ਪੜਚੋਲ ਕਰੋ

7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ Punjab 95, ਦਿਲਜੀਤ ਨੇ ਪੋਸਟ ਸਾਂਝੀ ਕਰਕੇ ਆਖ ਦਿੱਤੀ ਵੱਡੀ ਗੱਲ

Punjab 95: ਪੰਜਾਬੀ ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਦੀ ਫਿਲਮ 'ਪੰਜਾਬ 95' ਹੁਣ 7 ਫਰਵਰੀ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਰਿਲੀਜ਼ ਨਹੀਂ ਹੋਵੇਗੀ। ਦਿਲਜੀਤ ਨੇ ਖੁਦ ਇਹ ਜਾਣਕਾਰੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ।

Punjab 95: ਪੰਜਾਬੀ ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਦੀ ਫਿਲਮ 'ਪੰਜਾਬ 95' ਹੁਣ 7 ਫਰਵਰੀ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਰਿਲੀਜ਼ ਨਹੀਂ ਹੋਵੇਗੀ। ਦਿਲਜੀਤ ਨੇ ਖੁਦ ਇਹ ਜਾਣਕਾਰੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਇਹ ਫਿਲਮ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ, ਜੋ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਸਨ। ਇਸ ਦੀ ਰਿਲੀਜ਼ ਨੂੰ ਲੈ ਕੇ ਭਾਰਤ ਵਿੱਚ ਪਹਿਲਾਂ ਹੀ ਵਿਵਾਦ ਚੱਲ ਰਿਹਾ ਹੈ। ਦਿਲਜੀਤ ਦੋਸਾਂਝ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਸਾਂਝਾ ਕੀਤਾ - ਸਾਨੂੰ ਇਹ ਦੱਸਦਿਆਂ ਹੋਇਆਂ ਦੁੱਖ ਹੋ ਰਿਹਾ ਹੈ ਕਿ ਫਿਲਮ 'ਪੰਜਾਬ 95' 7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ, ਕੁਝ ਸਥਿਤੀਆਂ ਸਾਡੇ ਕੰਟਰੋਲ ਤੋਂ ਬਾਹਰ ਹਨ। 

ਇਹ ਫਿਲਮ ਪਹਿਲਾਂ ਹੀ ਭਾਰਤ ਵਿੱਚ ਰਿਲੀਜ਼ ਨਹੀਂ ਹੋ ਰਹੀ ਸੀ। ਕਿਉਂਕਿ, ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (CBFC) ਨੇ ਫਿਲਮ ਵਿੱਚ 120 ਕੱਟਸ ਦੀ ਮੰਗ ਕੀਤੀ ਸੀ, ਪਰ ਨਿਰਮਾਤਾ, ਨਿਰਦੇਸ਼ਕ ਅਤੇ ਖਾਲੜਾ ਪਰਿਵਾਰ ਦੇ ਮੈਂਬਰ ਇਸ ਲਈ ਸਹਿਮਤ ਨਹੀਂ ਹੋਏ ਸਨ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਇਹ ਫਿਲਮ ਭਾਰਤੀ ਸਿਨੇਮਾਘਰਾਂ ਵਿੱਚ ਨਹੀਂ ਦਿਖਾਈ ਜਾਵੇਗੀ। ਇੰਨਾ ਹੀ ਨਹੀਂ, ਫਿਲਮ ਦਾ ਟੀਜ਼ਰ ਵੀ ਭਾਰਤ ਵਿੱਚ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ।

ਇਸ ਤੋਂ ਪਹਿਲਾਂ, ਦਿਲਜੀਤ ਦੋਸਾਂਝ ਨੇ ਖੁਦ ਇੰਸਟਾਗ੍ਰਾਮ 'ਤੇ ਇੱਕ ਸਟੋਰੀ ਪੋਸਟ ਕੀਤੀ ਸੀ ਅਤੇ ਦੱਸਿਆ ਸੀ ਕਿ ਇਹ ਫਿਲਮ 7 ਫਰਵਰੀ ਨੂੰ ਵਿਦੇਸ਼ਾਂ (ਆਸਟ੍ਰੇਲੀਆ, ਯੂਕੇ (ਯੂਨਾਈਟਿਡ ਕਿੰਗਡਮ), ਕੈਨੇਡਾ ਅਤੇ ਅਮਰੀਕਾ) ਵਿੱਚ ਰਿਲੀਜ਼ ਹੋ ਰਹੀ ਹੈ। ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਹੋਇਆਂ ਦਿਲਜੀਤ ਨੇ ਖੁਦ ਫਿਲਮ ਦੀ ਰਿਲੀਜ਼ ਡੇਟ ਬਾਰੇ ਦੱਸਿਆ। ਪੋਸਟ ਵਿੱਚ ਦਿਲਜੀਤ ਨੇ ਲਿਖਿਆ - ਫੁੱਲ ਮੂਵੀ, ਨੋ ਕਟਸ। ਦਿਲਜੀਤ ਦੀ ਪੋਸਟ ਤੋਂ ਸਾਫ ਹੋ ਗਿਆ ਹੈ ਕਿ ਫਿਲਮ ਬਿਨਾਂ ਕਟਸ ਤੋਂ ਰਿਲੀਜ਼ ਹੋਣ ਜਾ ਰਹੀ ਹੈ।

7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ Punjab 95, ਦਿਲਜੀਤ ਨੇ ਪੋਸਟ ਸਾਂਝੀ ਕਰਕੇ ਆਖ ਦਿੱਤੀ ਵੱਡੀ ਗੱਲ

ਫਿਲਮ ਦੀ ਰਿਲੀਜ਼ ਨੂੰ ਦੇਖਦਿਆਂ ਹੋਇਆਂ ਦਿਲਜੀਤ ਦੋਸਾਂਝ ਨੇ ਆਪਣੇ ਨਵੇਂ ਮਿਊਜ਼ਿਕ ਐਲਬਮ ਦੀ ਰਿਲੀਜ਼ ਤਰੀਕ ਵੀ ਟਾਲ ਦਿੱਤੀ ਸੀ। ਦਿਲਜੀਤ ਨੇ ਹਾਲ ਹੀ ਵਿੱਚ ਦਿਲ ਲੁਮੀਨਾਟੀ ਟੂਰ ਕੱਢਿਆ ਅਤੇ ਦੇਸ਼ ਭਰ ਵਿੱਚ ਲਾਈਵ ਕੰਸਰਟ ਕੀਤੇ। ਇਸ ਤੋਂ ਬਾਅਦ 1 ਜਨਵਰੀ ਨੂੰ, ਉਹ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਸਨ। ਦਿਲਜੀਤ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸੈਲਿਊਟ ਕੀਤਾ ਅਤੇ ਪ੍ਰਧਾਨ ਮੰਤਰੀ ਨੇ ਵੀ ਸਤਿ ਸ਼੍ਰੀ ਅਕਾਲ ਕਹਿ ਕੇ ਦੋਸਾਂਝ ਦਾ ਸਵਾਗਤ ਕੀਤਾ ਸੀ।

ਸੈਂਸਰ ਬੋਰਡ ਨੇ ਰੱਖੀਆਂ ਆਹ ਸ਼ਰਤਾਂ
ਸੈਂਸਰ ਬੋਰਡ ਨੇ ਫਿਲਮ ਨਿਰਮਾਤਾਵਾਂ ਨੂੰ ਫਿਲਮ ਦੇ ਉਨ੍ਹਾਂ ਸਾਰੇ ਦ੍ਰਿਸ਼ਾਂ ਨੂੰ ਬਦਲਣ ਦਾ ਹੁਕਮ ਦਿੱਤਾ ਸੀ ਜਿੱਥੇ ਪੰਜਾਬ ਅਤੇ ਉਨ੍ਹਾਂ ਦੇ ਜ਼ਿਲ੍ਹਾ ਤਰਨਤਾਰਨ ਸਾਹਿਬ ਦਾ ਜ਼ਿਕਰ ਕੀਤਾ ਗਿਆ ਹੈ।
ਫਿਲਮ ਵਿੱਚ ਦਿਖਾਏ ਗਏ ਕੈਨੇਡਾ ਅਤੇ ਯੂਕੇ ਦੇ ਹਵਾਲਿਆਂ ਨੂੰ ਹਟਾਉਣ ਦੀ ਵੀ ਮੰਗ ਕੀਤੀ ਗਈ ਸੀ।
ਫਿਲਮ ਦਾ ਸਿਰਲੇਖ ਪੰਜਾਬ 95 ਰੱਖਿਆ ਗਿਆ ਹੈ। ਸਾਲ 1995 ਵਿੱਚ ਜਸਵੰਤ ਸਿੰਘ ਖਾਲੜਾ ਲਾਪਤਾ ਹੋ ਗਏ ਸਨ, ਅਜਿਹੀ ਸਥਿਤੀ ਵਿੱਚ ਸੈਂਸਰ ਬੋਰਡ ਕਮੇਟੀ ਨੇ ਇਸ ਸਿਰਲੇਖ ਨੂੰ ਬਦਲਣ ਦੀ ਮੰਗ ਕੀਤੀ ਸੀ। ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ।
ਕਮੇਟੀ ਨੇ ਮੰਗ ਕੀਤੀ ਕਿ ਫਿਲਮ ਦੇ ਮੁੱਖ ਪਾਤਰ ਜਸਵੰਤ ਸਿੰਘ ਖਾਲੜਾ ਦਾ ਨਾਮ ਵੀ ਬਦਲਿਆ ਜਾਵੇ।
ਫਿਲਮ ਵਿੱਚੋਂ ਗੁਰਬਾਣੀ ਦੇ ਦ੍ਰਿਸ਼ ਹਟਾ ਦਿੱਤੇ ਜਾਣੇ ਚਾਹੀਦੇ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget