ਸਿੱਖਾਂ ਨਾਲ ਵਿਤਕਰਾ ! ਮਾਹੌਲ ਖ਼ਰਾਬ ਕਰਨ ਵਾਲੀ ਰਿਲੀਜ਼, ਪੁਲਿਸ ਦਾ 'ਕਾਤਲਾਨਾ ਚਿਹਰਾ' ਨੰਗਾ ਕਰਨ ਵਾਲੀ 'ਤੇ ਬੈਨ ? ਪੜ੍ਹੋ ਕੀ ਹੋ ਰਹੀ ਸਾਜ਼ਿਸ਼

ਇਹ ਫਿਲਮ ਮਨੁੱਖੀ ਹੱਕਾਂ ਬਾਰੇ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਆਧਾਰਿਤ ਹੈ। ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਉਹ ਸ਼ਖ਼ਸ ਸਨ, ਜੋ 1980-90 ਵਿਆਂ ਦੌਰਾਨ ਪੰਜਾਬ ਵਿੱਚ ਚੱਲੀ ਹਿੰਸਕ ਖਾੜਕੂ ਲਹਿਰ ਦੌਰਾਨ ਲਾਪਤਾ ਲੋਕਾਂ ਦੀ ਭਾਲ ਕਰਦਿਆਂ ਇੱਕ ਦਿਨ ਖ਼ੁਦ ਹੀ ਲਾਪਤਾ ਹੋ ਗਏ ਸਨ

Punjab News: ਪੰਜਾਬ ਦਾ 1980ਵਿਆਂ ਅਤੇ 1990ਵਿਆਂ ਦਾ ਪਹਿਲਾ ਅੱਧ ਖਾੜਕੂ ਲਹਿਰ, ਪੁਲਿਸ ਕਾਰਵਾਈਆਂ ਅਤੇ ਬੇਕਸੂਰ ਲੋਕਾਂ ਦੇ ਘਾਣ ਲਈ ਜਾਣਿਆ ਜਾਂਦਾ ਹੈ। ਇਸ ਦੌਰ ਵਿੱਚ ਜੇ ਦਹਿਸ਼ਤਗਰਦੀ ਦੀਆਂ ਵਾਰਦਾਤਾਂ ਹੋਈਆਂ ਤਾਂ ਪੁਲਿਸ ਤਸ਼ੱਦਦ, ਹਿਰਾਸਤੀ ਮੌਤਾਂ

Related Articles