ਪੜਚੋਲ ਕਰੋ

ਧਰੁਵ ਰਾਠੀ ਨੇ ਸਿੱਖ ਗੁਰੂਆਂ 'ਤੇ ਬਣਾਈ AI ਵੀਡੀਓ ਹਟਾਈ, SGPC ਨੇ ਜਤਾਇਆ ਸੀ ਸਖ਼ਤ ਇਤਰਾਜ਼

ਯੂਟਿਊਬਰ ਧਰੁਵ ਰਾਠੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਮਦਦ ਨਾਲ ਬਣਾਈ ਗਈ ਸਿੱਖ ਗੁਰੂਆਂ 'ਤੇ ਇੱਕ ਵੀਡੀਓ ਹਟਾ ਦਿੱਤਾ ਹੈ। ਯੂਟਿਊਬ 'ਤੇ ਵੀਡੀਓ ਅਪਲੋਡ ਹੋਣ ਤੋਂ ਬਾਅਦ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ 'ਤੇ ਇਤਰਾਜ਼ ਜਤਾਇਆ ਸੀ।

ਇਸ ਦੇ ਨਾਲ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGPC) ਨੇ ਯੂਟਿਊਬਰ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਵਿਵਾਦ ਵਧਣ ਤੋਂ ਬਾਅਦ, ਯੂਟਿਊਬਰ ਨੇ ਇੱਕ ਵੀਡੀਓ ਜਾਰੀ ਕੀਤਾ ਅਤੇ ਕਿਹਾ ਸੀ ਕਿ ਸਿੱਖ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਕਿ ਵੀਡੀਓ ਵਿੱਚ ਸਿੱਖ ਗੁਰੂਆਂ ਨੂੰ ਐਨੀਮੇਸ਼ਨ ਵਿੱਚ ਦਿਖਾਉਣਾ ਗ਼ਲਤ ਹੈ। ਲੋਕ ਮੈਨੂੰ ਸੋਸ਼ਲ ਮੀਡੀਆ 'ਤੇ ਆਪਣੀ ਰਾਏ ਦੇ ਸਕਦੇ ਹਨ। ਇਸ ਤੋਂ ਬਾਅਦ ਮੈਂ ਵੀਡੀਓ ਮਿਟਾ ਦਿਆਂਗਾ ਜਾਂ ਕੋਈ ਹੋਰ ਕਾਰਵਾਈ ਕਰਾਂਗਾ। ਇਸ ਤੋਂ ਥੋੜ੍ਹੀ ਦੇਰ ਬਾਅਦ ਯੂਟਿਊਬਰ ਨੇ ਵੀਡੀਓ ਨੂੰ ਡਿਲੀਟ ਕਰ ਦਿੱਤਾ।

ਜ਼ਿਕਰ ਕਰ ਦਈਏ ਕਿ ਯੂਟਿਊਬਰ ਧਰੁਵ ਰਾਠੀ ਵੱਲੋਂ ਸਿੱਖ ਗੁਰੂਆਂ 'ਤੇ ਬਣਾਈ ਗਈ ਵੀਡੀਓ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਧਰੁਵ ਰਾਠੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਕਰਦੇ ਹੋਏ ਸਿੱਖ ਗੁਰੂਆਂ, ਸ਼ਹੀਦ ਯੋਧਿਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਐਨੀਮੇਸ਼ਨ ਚਲਾ ਕੇ '“The Sikh Warrior Who Terrified the Mughals”' 'ਤੇ ਇੱਕ ਵੀਡੀਓ ਬਣਾਈ।  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ’ਤੇ ਇਤਰਾਜ਼ ਜਤਾਇਆ ਹੈ। ਇਸ ਤੋਂ ਇਲਾਵਾ ਸਿਆਸੀ ਧਿਰਾਂ ਵੱਲੋਂ ਵੀ ਇਸ ਖ਼ਿਲਾਫ਼ ਵਿਰੋਧ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਧਰੁਵ ਰਾਠੀ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। DSGMC ਦੇ ਸਾਬਕਾ ਪ੍ਰਧਾਨ ਤੇ ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, "ਧਰੁਵ ਰਾਠੀ ਨੇ ਸਿੱਖ ਇਤਿਹਾਸ ਅਤੇ ਭਾਵਨਾਵਾਂ ਦਾ ਅਪਮਾਨ ਕੀਤਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਰੋਂਦੇ ਬੱਚੇ ਵਜੋਂ ਦਰਸਾਉਣਾ ਸਿੱਖ ਧਰਮ ਦੀ ਭਾਵਨਾ ਦਾ ਅਪਮਾਨ ਹੈ। ਉਸ ਵਿਰੁੱਧ ਧਾਰਾ 295ਏ (ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ) ਤਹਿਤ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।"

ਇਸ ਤੋਂ ਇਲਾਵਾ SGPC ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖਾਂ ਨੂੰ ਆਪਣਾ ਇਤਿਹਾਸ ਜਾਣਨ ਲਈ ਧਰੁਵ ਰਾਠੀ ਦੇ ਏਆਈ-ਅਧਾਰਤ ਵੀਡੀਓ ਦੀ ਕੋਈ ਲੋੜ ਨਹੀਂ ਹੈ। ਧਰੁਵ ਰਾਠੀ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨਾਲ ਸਬੰਧਤ ਕਈ ਮਹੱਤਵਪੂਰਨ ਇਤਿਹਾਸਕ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ।

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget