ਪੜਚੋਲ ਕਰੋ

ਰਾਮ ਰਹੀਮ ਨੂੰ ਸੁਖਬੀਰ ਬਾਦਲ ਨੇ ਭੇਜੀ ਸੀ ਪੁਸ਼ਾਕ? ਪੰਥਕ ਸਿਆਸਤ 'ਚ ਮੁੜ ਭੂਚਾਲ

ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨਾਲ ਸੁਖਬੀਰ ਬਾਦਲ ਦੀ ਨੇੜਤਾ ਬਾਰੇ ਖੁਲਾਸਿਆਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸੀਬਤਾਂ ਵਧਾ ਦਿੱਤੀਆਂ ਹਨ। ਹੁਣ ਤਾਂ ਇਹ ਵੀ ਇਲਜ਼ਾਮ ਲੱਗ ਰਹੇ ਹਨ ਕਿ ਗੁਰਮੀਤ ਰਾਮ ਰਹੀਮ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਾਉਣ ਲਈ ਪਾਈ ਗਈ ਪੁਸ਼ਾਕ ਸੁਖਬੀਰ ਸਿੰਘ ਬਾਦਲ ਵੱਲੋਂ ਭਿਜਵਾਈ ਗਈ ਸੀ। ਬੇਸ਼ੱਕ ਅਕਾਲੀ ਦਲ ਨੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਰੱਦ ਕੀਤਾ ਹੈ ਪਰ ਪੰਥਕ ਹਲਕਿਆਂ ਵਿੱਚ ਸੁਖਬੀਰ ਬਾਦਲ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਉੱਠਣ ਲੱਗੀ ਹੈ।

ਚੰਡੀਗੜ੍ਹ: ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨਾਲ ਸੁਖਬੀਰ ਬਾਦਲ ਦੀ ਨੇੜਤਾ ਬਾਰੇ ਖੁਲਾਸਿਆਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸੀਬਤਾਂ ਵਧਾ ਦਿੱਤੀਆਂ ਹਨ। ਹੁਣ ਤਾਂ ਇਹ ਵੀ ਇਲਜ਼ਾਮ ਲੱਗ ਰਹੇ ਹਨ ਕਿ ਗੁਰਮੀਤ ਰਾਮ ਰਹੀਮ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਾਉਣ ਲਈ ਪਾਈ ਗਈ ਪੁਸ਼ਾਕ ਸੁਖਬੀਰ ਸਿੰਘ ਬਾਦਲ ਵੱਲੋਂ ਭਿਜਵਾਈ ਗਈ ਸੀ। ਬੇਸ਼ੱਕ ਅਕਾਲੀ ਦਲ ਨੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਰੱਦ ਕੀਤਾ ਹੈ ਪਰ ਪੰਥਕ ਹਲਕਿਆਂ ਵਿੱਚ ਸੁਖਬੀਰ ਬਾਦਲ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਉੱਠਣ ਲੱਗੀ ਹੈ। ਇਸ ਬਾਰੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਰਾਮ ਰਹੀਮ ਨੂੰ ਪੁਸ਼ਾਕ ਭਿਜਵਾਉਣ ਦੇ ਇਲਜ਼ਾਮਾਂ ਦਾ ਸੁਖਬੀਰ ਬਾਦਲ ਨੂੰ ਜਵਾਬ ਦੇਣਾ ਚਾਹੀਦਾ ਹੈ। ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ ਤੇ ਸੰਗਤ ਦੇ ਸਾਹਮਣੇ ਸੱਚ ਆਉਣਾ ਚਾਹੀਦਾ ਹੈ। ਸੁਖਬੀਰ ਬਾਦਲ ਵੱਲੋਂ ਡੇਰਾ ਸਾਧ ਨੂੰ ਭੇਜੀ ਗਈ ਪੁਸ਼ਾਕ ਦੇ ਲੱਗ ਰਹੇ ਇਲਜ਼ਾਮਾਂ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਬਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣਾ ਪੱਖ ਜਨਤਕ ਕਰਕੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖਤ ਵਿਖੇ ਤਲਬ ਕਰਨ ਦੀ ਉੱਠੀ ਮੰਗ ਬਾਰੇ ਉਨ੍ਹਾਂ ਕਿਹਾ ਕਿ ਜੇ ਕੋਈ ਸਾਫ ਤੌਰ ’ਤੇ ਦੋਸ਼ੀ ਸਿੱਧ ਹੋਵੇਗਾ ਤਾਂ ਉਸ ਨੂੰ ਤਲਬ ਵੀ ਕੀਤਾ ਜਾਵੇਗਾ। ਉਸ ਖ਼ਿਲਾਫ਼ ਕਾਰਵਾਈ ਲਈ ਵਿਚਾਰਾਂ ਵੀ ਹੋਣਗੀਆਂ। ਪਰ ਫਿਲਹਾਲ ਕੋਈ ਦੋਸ਼ ਸਿੱਧ ਨਹੀਂ ਹੋਇਆ। ਉਧਰ, ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕਿ ਡੇਰਾ ਮੁਖੀ ਨੂੰ ਪੁਸ਼ਾਕ ਭੇਜਣ ਦਾ ਫ਼ੈਸਲਾ ਸੁਖਬੀਰ ਸਿੰਘ ਬਾਦਲ ਦਾ ਨਿੱਜੀ ਹੋ ਸਕਦਾ ਹੈ। ਇਹ ਸ਼੍ਰੋਮਣੀ ਅਕਾਲੀ ਦਲ ਦਾ ਫ਼ੈਸਲਾ ਨਹੀਂ ਸੀ। ਉਨ੍ਹਾਂ ਕਿਹਾ ਕਿ ਜੇ ਸੁਖਬੀਰ ਬਾਦਲ ਖ਼ਿਲਾਫ਼ ਦੋਸ਼ ਸਾਬਤ ਹੁੰਦੇ ਹਨ ਤਾਂ ਉਨ੍ਹਾਂ ਨੂੰ ਪੰਥ ’ਚੋਂ ਛੇਕ ਦੇਣਾ ਚਾਹੀਦਾ ਹੈ।

ਟਾਪ ਹੈਡਲਾਈਨ

Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget