ਪੜਚੋਲ ਕਰੋ

DSP ਦੇ ਦਿਲ 'ਤੇ ਲੱਗੀ ਗੱਲ ਤਾਂ ਖ਼ੁਦ ਨੂੰ ਹੀ ਮਾਰੀ ਗੋਲ਼ੀ: DIG

ਫ਼ਿਰੋਜ਼ਪੁਰ: ਅੱਜ ਦੁਪਹਿਰ ਜੈਤੋ ਦੇ ਇੱਕ ਕਾਲਜ ਵਿੱਚ ਧਰਨਾ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਸਮਝਾਉਣ ਗਏ ਡੀ.ਐਸ.ਪੀ. ਬਲਜਿੰਦਰ ਸਿੰਘ ਸੰਧੂ ਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ। ਉਨ੍ਹਾਂ ਦਾ ਗੰਨਮੈਨ ਜ਼ਖਮੀ ਹੋ ਗਿਆ। ਇਸ ਬਾਰੇ ਫ਼ਿਰੋਜ਼ਪੁਰ ਰੇਂਜ ਦੇ ਡੀ.ਆਈ.ਜੀ. ਰਜਿੰਦਰ ਕੁਮਾਰ ਨੇ ਦੱਸਿਆ ਕਿ ਡੀ.ਐਸ.ਪੀ. ਸੰਧੂ ਆਪਣੇ 'ਤੇ ਲੱਗੇ ਪੱਖਪਾਤ ਦੇ ਇਲਜ਼ਾਮ ਨੂੰ ਸਹਾਰ ਨਹੀਂ ਸਕੇ। ਉਨ੍ਹਾਂ ਦੱਸਿਆ ਕਿ ਕਾਲਜ ਵਿੱਚ ਵਿਦਿਆਰਥੀਆਂ ਦੇ ਧਰਨੇ ਮੌਕੇ ਇੱਕ ਧਿਰ ਨੇ ਡੀ.ਐਸ.ਪੀ. ਬਲਜਿੰਦਰ ਸਿੰਘ ਸੰਧੂ 'ਤੇ ਦੂਜੀ ਧਿਰ ਦਾ ਪੱਖ ਲੈਣ ਦੇ ਇਲਜ਼ਾਮ ਲਾਏ। ਉਹ ਇਸ ਗੱਲ ਨੂੰ ਦਿਲ 'ਤੇ ਲਾ ਗਏ ਤੇ ਖ਼ੁਦ ਨੂੰ ਗੋਲ਼ੀ ਮਾਰ ਲਈ। ਇਸ ਮਾਮਲੇ ਦੀ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਡੀ.ਐਸ.ਪੀ. ਆਪਣੀ ਪਿਸਤੌਲ ਨਾਲ ਖੁਦ ਨੂੰ ਗੋਲ਼ੀ ਮਾਰਦੇ ਵਿਖਾਈ ਦੇ ਰਹੇ ਹਨ। ਇਹ ਘਟਨਾ ਉਦੋਂ ਵਾਪਰੀ ਜਦੋਂ ਪੁਲਿਸ ਅਧਿਕਾਰੀ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਕੈਂਪਸ ਵਿੱਚ ਵਿਦਿਆਰਥੀਆਂ ਦੇ ਹੋਏ ਝਗੜੇ ਨੂੰ ਸੁਲਝਾਉਣ ਲਈ ਗਏ ਸਨ।

ਟਾਪ ਹੈਡਲਾਈਨ

PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਟ੍ਰੇਨ 'ਤੇ ਖਾਲਿਸਤਾਨੀ ਨਾਅਰੇ,  ਗੁਰਪਤਵੰਤ ਸਿੰਘ ਪੰਨੂ ਨੇ ਜਾਰੀ ਕੀਤਾ ਵੀਡੀਓ , ਖਾਲੜਾ ਦਾ ਵੀ ਕੀਤਾ ਜ਼ਿਕਰ
PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਟ੍ਰੇਨ 'ਤੇ ਖਾਲਿਸਤਾਨੀ ਨਾਅਰੇ,  ਗੁਰਪਤਵੰਤ ਸਿੰਘ ਪੰਨੂ ਨੇ ਜਾਰੀ ਕੀਤਾ ਵੀਡੀਓ , ਖਾਲੜਾ ਦਾ ਵੀ ਕੀਤਾ ਜ਼ਿਕਰ
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਬਟਾਲਾ 'ਚ ਗੁਆਂਢੀ ਨੇ ਭਰਾ ਦੇ ਸਾਹਮਣੇ ਗੋਲੀਆਂ ਨਾਲ ਭੁੰਨਿਆ ਨੌਜਵਾਨ; ਪਿੱਛੇ ਛੱਡ ਗਿਆ ਦੋ ਮਾਸੂਮ ਬੱਚੇ ਅਤੇ ਪਤਨੀ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਬਟਾਲਾ 'ਚ ਗੁਆਂਢੀ ਨੇ ਭਰਾ ਦੇ ਸਾਹਮਣੇ ਗੋਲੀਆਂ ਨਾਲ ਭੁੰਨਿਆ ਨੌਜਵਾਨ; ਪਿੱਛੇ ਛੱਡ ਗਿਆ ਦੋ ਮਾਸੂਮ ਬੱਚੇ ਅਤੇ ਪਤਨੀ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ; ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਮਿਲੀ; ਲਿਸਟ 'ਚ ਇਹ ਨਾਮ...
ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ; ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਮਿਲੀ; ਲਿਸਟ 'ਚ ਇਹ ਨਾਮ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਚੋਣਾਂ 2027 ਲਈ 'ਭਾਜਪਾ' ਦੀ ਵੱਡੀ ਪਲਾਨਿੰਗ, ਜਾਣੋ ਸੂਬਾ ਇੰਚਾਰਜ ਦੀ ਕੌਣ ਸੰਭਾਲੇਗਾ ਕਮਾਨ? ਦੌੜ ਵਿੱਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਚੋਣਾਂ 2027 ਲਈ 'ਭਾਜਪਾ' ਦੀ ਵੱਡੀ ਪਲਾਨਿੰਗ, ਜਾਣੋ ਸੂਬਾ ਇੰਚਾਰਜ ਦੀ ਕੌਣ ਸੰਭਾਲੇਗਾ ਕਮਾਨ? ਦੌੜ ਵਿੱਚ ਇਹ ਨਾਮ ਸ਼ਾਮਲ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
Embed widget