ਪੜਚੋਲ ਕਰੋ

ਪਟਿਆਲਾ 'ਚ ਜਾਂਚ ਮਗਰੋਂ ਨਵਜੋਤ ਸਿੰਘ ਸਿੱਧੂ ਦਾ ਡਾਈਟ ਚਾਰਟ ਤਿਆਰ, ਦੇਖੋ ਲਿਸਟ

ਪਟਿਆਲਾ 'ਚ ਜਾਂਚ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਲਈ ਡਾਈਟ ਚਾਰਟ ਤਿਆਰ ਕਰ ਦਿੱਤਾ ਗਿਆ ਹੈ।

ਰਵਨੀਤ ਕੌਰ ਦੀ ਰਿਪੋਰਟ

ਚੰਡੀਗੜ੍ਹ : 34 ਸਾਲਾਂ ਰੇਡ ਰੇਜ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਬਾਅਦ ਨਵਜੋਤ ਸਿੰਘ ਸਿੱਧੂ ਲਈ ਡਾਈਟ ਚਾਰਟ ਤਿਆਰ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜਿਸ ਦਿਨ ਤੋਂ ਨਵਜੋਤ ਸਿੱਧੂ ਜੇਲ੍ਹ ਗਏ ਸੀ। ਉਹ ਖਾਣਾ ਨਹੀਂ ਖਾ ਰਹੇ ਸੀ। ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ ਫੈਟੀ ਲੀਵਰ ਦੀ ਸਮੱਸਿਆ ਹੈ। 

ਪਟਿਆਲਾ 'ਚ ਜਾਂਚ ਮਗਰੋਂ ਨਵਜੋਤ ਸਿੰਘ ਸਿੱਧੂ ਦਾ ਡਾਈਟ ਚਾਰਟ ਤਿਆਰ, ਦੇਖੋ ਲਿਸਟ

ਪਟਿਆਲਾ 'ਚ ਜਾਂਚ ਮਗਰੋਂ ਨਵਜੋਤ ਸਿੰਘ ਸਿੱਧੂ ਦਾ ਡਾਈਟ ਚਾਰਟ ਤਿਆਰ, ਦੇਖੋ ਲਿਸਟ

ਇਸ ਤੋਂ ਪਹਿਲਾਂ ਸੋਮਵਾਰ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਸਿੱਧੂ ਦਾ ਮੈਡੀਕਲ ਕਰਵਾਇਆ ਗਿਆ। ਸੂਤਰਾਂ ਮੁਤਾਬਕ ਸਿੱਧੂ ਨੂੰ ਹਾਈ ਫੈਟੀ ਲੀਵਰ ਦੀ ਸਮੱਸਿਆ ਹੈ। ਇਸ ਲਈ ਡਾਕਟਰਾਂ ਦੇ ਬੋਰਡ ਨੇ ਉਨ੍ਹਾਂ ਲਈ ਲੋਅ ਫੈਟ-ਹਾਈ ਫਾਈਬਰ ਵਾਲੀ ਖੁਰਾਕ ਦੀ ਸਿਫਾਰਸ਼ ਕੀਤੀ ਹੈ।

ਸੂਤਰਾਂ ਮੁਤਾਬਕ ਡਾਕਟਰਾਂ ਨੇ ਸਿੱਧੂ ਲਈ ਸਬਜ਼ੀਆਂ ਦਾ ਸੂਪ, ਖੀਰਾ, ਚੁਕੰਦਰ ਤੇ ਜੂਸ ਦੀ ਸਿਫ਼ਾਰਸ਼ ਕੀਤੀ ਹੈ। ਇਸ ਤੋਂ ਇਲਾਵਾ ਕਣਕ ਦੀ ਥਾਂ ਬਾਜਰੇ ਦੀ ਰੋਟੀ ਵੀ ਦਿੱਤੀ ਜਾ ਸਕਦੀ ਹੈ। ਸਿੱਧੂ ਦੀ ਖੁਰਾਕ ਤੋਂ ਕਾਰਬੋਹਾਈਡਰੇਟ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਗਿਆ ਹੈ। ਦੱਸ ਦਈਏ ਕਿ ਸਿੱਧੂ ਨੂੰ ਜੇਲ੍ਹ ’ਚ ਪੰਜ ਦਿਨ ਹੋ ਗਏ ਹਨ। ਇਸ ਦੌਰਾਨ ਉਹ ਸਲਾਦ, ਫਲ਼ ਤੇ ਉਬਲ਼ੀਆਂ ਸਬਜ਼ੀਆਂ ਹੀ ਖਾ ਰਹੇ ਹਨ।

ਦੱਸ ਦਈਏ ਕਿ ਸੁਪਰੀਮ ਕੋਰਟ ਵੱਲੋਂ ਸੁਣਾਈ ਇੱਕ ਸਾਲ ਦੀ ਕੈਦ ਦੀ ਸਜ਼ਾ ਦੇ ਚੱਲਦਿਆਂ ਜੇਲ੍ਹ ’ਚ ਬੰਦ ਕਾਂਗਰਸ ਨੇਤਾ ਨਵਜੋਤ ਸਿੱਧੂ ਨੂੰ ਸਿਹਤ ਦੀ ਸਮੱਸਿਆ ਕਾਰਨ ਢੁਕਵੀਂ ਡਾਈਟ ਸਬੰਧੀ ਮੈਡੀਕਲ ਜਾਂਚ ਲਈ ਸੋਮਵਾਰ ਨੂੰ ਜੇਲ੍ਹ ਤੋਂ ਸਰਕਾਰੀ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ। ਇਸ ਦੌਰਾਨ ਅਦਾਲਤ ਦੇ ਆਦੇਸ਼ਾਂ ’ਤੇ ਬਣਾਏ ਡਾਕਟਰਾਂ ਦੇ ਤਿੰਨ ਮੈਂਬਰੀ ਬੋਰਡ ਵੱਲੋਂ ਚਾਰ ਘੰਟਿਆਂ ਤੋਂ ਵੱਧ ਸਮਾਂ ਮੈਡੀਕਲ ਜਾਂਚ ਕੀਤੀ ਗਈ।

ਸਿੱਧੂ ਵੱਲੋਂ ਕਣਕ ਤੋਂ ਐਲਰਜੀ ਦੀ ਸ਼ਿਕਾਇਤ ਦੱਸੀ ਸੀ ਪਰ ਸੂਤਰਾਂ ਮੁਤਾਬਕ ਅਜਿਹਾ ਕੁਝ ਵੀ ਸਾਹਮਣੇ ਨਹੀਂ ਆਇਆ। ਸੂਤਰਾਂ ਮੁਤਾਬਕ ਸਿੱਧੂ ਦੀ ਜਾਂਚ ਮਗਰੋਂ ਡਾਕਟਰਾਂ ਵੱਲੋਂ ਮੁੱਖ ਤੌਰ ’ਤੇ ਉਨ੍ਹਾਂ ਨੂੰ ਬਾਜਰੇ ਦੀ ਰੋਟੀ ਖਾਣ ਦੀ ਸਲਾਹ ਦਿੱਤੀ ਗਈ ਹੈ। ਇਸੇ ਤਰ੍ਹਾਂ ਉਬਲੀਆਂ ਸਬਜ਼ੀਆਂ ਤੇ ਵੱਧ ਤੋਂ ਵੱਧ ਸਲਾਦ ਖਾਣ ਸਣੇ ਚੁਕੰਦਰ ਦਾ ਜੂਸ ਪੀਣ ’ਤੇ ਵੀ ਜ਼ੋਰ ਦਿੱਤਾ।

ਟਾਪ ਹੈਡਲਾਈਨ

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget