ਪੜਚੋਲ ਕਰੋ

ਢੀਂਡਸਾ ਪਿਓ ਪੁੱਤ ਨੂੰ ਅਕਾਲੀ ਦਲ ਕੋਰ ਕਮੇਟੀ ਨੇ ਕੀਤਾ ਮੁਅੱਤਲ

ਅਕਾਲੀ ਦਲ ਨੇ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਮੁਅੱਤਲ ਕਰ ਦਿੱਤਾ ਹੈ।ਇੱਕ ਘੰਟਾ ਲੰਬੀ ਚੱਲੀ ਬੈਠਕ ਤੋਂ ਬਾਅਦ ਪਾਰਟੀ ਦੀ ਕੋਰ ਕਮੇਟੀ ਨੇ ਇਹ ਫੈਸਲਾ ਲਿਆ। ਇਸ ਮੀਟਿੰਗ 'ਚ 2022 'ਚ ਹੋਣ ਵਾਲੀਆਂ ਚੋਣਾਂ ਲਈ ਪਾਰਟੀ ਨੂੰ ਕਿਵੇਂ ਤਿਆਰ ਕਰਨਾ ਹੈ ਇਸ 'ਤੇ ਵੀ ਚਰਚਾ ਕੀਤੀ ਗਈ।

ਚੰਡੀਗੜ੍ਹ:  ਸ਼੍ਰੋਮਣੀ ਅਕਾਲੀ ਦਲ ਨੇ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਮੁਅੱਤਲ ਕਰ ਦਿੱਤਾ ਹੈ।ਇੱਕ ਘੰਟਾ ਲੰਬੀ ਚੱਲੀ ਬੈਠਕ ਤੋਂ ਬਾਅਦ ਪਾਰਟੀ ਦੀ ਕੋਰ ਕਮੇਟੀ ਨੇ ਇਹ ਫੈਸਲਾ ਲਿਆ। ਇਸ ਮੀਟਿੰਗ 'ਚ 2022 'ਚ ਹੋਣ ਵਾਲੀਆਂ ਚੋਣਾਂ ਲਈ ਪਾਰਟੀ ਨੂੰ ਕਿਵੇਂ ਤਿਆਰ ਕਰਨਾ ਹੈ ਇਸ 'ਤੇ ਵੀ ਚਰਚਾ ਕੀਤੀ ਗਈ। ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਅਕਾਲੀ ਦਲ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਅਕਾਲੀ ਦੀ ਕੋਰ ਕਮੇਟੀ ਨੇ ਅੱਜ ਇਹ ਫੈਸਲਾ ਲਿਆ ਹੈ। ਪਾਰਟੀ ਨੇ ਪੰਦਰਾਂ ਦਿਨ 'ਚ ਦੋਨਾਂ ਤੋਂ ਜਵਾਬ ਮੰਗਿਆ ਹੈ। ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਦੇ ਖਿਲਾਫ ਗਤੀਵਿਧੀਆਂ ਨੂੰ ਦੇਖਦੇ ਹੋਏ ਕੋਰ ਕਮੇਟੀ ਦੇ ਵਿੱਚ ਰਿਪੋਰਟ ਪੇਸ਼ ਕੀਤੀ। ਪਾਰਟੀ ਇਸ ਮਾਮਲੇ 'ਚ ਅਗਲਾ ਫ਼ੈਸਲਾ ਦੋਨਾਂ ਦੇ ਜਵਾਬ ਦੇਣ ਤੋਂ ਬਾਅਦ ਹੀ ਕਰੇਗੀ।

ਟਾਪ ਹੈਡਲਾਈਨ

Punjab Sahib: ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸਾਬਕਾ ਵਿਧਾਇਕ ਦੇ ਛੋਟੇ ਭਰਾ ਦਾ ਦੇਹਾਂਤ, ਸਿਆਸੀ ਹਲਕਿਆਂ 'ਚ ਦੌੜੀ ਸੋਗ ਦੀ ਲਹਿਰ...
ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸਾਬਕਾ ਵਿਧਾਇਕ ਦੇ ਛੋਟੇ ਭਰਾ ਦਾ ਦੇਹਾਂਤ, ਸਿਆਸੀ ਹਲਕਿਆਂ 'ਚ ਦੌੜੀ ਸੋਗ ਦੀ ਲਹਿਰ...
Punjab News: ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
Punjab News: ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਅਕਾਲੀ ਦਲ' 'ਚ ਹੋਇਆ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਅਕਾਲੀ ਦਲ' 'ਚ ਹੋਇਆ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Punjab News: ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
Big News: ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
Embed widget