ਪੜਚੋਲ ਕਰੋ

ਨਿਰੰਕਾਰੀ ਭਵਨ 'ਤੇ ਹਮਲੇ 'ਚ ਬਿਕਰਮਜੀਤ ਨੂੰ ਝੂਠਾ ਫਸਾਇਆ?

ਗੁਰਦਾਸਪੁਰ: ਰਾਜਾਸਾਂਸੀ ਦੇ ਪਿੰਡ ਅਦਲੀਵਾਲ ਵਿੱਚ ਨਿਰੰਕਾਰੀ ਭਵਨ ਉੱਤੇ ਕੀਤੇ ਗ੍ਰਨੇਡ ਹਮਲੇ ਦੇ ਇਲਜ਼ਾਮਾਂ ਵਿੱਚ ਧਾਰੀਵਾਲ ਵਾਸੀ ਬਿਕਰਮਜੀਤ ਸਿੰਘ ਦੀ ਗ੍ਰਿਫਤਾਰੀ 'ਤੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਕਈ ਸਵਾਲ ਖੜ੍ਹੇ ਕੀਤੇ ਹਨ। ਪਰਿਵਾਰ ਤੇ ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਜਿਸ ਵੇਲੇ ਹਮਲੇ ਹੋਇਆ ਉਦੋਂ ਬਿਕਰਮਜੀਤ ਤਾਂ ਖੇਤਾਂ ਵਿੱਚ ਕੰਮ ਕਰ ਰਿਹਾ ਸੀ। ਫਿਰ ਉਹ ਹਮਲੇ ਵਿੱਚ ਸ਼ਾਮਲ ਕਿਵੇਂ ਹੋ ਸਕਦਾ ਹੈ। ਉਨ੍ਹਾਂ ਨੇ ਪੁਲਿਸ ਵੱਲੋਂ ਲਾਏ ਇਲਜ਼ਾਮਾਂ ਨੂੰ ਰੱਦ ਕਰਦਿਆਂ ਆਖਿਆ ਕਿ ਉਹ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਨਹੀਂ ਹੈ। ਬਿਕਰਮਜੀਤ ਦੀ ਮਾਂ ਸੁਖਵਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਨੂੰ ਇਸ ਕੇਸ ਵਿੱਚ ਝੂਠਾ ਫਸਾਇਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਿਕਰਮਜੀਤ ਨੂੰ ਸੋਮਵਾਰ ਸ਼ਾਮ ਪੁਲਿਸ ਚੁੱਕ ਕੇ ਲੈ ਗਈ ਸੀ। ਬਿਕਰਮਜੀਤ ਦੇ ਇੱਕ ਰਿਸ਼ਤੇਦਾਰ ਸੁਰਜੀਤ ਸਿੰਘ ਨੇ ਇਲਜ਼ਾਮ ਲਾਇਆ ਕਿ ਪੁਲਿਸ ਆਪਣੇ ਆਪ ਨੂੰ ਬਚਾਉਣ ਲਈ ਇਸ ਘਟਨਾ ਲਈ ਉਸ ਨੂੰ ਫਸਾ ਰਹੀ ਹੈ। ਪਿੰਡ ਦੇ ਸਰਪੰਚ ਰਛਪਾਲ ਸਿੰਘ ਨੇ ਦਾਅਵਾ ਕੀਤਾ ਕਿ ਐਤਵਾਰ ਨੂੰ ਜਦੋਂ ਬੰਬ ਧਮਾਕਾ ਹੋਇਆ ਸੀ, ਇਹ ਨੌਜਵਾਨ ਆਪਣੇ ਖੇਤਾਂ ਵਿੱਚ ਕੰਮ ਕਰ ਰਿਹਾ ਸੀ। ਸੋਮਵਾਰ ਸ਼ਾਮ ਨੂੰ ਵੱਡੀ ਗਿਣਤੀ ਪੁਲਿਸ ਉਸ ਦੇ ਘਰ ਆਈ ਸੀ ਤੇ ਘਰ ਦੀ ਤਲਾਸ਼ੀ ਲਈ ਸੀ। ਉਸ ਦਾ ਲੈਪਟਾਪ ਵੀ ਪੁਲਿਸ ਲੈ ਗਈ ਸੀ। ਕੌਣ ਹੈ ਬਿਕਰਮਜੀਤ? ਬਿਕਰਮਜੀਤ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਦੀ ਮੌਤ ਹੋ ਚੁੱਕੀ ਹੈ। ਉਸ ਦਾ ਵੱਡਾ ਭਰਾ ਗੁਰਸ਼ੇਰ ਸਿੰਘ ਕੈਨੇਡਾ ਵਿੱਚ ਉਚੇਰੀ ਪੜ੍ਹਾਈ ਲਈ ਗਿਆ ਹੈ। ਪਰਿਵਾਰ ਕੋਲ ਪਿੰਡ ਧਾਰੀਵਾਲ ਬੱਗਾ ਵਿੱਚ ਖੇਤੀਬਾੜੀ ਵਾਸਤੇ ਸੱਤ ਏਕੜ ਜ਼ਮੀਨ ਹੈ, ਜਿੱਥੇ ਇਹ ਨੌਜਵਾਨ ਖੇਤੀਬਾੜੀ ਕਰਦਾ ਹੈ।

ਟਾਪ ਹੈਡਲਾਈਨ

ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਕੱਲ੍ਹ ਤੋਂ ਮੌਸਮ ਰਹੇਗਾ ਡ੍ਰਾਈ; ਸਵੇਰੇ-ਸ਼ਾਮ ਤਾਪਮਾਨ 'ਚ ਠੰਡਕ ਰਹੇਗੀ

Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   

Chamkaur Sahib 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ! ਪਰਿਵਾਰ ਨੂੰ ਮਿਲਣ ਪਹੁੰਚੇ ਸਾਬਕਾ CM ਚੰਨੀ 

Punjab News : 9 ਸਾਲਾ ਬੱਚੇ ਦੇ ਕਤਲ ਮਾਮਲੇ ’ਚ ਅਦਾਲਤ ਦਾ ਵੱਡਾ ਫੈਸਲਾ ,ਪਰਿਵਾਰ ਨੇ ਰੱਖੀ ਅਜਿਹੀ ਮੰਗ, ਜਾਣੋ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 19 ਸਤੰਬਰ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਕਮਰਸ਼ੀਅਲ ਅਤੇ ਘਰੇਲੂ ਗੈਸ ਦੇ ਰੇਟ
ਅੱਜ 19 ਸਤੰਬਰ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਕਮਰਸ਼ੀਅਲ ਅਤੇ ਘਰੇਲੂ ਗੈਸ ਦੇ ਰੇਟ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਕੱਲ੍ਹ ਤੋਂ ਮੌਸਮ ਰਹੇਗਾ ਡ੍ਰਾਈ; ਸਵੇਰੇ-ਸ਼ਾਮ ਤਾਪਮਾਨ 'ਚ ਠੰਡਕ ਰਹੇਗੀ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਕੱਲ੍ਹ ਤੋਂ ਮੌਸਮ ਰਹੇਗਾ ਡ੍ਰਾਈ; ਸਵੇਰੇ-ਸ਼ਾਮ ਤਾਪਮਾਨ 'ਚ ਠੰਡਕ ਰਹੇਗੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਸਤੰਬਰ 2026

 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ

Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ

 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Trending News : ਅਧਿਕਾਰੀ ਨੇ ਨਹੀਂ ਸੁਣੀ ਸ਼ਿਕਾਇਤ ਤਾਂ ਲੋਕ ਆਵਾਰਾ ਕੁੱਤੇ ਲੈ ਕੇ ਦਫ਼ਤਰ ਪਹੁੰਚੇ, ਵੀਡੀਓ ਵਾਇਰਲ

Embed widget