਬਰ ਤੋਂ ਆਗਾਜ਼, ਟੀਮ ਇੰਡੀਆ-ਪਾਕਿਸਤਾਨ ਸਣੇ 6 ਟੀਮਾਂ ਹਿੱਸਾ ਲੈਣਗੀਆਂ; ਟੂਰਨਾਮੈਂਟ 'ਚ ਐਂਟਰੀ ਫ੍ਰੀ; ਜਾਣੋ ਫਾਈਨਲ ਕਿੱਥੇ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ 'ਚ ਵੱਡਾ ਫੇਰਬਦਲ, ਪਾਵਰਕਾਮ ਦੇ CMD ਨੂੰ ਹਟਾਇਆ ਗਿਆ; IAS ਨੂੰ ਸੌਂਪਿਆ ਅਹੁਦਾ; ਮੰਤਰੀ ਸੋਂਧ ਬੋਲੇ- ਕੱਲ੍ਹ ਤੋਂ ਕੋਈ ਕੱਟ...
ਪੰਜਾਬ ਬਿਜਲੀ ਵਿਭਾਗ 'ਚ ਵੱਡਾ ਫੇਰਬਦਲ, ਪਾਵਰਕਾਮ ਦੇ CMD ਨੂੰ ਹਟਾਇਆ ਗਿਆ; IAS ਨੂੰ ਸੌਂਪਿਆ ਅਹੁਦਾ; ਮੰਤਰੀ ਸੋਂਧ ਬੋਲੇ- ਕੱਲ੍ਹ ਤੋਂ ਕੋਈ ਕੱਟ...
Big News: ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਨਾਮੀ ਆਗੂ ਦੇ ਘਰ 'ਤੇ ਹਮਲਾ, ਪਤਨੀ ਅਤੇ ਪੁੱਤਰ ਦੀ ਬੁਰੀ ਤਰ੍ਹਾਂ ਕੁੱਟਮਾਰ, ਜਾਣੋ ਪੂਰਾ ਮਾਮਲਾ...
ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਨਾਮੀ ਆਗੂ ਦੇ ਘਰ 'ਤੇ ਹਮਲਾ, ਪਤਨੀ ਅਤੇ ਪੁੱਤਰ ਦੀ ਬੁਰੀ ਤਰ੍ਹਾਂ ਕੁੱਟਮਾਰ, ਜਾਣੋ ਪੂਰਾ ਮਾਮਲਾ...
Big News: ਵੱਡੀ ਵਾਰਦਾਤ, ਨਾਈਟ ਕਲੱਬ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੀਡੀਓ ਸ਼ੂਟ ਕਰਨ ਆਈ ਮਹਿਲਾ ਬਲੌਗਰ ਨੂੰ ਲੱਗੀ ਗੋਲੀ, ਫਿਰ...
ਵੱਡੀ ਵਾਰਦਾਤ, ਨਾਈਟ ਕਲੱਬ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੀਡੀਓ ਸ਼ੂਟ ਕਰਨ ਆਈ ਮਹਿਲਾ ਬਲੌਗਰ ਨੂੰ ਲੱਗੀ ਗੋਲੀ, ਫਿਰ...
IAS Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
Punjab News: ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਗਣੇਸ਼ ਚਤੁਰਥੀ 'ਤੇ ਮਹਿੰਗਾ ਹੋਇਆ ਸੋਨਾ-ਚਾਂਦੀ? ਜਾਣ ਲਓ ਰੇਟ
ਗਣੇਸ਼ ਚਤੁਰਥੀ 'ਤੇ ਮਹਿੰਗਾ ਹੋਇਆ ਸੋਨਾ-ਚਾਂਦੀ? ਜਾਣ ਲਓ ਰੇਟ
Embed widget