ਪੜਚੋਲ ਕਰੋ

ਵੱਡੀ ਖ਼ਬਰ ! ਡਿੰਪੀ ਢਿੱਲੋਂ ਨੇ ਛੱਡਿਆ ਅਕਾਲੀ ਦਲ, ਜਾਣੋ ਕੀ ਹੈ ਅਸਤੀਫ਼ੇ ਦੀ ਵਜ੍ਹਾ ਤੇ ਕਿਹੜੀ ਪਾਰਟੀ 'ਚ ਹੋਣਗੇ ਸ਼ਾਮਲ ?

ਚਰਚਾ ਸੀ ਕਿ ਉਹ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਖੁਸ਼ ਨਹੀਂ ਹਨ। ਸੂਤਰਾਂ ਦੀ ਮੰਨੀਏ ਤਾਂ ਉਹ ਲਗਾਤਾਰ ਪਾਰਟੀ ਦੇ ਸੀਨੀਅਰ ਆਗੂ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir singh Badal) ਨਾਲ ਨਜ਼ਰ ਆ ਰਹੇ ਸਨ ਪਰ ਅਜੇ ਤੱਕ ਉਨ੍ਹਾਂ ਨੂੰ ਉਮੀਦਵਾਰ ਨਹੀਂ ਐਲਾਨਿਆ ਜਾ ਰਿਹਾ ਜਿਸ ਕਰਕੇ ਉਹ ਨਾਰਾਜ਼ ਸਨ

 Punjab News: ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਜ਼ਿਮਨੀ ਚੋਣਾਂ ਹੋਣ ਵਾਲੀਆਂ ਹਨ ਤੇ ਇਨ੍ਹਾਂ ਚੋਣਾਂ ਤੋਂ ਪਹਿਲਾਂ ਹੀ ਅਕਾਲੀ ਦਲ ਲਈ ਮੁਸੀਬਤ ਖੜ੍ਹੀ ਹੁੰਦੀ ਨਜ਼ਰ ਆ ਰਹੀ ਹੈ। ਗਿੱਦੜਬਾਹਾ ਵਿਧਾਨ ਸਭਾ ਹਲਕਾ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ।

ਚਰਚਾ ਸੀ ਕਿ ਉਹ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਖੁਸ਼ ਨਹੀਂ ਹਨ। ਸੂਤਰਾਂ ਦੀ ਮੰਨੀਏ ਤਾਂ ਉਹ ਲਗਾਤਾਰ ਪਾਰਟੀ ਦੇ ਸੀਨੀਅਰ ਆਗੂ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir singh Badal) ਨਾਲ ਨਜ਼ਰ ਆ ਰਹੇ ਸਨ ਪਰ ਅਜੇ ਤੱਕ ਉਨ੍ਹਾਂ ਨੂੰ ਉਮੀਦਵਾਰ ਨਹੀਂ ਐਲਾਨਿਆ ਜਾ ਰਿਹਾ ਜਿਸ ਕਰਕੇ ਉਹ ਨਾਰਾਜ਼ ਸਨ

ਗਿੱਦੜਬਾਹਾ ਸੀਟ 'ਤੇ ਡਿੰਪੀ ਢਿੱਲੋਂ ਦੀ ਚੰਗੀ ਪਕੜ ਹੈ, ਜਦੋਂ ਕਿ 2022 ਵਿੱਚ ਪੂਰੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਹਨ੍ਹੇਰੀ ਸੀ। ਪਰ ਇਸ ਸੀਟ 'ਤੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵਿਚਾਲੇ ਮੁਕਾਬਲਾ ਸੀ। ਇਸ ਦੌਰਾਨ ਰਾਜਾ ਵੜਿੰਗ ਨੂੰ 50998 ਵੋਟਾਂ ਪਈਆਂ ਤੇ ਜਦੋਂ ਕਿ ਡਿੰਪੀ ਨੂੰ 49649 ਵੋਟਾਂ ਮਿਲੀਆਂ। ਦੋਵਾਂ ਵਿਚਾਲੇ ਜਿੱਤ ਦਾ ਫਰਕ 1349 ਵੋਟਾਂ ਦਾ ਰਿਹਾ। ਅਜਿਹੇ 'ਚ ਡਿੰਪੀ ਢਿੱਲੋਂ ਆਪਣੇ ਆਪ ਨੂੰ ਇਸ ਸੀਟ ਲਈ ਕਾਫੀ ਮਜ਼ਬੂਤ ​​ਦਾਅਵੇਦਾਰ ਮੰਨਦੇ ਹਨ।

ਖਬਰਾਂ ਇਹ ਵੀ ਸਾਹਮਣੇ ਆ ਰਹੀਆਂ ਹਨ ਕਿ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਵਿੱਚ ਕਿੰਨੀ ਸੱਚਾਈ ਹੈ, ਇਹ ਤਾਂ ਡਿੰਪੀ ਢਿੱਲੋਂ ਹੀ ਦੱਸ ਸਕਦੇ ਹਨ ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਕਰੀਬੀ ਦਾ ਪਾਰਟੀ ਨੂੰ ਅਲਵਿਦਾ ਕਹਿਣਾ ਬਾਦਲ ਪਰਿਵਾਰ ਲਈ ਵੱਡਾ ਝਟਕਾ ਸਾਬਤ ਹੋ ਸਕਦਾ ਹੈ।

ਗਿੱਦੜਬਾਹਾ ਸੀਟ ਦਾ ਸਿਆਸੀ ਇਤਿਹਾਸ 

ਗਿੱਦੜਬਾਹਾ ਸੀਟ 1967 ਵਿੱਚ ਬਣੀ ਸੀ। ਇੱਥੋਂ ਪਹਿਲੀ ਚੋਣ ਕਾਂਗਰਸੀ ਆਗੂ ਹਰਚਰਨ ਸਿੰਘ ਬਰਾੜ ਨੇ ਜਿੱਤੀ ਸੀ। ਇਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 1969, 72, 77, 80 ਅਤੇ 85 ਵਿੱਚ ਲਗਾਤਾਰ ਪੰਜ ਵਾਰ ਇਸ ਸੀਟ ਤੋਂ ਜਿੱਤੇ ਸਨ। ਕਾਂਗਰਸ ਆਗੂ ਰਘੁਬੀਰ ਸਿੰਘ 1992 ਵਿੱਚ ਜਿੱਤੇ ਸਨ। ਇਸ ਤੋਂ ਬਾਅਦ ਮਨਪ੍ਰੀਤ ਬਾਦਲ 1995, 97, 2002 ਅਤੇ 2007 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਸੀਟ ਜਿੱਤਦੇ ਰਹੇ। ਜਦੋਂਕਿ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਇਸ ਸੀਟ ਤੋਂ 2012, 2017 ਅਤੇ 2022 ਵਿੱਚ ਜਿੱਤ ਚੁੱਕੇ ਹਨ ਪਰ ਹੁਣ ਉਹ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੇ ਇਸ ਸੀਟ ਦੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਕਾਰਨ ਇਹ ਸੀਟ ਖਾਲੀ ਹੋ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ

ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ

Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ

2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ

ABP Premium

ਵੀਡੀਓਜ਼

ਸੁਨੰਦਾ ਵਾਂਗ ਹਿਮਾਂਸ਼ੀ ਨੇ ਦੱਸੀ ਕਹਾਣੀ , ਮੈਂ ਵੀ ਰੋਂਦੀ ਸੀ ਕੀ ਮੇਰਾ ਕੰਮ ਨਾ ਖੋਵੋਬੱਬੂ ਮਾਨ ਨੇ ਦਿੱਤਾ ਸੁਨੰਦਾ ਦਾ ਸਾਥ , ਬੀਬੀ ਤੇਰੇ ਨਾਲ ਡੱਟ ਕੇ ਖੜੇ ਹਾਂਗਾਇਕ Singga ਨੂੰ ਜਾਨ ਦਾ ਖ਼ਤਰਾ , ਮੈਂ ਵਾਰ ਵਾਰ ਘਰ ਬਦਲ ਰਿਹਾਂ, ਸੁਣੋ ਹਾਲਸੁਨੰਦਾ ਸ਼ਰਮਾ ਮਾਮਲੇ 'ਚ ਪਿੰਕੀ ਨੂੰ ਰਾਹਤ , ਮਾਮਲੇ 'ਚ ਗਿਰਫਤਾਰੀ ਹੈ ਗੈਰਕਾਨੂੰਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ
Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ
ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ
ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ
Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ
Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ
2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ
2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ
Shiromani Akali Dal: ਮਜੀਠੀਆ ਨੂੰ ਸਬਕ ਸਿਖਾਉਣ ਲਈ ਬਾਦਲ ਨੇ ਖੇਡਿਆ ਵੱਡਾ ਦਾਅ, ਲੰਗਾਹ ਨੂੰ ਸੌਂਪੀ ਕਮਾਨ

ਭਾਰਤ 'ਚ ਦਾਖ਼ਲ ਹੋਣ ਲਈ ਮਸਕ ਨੂੰ ਮਿਲਿਆ ਏਅਰਟੈੱਲ ਦਾ 'ਕੁਨੈਕਸ਼ਨ' , ਸਟਾਰਲਿੰਕ ਨਾਲ ਸਮਝੌਤਾ, ਹੱਦੋਂ ਜ਼ਿਆਦਾ ਤੇਜ਼ ਹੋ ਜਾਵੇਗਾ ਇੰਟਰਨੈੱਟ, ਜਾਣੋ ਕਿਵੇਂ ?

ਪਾਕਿਸਤਾਨ ਹੀ ਨਹੀਂ ਸਗੋਂ ਭਾਰਤ 'ਚ ਵੀ ਕਈ ਵਾਰ ਰੇਲਗੱਡੀਆਂ ਨੂੰ ਕੀਤਾ ਗਿਆ ਹਾਈਜੈਕ, ਜਾਣੋ ਕਦੋਂ ਵਾਪਰੀਆਂ ਅਜਿਹੀਆਂ ਭਿਆਨਕ ਘਟਨਾਵਾਂ

Punjab News: ਆਉਣ ਵਾਲੇ ਸਮੇਂ 'ਚ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣ ਜਾਵੇਗਾ ਪੰਜਾਬ, 10 ਦਿਨਾਂ 'ਚ ਹੀ 1485 ਨਸ਼ਾ ਤਸਕਰ ਗ੍ਰਿਫ਼ਤਾਰ, ਕਿਹਾ-ਛੱਡ ਦਿਓ ਪੰਜਾਬ ਨਹੀਂ ਤਾਂ...

Embed widget