ਪੜਚੋਲ ਕਰੋ

Amritpal Singh: ਅੰਮ੍ਰਿਤਪਾਲ ਸਿੰਘ ਦੀ ਭੁੱਖ ਹੜਤਾਲ 'ਤੇ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੇ ਕੀਤਾ ਖ਼ੁਲਾਸਾ, ਜਾਣੋ ਕੀ ਕਿਹਾ

ਕਿਰਨਦੀਪ ਕੌਰ ਨੇ ਦਾਅਵਾ ਕੀਤਾ ਸੀ ਕਿ ਅੰਮ੍ਰਿਤਪਾਲ ਅਤੇ ਉਸ ਦੇ ਸਾਥੀ ਡਿਬਰੂਗੜ੍ਹ ਜੇਲ੍ਹ ਵਿੱਚ ਭੁੱਖ ਹੜਤਾਲ ’ਤੇ ਸਨ। ਜਿਸ ਸਬੰਧੀ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਦਾ ਬਿਆਨ ਆਇਆ ਸੀ। ਹੁਣ ਇਸ ਮਾਮਲੇ 'ਤੇ ਜੇਲ੍ਹ ਪ੍ਰਸ਼ਾਸਨ ਨੇ ਵੀ ਸਪੱਸ਼ਟੀਕਰਨ ਦਿੱਤਾ ਹੈ।

Punjab News: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਨਾਲ ਭੁੱਖ ਹੜਤਾਲ 'ਤੇ ਹੈ ਜਿਸ ਤੋਂ ਬਾਅਦ ਹੁਣ ਇਸ ਮਾਮਲੇ ਨੂੰ ਲੈ ਕੇ ਡਿਬਰੂਗੜ੍ਹ ਜੇਲ੍ਹ ਦੇ ਅਧਿਕਾਰੀਆਂ ਦਾ ਬਿਆਨ ਵੀ ਆਇਆ ਹੈ। ਪ੍ਰਸ਼ਾਸਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਅਤੇ ਉਸ ਦੇ ਸਾਥੀ ਭੁੱਖ ਹੜਤਾਲ 'ਤੇ ਨਹੀਂ ਹਨ। ਦੱਸ ਦਈਏ ਕਿ ਕਿ ਜਦੋਂ ਤੋਂ ਅਮ੍ਰਿਤਪਾਲ ਅਤੇ ਹੋਰ ਸਿੱਖਾਂ ਨੂੰ ਜੇਲ੍ਹ ਦੇ ਖਾਣੇ ਵਿੱਚ ਤੰਬਾਕੂ ਦੇਣ ਦੀ ਗੱਲ ਸਾਹਮਣੇ ਆਈ ਹੈ ਤਾਂ ਵਿਰੋਧ ਦੀਆਂ ਆਵਾਜ਼ਾਂ ਵੀ ਉੱਠਣ ਲੱਗ ਪਈਆਂ ਹਨ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦੀ ਨਿਖੇਧੀ ਕੀਤੀ ਹੈ।

ਅੰਮ੍ਰਿਤਪਾਲ ਦੇ ਪਿਤਾ ਦਾ ਆਇਆ ਬਿਆਨ 

ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਅਤੇ ਹੋਰ ਸਿੱਖਾਂ ਨੂੰ ਜੇਲ੍ਹ ਵਿੱਚ ਟੈਲੀਫੋਨ ਦੀ ਸਹੂਲਤ ਨਹੀਂ ਮਿਲ ਰਹੀ। ਉਸ ਨੂੰ ਵਾਰ-ਵਾਰ ਮਿਲਣ ਲਈ ਕਾਫੀ ਖਰਚਾ ਆਉਂਦਾ ਹੈ। ਜੇ ਉਸ ਨੂੰ ਟੈਲੀਫੋਨ 'ਤੇ ਗੱਲ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਅਸੀਂ ਉਸ ਦੀ ਸਿਹਤ ਬਾਰੇ ਵੀ ਜਾਣ ਸਕਾਂਗੇ। ਇਸ ਦੇ ਨਾਲ ਹੀ ਜੇਲ੍ਹ ਵਿੱਚ ਉਨ੍ਹਾਂ ਨੂੰ ਦਿੱਤਾ ਜਾ ਰਿਹਾ ਖਾਣਾ ਵੀ ਠੀਕ ਨਹੀਂ ਹੈ ਅਤੇ ਉਨ੍ਹਾਂ ਦਾ ਇਲਾਜ ਵੀ ਨਹੀਂ ਹੋ ਰਿਹਾ ਹੈ। ਅੰਮ੍ਰਿਤਪਾਲ ਦੇ ਪਿਤਾ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜੇਲ੍ਹ ਵਿੱਚ ਬੰਦ ਬਾਕੀ ਕੈਦੀਆਂ ਵਾਂਗ ਉਨ੍ਹਾਂ ਦੇ ਪੁੱਤਰ ਅੰਮ੍ਰਿਤਪਾਲ ਅਤੇ ਹੋਰ ਕੈਦੀਆਂ ਨੂੰ ਸਹੂਲਤਾਂ ਦਿੱਤੀਆਂ ਜਾਣ।

ਅੰਮ੍ਰਿਤਪਾਲ ਸਿੰਘ ਦੀ ਪਤਨੀ ਨੇ ਦਿੱਤੀ ਸੀ ਜਾਣਕਾਰੀ

ਜ਼ਿਕਰ ਕਰ ਦਈਏ ਕਿ  ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਦਾ ਕਹਿਣਾ ਸੀ ਕਿ ਜਦੋਂ ਵੀ ਉਹ ਅੰਮ੍ਰਿਤਪਾਲ ਨੂੰ ਮਿਲਣ ਜਾਂਦੀ ਹੈ ਤਾਂ ਉਸ ਨੂੰ 20-25 ਹਜ਼ਾਰ ਰੁਪਏ ਖਰਚਣੇ ਪੈਂਦੇ ਹਨ। ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਨੂੰ ਫੋਨ 'ਤੇ ਗੱਲ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਤਾਂ ਜੋ ਅਸੀਂ ਫੋਨ 'ਤੇ ਹੀ ਉਨ੍ਹਾਂ ਦਾ ਹਾਲ-ਚਾਲ ਜਾਣ ਸਕੀਏ। ਕਿਉਂਕਿ ਹਰ ਪਰਿਵਾਰ ਇਹ ਖਰਚਾ ਨਹੀਂ ਚੁੱਕ ਸਕਦਾ। ਦੂਸਰਾ ਕਿਰਨਦੀਪ ਕੌਰ ਨੇ ਜੇਲ੍ਹ ਵਿੱਚ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਨੂੰ ਤੰਬਾਕੂ ਦੇਣ ਦੀ ਗੱਲ ਵੀ ਕਹੀ ਸੀ। ਕਿਰਨਦੀਪ ਕੌਰ ਨੇ ਦੱਸਿਆ ਸੀ ਕਿ ਜੇਲ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਕੋਈ ਨਹੀਂ ਸਮਝਦਾ, ਜਿਸ ਕਾਰਨ ਜੇਲ੍ਹ ਵਿੱਚ ਬੰਦ ਸਿੱਖਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਟਾਪ ਹੈਡਲਾਈਨ

Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
Hoshiarpur 'ਚ ਘਰ ਦਾ ਕਿਰਾਇਆ ਮੰਗਣ 'ਤੇ ਪ੍ਰਵਾਸੀ ਪਰਿਵਾਰ ਵੱਲੋਂ ਮਕਾਨ ਮਾਲਕ 'ਤੇ ਜਾਨਲੇਵਾ ਹਮਲਾ
Hoshiarpur 'ਚ ਘਰ ਦਾ ਕਿਰਾਇਆ ਮੰਗਣ 'ਤੇ ਪ੍ਰਵਾਸੀ ਪਰਿਵਾਰ ਵੱਲੋਂ ਮਕਾਨ ਮਾਲਕ 'ਤੇ ਜਾਨਲੇਵਾ ਹਮਲਾ
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
Embed widget