ਪੜਚੋਲ ਕਰੋ

ਵੱਡੀ ਖ਼ਬਰ! CBI ਦਾ ਵੱਡਾ ਐਕਸ਼ਨ, DIG ਹਰਚਰਨ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

Punjab News: ਸੀਬੀਆਈ ਦੀ ਟੀਮ ਨੇ ਅੱਜ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਦਫਤਰ ਵਿੱਚ ਛਾਪੇਮਾਰੀ ਕੀਤੀ। ਮਿਲੀ ਜਾਣਕਾਰੀ ਦੇ ਮੁਤਾਬਕ ਸੀਬੀਆਈ ਨੇ ਰਿਸ਼ਵਤ ਦੇ ਮਾਮਲੇ ਵਿੱਚ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਦੱਸ ਦਈਏ ਕਿ ਹਰਚਰਨ ਸਿੰਘ ਭੁਲਰ 2007 ਬੈਚ ਦੇ ਆਈਪੀਐਸ ਅਫਸਰ ਹਨ। ਇਸ ਦੇ ਨਾਲ ਹੀ ਵਿਜੀਲੈਂਸ ਬਿਉਰੋ ਦੇ ਜੁਆਇੰਟ ਡਾਇਰੇਕਟਰ ਰਹਿ ਚੁਕੇ ਹਨ। 
ਡੀਆਈਜੀ ਹਰਚਰਨ ਸਿੰਘ ਭੁਲਰ ਡਰਗ ਮਾਫੀਆ ਖਿਲਾਫ ਐਕਸ਼ਨ ਦੇ ਲਈ ਮਸ਼ਹੁਰ ਹਨ। ਚੰਡੀਗੜ ਵਿਚ ਸੀਬੀਆਈ ਵਲੋਂ ਇਹ ਕਾਰਵਾਈ ਕੀਤੀ ਗਈ ਹੈ। 
ਸੀਬੀਆਈ ਵਲੋ ਟਰੈਪ ਲਾ ਕੇ ਡੀਆਈਜੀ ਦੀ ਗ੍ਰਿਫਤਾਰੀ ਕੀਤੀ ਗਈ ਹੈ।

ਟਾਪ ਹੈਡਲਾਈਨ

ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ

Punjab News: ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਸੁਪਰੀਮ ਕੋਰਟ 'ਚ ਪਟੀਸ਼ਨ 'ਤੇ ਸੁਣਵਾਈ ਟਲੀ, ਸਰਕਾਰੀ ਵਕੀਲ ਬੋਲੇ- CBI ਦੀ ਕਾਰਵਾਈ 'ਤੇ ਰੋਕ ਦਾ...
ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਸੁਪਰੀਮ ਕੋਰਟ 'ਚ ਪਟੀਸ਼ਨ 'ਤੇ ਸੁਣਵਾਈ ਟਲੀ, ਸਰਕਾਰੀ ਵਕੀਲ ਬੋਲੇ- CBI ਦੀ ਕਾਰਵਾਈ 'ਤੇ ਰੋਕ ਦਾ...
ਪੰਜਾਬ 'ਚ 16 ਤਰੀਕ ਨੂੰ ਹੋਵੇਗੀ ਸਰਕਾਰੀ ਛੁੱਟੀ

ਪੁਲਿਸ ਮਹਿਕਮੇ ਤੋਂ ਵੱਡੀ ਖ਼ਬਰ! ਡਿਊਟੀ ਦੌਰਾਨ ਹੈੱਡ ਕਾਂਸਟੇਬਲ ਦੀ ਹੋਈ ਦਰਦਨਾਕ ਮੌਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...

ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ

ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ

ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਨੇ ਆਦੇਸ਼ ਨੂੰ ਚੁਣੌਤੀ; CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕਈ ਥਾਵਾਂ 'ਤੇ ਝਖੜ-ਤੂਫਾਨ ਨਾਲ ਆ ਸਕਦੀ ਬਾਰਿਸ਼; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਲੁਧਿਆਣਾ DIG ਦਫਤਰ ਦੇ ਬਾਹਰ ਚੱਲੀਆਂ ਗੋਲੀਆਂ, ਗੱਡੀ ਦੇ ਤੋੜੇ ਸ਼ੀਸ਼ੇ; CCTV 'ਚ ਕੈਦ ਹੋਈ ਵਾਰਦਾਤ

Embed widget