ਪੜਚੋਲ ਕਰੋ

ਭਾਰਤ-ਪਾਕਿ ਜੰਗ ਦੇ ਖਿਲਾਫ ਸੜਕਾਂ 'ਤੇ ਆਏ ਪਾਕਿਸਤਾਨੀ

ਚੰਡੀਗੜ੍ਹ : ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੇ ਖੇਤਰ ’ਚ ਅੱਤਵਾਦੀ ਟਿਕਾਣਿਆਂ ’ਤੇ ਕੀਤੀ ਕਾਰਵਾਈ ਤੋਂ ਬਾਅਦ ਦੋਨਾਂ ਦੇਸ਼ਾਂ ਵਿੱਚ ਯੁੱਧ ਦੇ ਡਰ ਕਾਰਨ ਸਹਿਮ ਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਯੁੱਧ ਦੇ ਖ਼ਤਰੇ ਦੇ ਖ਼ਿਲਾਫ਼ ਪਾਕਿਸਤਾਨ ਦੀਆਂ ਜਮਹੂਰੀ ਜਥੇਬੰਦੀਆਂ ਨੇ ਲਾਹੌਰ ਵਿਖੇ ਪ੍ਰਦਰਸ਼ਨ ਕੀਤਾ। ਇਹ ਰੈਲੀ ਲਾਹੌਰ ਦੇ ਪ੍ਰੈੱਸ ਕਲੱਬ ਦੇ ਬਾਹਰ ਪਾਕਿਸਤਾਨ ਸਿਵਲ ਸੁਸਾਇਟੀ ਫੋਰਮ,ਜੁਆਇੰਟ ਐਕਸ਼ਨ ਕਮੇਟੀ ਫ਼ਾਰ ਪੀਪਲਜ਼ ਫੋਰਮ ਤੇ ਰਵਾਦਾਰੀ ਤਹਿਰੀਕ ਨੇ ਮਿਲਕੇ ਕੀਤੀ। 14519649_541186262738901_21297327647150916_n ਇਸ ਰੈਲੀ ਦਾ ਉਦੇਸ਼ ਸੀ ਕਿ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਹ ਸੁਨੇਹਾ ਦੇਣਾ ਕਿ ਲੋਕ ਲੜਾਈ ਨੂੰ ਨਫ਼ਰਤ ਤੇ ਰੱਦ ਕਰਦੇ ਹਨ। ਇੰਨਾ ਜਮਹੂਰੀ ਜਥੇਬੰਦੀਆਂ ਦੇ ਮੈਂਬਰਾਂ ਨੇ ਹੱਥ ਵਿੱਚ ਬੈਨਰ ਫੜ੍ਹ ਹੋਏ ਸਨ ਜਿਨ੍ਹਾਂ ਵਿੱਚ ਸਾਫ਼ ਲਿਖਿਆ ਹੋਇਆ ਸੀ ਕਿ ਉਹ ਯੁੱਧ ਨਹੀਂ ਚਾਹੁੰਦੇ, ਉਹ ਸ਼ਾਂਤੀਪੂਰਨ ਗੱਲਬਾਤ ਨਾਲ ਮਸਲਿਆਂ ਦਾ ਹੱਲ ਚਾਹੁੰਦੇ ਹਨ। ਇਸ ਤੋਂ ਇਲਾਵਾ ਬੈਨਰਾਂ ਉੱਤੇ ਇਹ ਵੀ ਲਿਖਿਆ ਹੋਇਆ ਸੀ ਕਿ ਉਹ ਬੰਬ ਨਹੀਂ, ਰੋਟੀ ਚਾਹੁੰਦੇ ਹਨ। download (2) ਰੈਲੀ ਵਿੱਚ ਹਿੱਸਾ ਲੈਣ ਵਾਲੇ ਲੋਕਾਂ ਨੇ ਭਾਰਤ ਨੂੰ ਗੱਲਬਾਤ ਰਾਹੀਂ ਮਸਲੇ ਹੱਲ ਕਰਨੇ ਚਾਹੀਦੇ ਹਨ ਕਿਉਂਕਿ ਯੁੱਧ ਹੋਰ ਸਮੱਸਿਆਵਾਂ ਪੈਦਾ ਕਰਦਾ ਹੈ। ਜੇਕਰ ਲੜਾਈ ਕਰਨੀ ਹੈ ਤਾਂ ਗ਼ਰੀਬੀ ਦੇ ਖ਼ਿਲਾਫ਼ ਕਰਨੀ ਚਾਹੀਦੀ ਹੈ। ਇਸ ਰੈਲੀ ਨੂੰ ਪਾਕਿਸਤਾਨ ਸਿਵਲ ਸੁਸਾਇਟੀ ਫੋਰਮ ਦੇ ਕਨਵੀਨਰ ਮੁਹੰਮਦ ਤਹਿਸੀਨ ਤੇ ਹਿਊਮਨ ਰਾਈਟਸ ਕਮਿਸ਼ਨ ਫ਼ਾਰ ਪਾਕਿਸਤਾਨ ਦੇ ਹੁਸੈਨ ਨਕੱਬੀ, ਰਵਾਦਾਰੀ ਤਹਿਰੀਕ ਦੇ ਸਮਸਾਨ ਸਲਾਮਤ ਨੇ ਸੰਬੋਧਨ ਕੀਤਾ। ਇਸ ਰੈਲੀ ਵਿੱਚ ਸਿਵਲ ਸੁਸਾਇਟੀ ਦੇ ਮੈਂਬਰਾਂ ਤੋਂ ਇਲਾਵਾ ਪੱਤਰਕਾਰਾਂ ਨੇ ਵੀ ਹਿੱਸਾ ਲਿਆ।

ਟਾਪ ਹੈਡਲਾਈਨ

Padma Awards 2026 : ਡੇਰਾ ਸੱਚਖੰਡ ਬਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ , ਹਰਮਨਪ੍ਰੀਤ ਕੌਰ ਅਤੇ ਕੋਚ ਬਲਦੇਵ ਸਿੰਘ ਵੀ ਸਨਮਾਨਿਤ
Padma Awards 2026 : ਡੇਰਾ ਸੱਚਖੰਡ ਬਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ , ਹਰਮਨਪ੍ਰੀਤ ਕੌਰ ਅਤੇ ਕੋਚ ਬਲਦੇਵ ਸਿੰਘ ਵੀ ਸਨਮਾਨਿਤ
 Tarn Taran ਦੇ ASI ਗੁਰਮੀਤ ਸਿੰਘ ਹਾਰੇ ਜ਼ਿੰਦਗੀ ਦੀ ਜੰਗ ,ਗੋਲੀ ਲੱਗਣ ਤੋਂ 7 ਦਿਨ ਬਾਅਦ ਤੋੜਿਆ ਦਮ 
 Tarn Taran ਦੇ ASI ਗੁਰਮੀਤ ਸਿੰਘ ਹਾਰੇ ਜ਼ਿੰਦਗੀ ਦੀ ਜੰਗ ,ਗੋਲੀ ਲੱਗਣ ਤੋਂ 7 ਦਿਨ ਬਾਅਦ ਤੋੜਿਆ ਦਮ 
CM Bhagwant Mann ਦੀ ਕਥਿਤ ਵੀਡੀਓ ਦਾ ਮਾਮਲਾ : ਗੁਰੂਗ੍ਰਾਮ ਪੁਲਿਸ ਨੇ 2 ਨੌਜਵਾਨਾਂ ਖਿਲਾਫ਼ ਦਰਜ ਕੀਤੀ FIR , 10 ਲੱਖ ਰੁਪਏ 'ਚ ਸੌਦੇ ਦਾ ਦਾਅਵਾ
CM Bhagwant Mann ਦੀ ਕਥਿਤ ਵੀਡੀਓ ਦਾ ਮਾਮਲਾ : ਗੁਰੂਗ੍ਰਾਮ ਪੁਲਿਸ ਨੇ 2 ਨੌਜਵਾਨਾਂ ਖਿਲਾਫ਼ ਦਰਜ ਕੀਤੀ FIR , 10 ਲੱਖ ਰੁਪਏ 'ਚ ਸੌਦੇ ਦਾ ਦਾਅਵਾ
CM Bhagwant Mann ਦੀ ਕਥਿਤ ਵੀਡੀਓ ਦਾ ਮਾਮਲਾ :  SGPC ਪ੍ਰਧਾਨ ਦੀ ਅਗਵਾਈ ’ਚ ਹੋਈ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕੱਤਰਤਾ 
CM Bhagwant Mann ਦੀ ਕਥਿਤ ਵੀਡੀਓ ਦਾ ਮਾਮਲਾ :  SGPC ਪ੍ਰਧਾਨ ਦੀ ਅਗਵਾਈ ’ਚ ਹੋਈ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕੱਤਰਤਾ 

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
ATF News: ਫਲਾਈਟ ਖਰਚ 'ਤੇ ਬਹੁਤ ਜ਼ਿਆਦਾ ਆਰਾਮ, ਏਅਰਲਾਈਂਸ ਹਟਾਏਂਗੀ ਫਿਊਲ ਸਰਚਾਰਜ, ਕਮਬਿਟ ਟਿਕਟ ਕੇ ਦਮ!
ATF News: ਫਲਾਈਟ ਖਰਚ 'ਤੇ ਬਹੁਤ ਜ਼ਿਆਦਾ ਆਰਾਮ, ਏਅਰਲਾਈਂਸ ਹਟਾਏਂਗੀ ਫਿਊਲ ਸਰਚਾਰਜ, ਕਮਬਿਟ ਟਿਕਟ ਕੇ ਦਮ!
ਪੁਣੇ 'ਚ ਰਾਜਾ ਰਘੂਵੰਸ਼ੀ ਕਤਲ ਕੇਸ! ਕੇਤਨ ਅਗਰਵਾਲ ਦੀ ਮੰਗੇਤਰ ਸਿਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਖਾਈ ਵਿਚ ਧੱਕ ਦਿੱਤਾ।
ਪੁਣੇ 'ਚ ਰਾਜਾ ਰਘੂਵੰਸ਼ੀ ਕਤਲ ਕੇਸ! ਕੇਤਨ ਅਗਰਵਾਲ ਦੀ ਮੰਗੇਤਰ ਸਿਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਖਾਈ ਵਿਚ ਧੱਕ ਦਿੱਤਾ।
 Jagron Murder Case : 34 ਸਾਲਾ ਨੌਜਵਾਨ ਦੀ ਮੌਤ ਮਾਮਲੇ 'ਚ ਵੱਡਾ ਖ਼ੁਲਾਸਾ , 2 ਸਕੇ ਭਰਾ ਗ੍ਰਿਫ਼ਤਾਰ
 Jagron Murder Case : 34 ਸਾਲਾ ਨੌਜਵਾਨ ਦੀ ਮੌਤ ਮਾਮਲੇ 'ਚ ਵੱਡਾ ਖ਼ੁਲਾਸਾ , 2 ਸਕੇ ਭਰਾ ਗ੍ਰਿਫ਼ਤਾਰ
Punjab ਤੋਂ ਭੱਜਿਆ ਸੀਰੀਅਲ ਰੇਪਿਸਟ ਪੁਲਿਸ ਐਨਕਾਊਂਟਰ 'ਚ ਢੇਰ , 6 ਲੜਕੀਆਂ ਨੂੰ ਅਗਵਾ ਕਰਕੇ ਕੀਤਾ ਸੀ ਰੇਪ  
Punjab ਤੋਂ ਭੱਜਿਆ ਸੀਰੀਅਲ ਰੇਪਿਸਟ ਪੁਲਿਸ ਐਨਕਾਊਂਟਰ 'ਚ ਢੇਰ , 6 ਲੜਕੀਆਂ ਨੂੰ ਅਗਵਾ ਕਰਕੇ ਕੀਤਾ ਸੀ ਰੇਪ  
Ravneet Bittu ਦੇ ਕੇਂਦਰੀ ਮੰਤਰੀ ਅਹੁਦੇ 'ਤੇ ਸਸਪੈਂਸ, ਰਾਜ ਸਭਾ ਕਾਰਜਕਾਲ ਖਤਮ, 6 ਮਹੀਨੇ ਹੋਰ ਰਹਿ ਸਕਦੇ ਹਨ ਮੰਤਰੀ
Ravneet Bittu ਦੇ ਕੇਂਦਰੀ ਮੰਤਰੀ ਅਹੁਦੇ 'ਤੇ ਸਸਪੈਂਸ, ਰਾਜ ਸਭਾ ਕਾਰਜਕਾਲ ਖਤਮ, 6 ਮਹੀਨੇ ਹੋਰ ਰਹਿ ਸਕਦੇ ਹਨ ਮੰਤਰੀ
ਅਬੋਹਰ 'ਚ 1 ਕਿਲੋ ਹੈਰੋਇਨ ਨਾਲ ਦੋ ਤਸਕਰ ਗ੍ਰਿਫ਼ਤਾਰ, ਲੱਖਾਂ ਦੀ ਨਕਦੀ ਜ਼ਬਤ
ਅਬੋਹਰ 'ਚ 1 ਕਿਲੋ ਹੈਰੋਇਨ ਨਾਲ ਦੋ ਤਸਕਰ ਗ੍ਰਿਫ਼ਤਾਰ, ਲੱਖਾਂ ਦੀ ਨਕਦੀ ਜ਼ਬਤ
Embed widget