ਪੜਚੋਲ ਕਰੋ

ਵਿੱਦਿਅਕ ਪਾਰਕਾਂ ਵਿੱਚ ਸਥਾਪਤ ਕੀਤਾ ਜਾਵੇਗਾ ਚਰਚਾ ਮੰਚ ਅਤੇ ਆਇਡੀਆ ਪੁਆਇੰਟ: ਬੈਂਸ

ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਵਿੱਦਿਅਕ ਪਾਰਕ ਸਥਾਪਤ ਕੀਤੇ ਜਾਣ ਦਾ ਫੈਸਲਾ ਲਿਆ ਗਿਆ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਵਿੱਦਿਅਕ ਪਾਰਕ ਸਥਾਪਤ ਕੀਤੇ ਜਾਣ ਦਾ ਫੈਸਲਾ ਲਿਆ ਗਿਆ ਹੈ।

ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਇਸ ਉਪਰਾਲੇ ਤਹਿਤ ਸਰਕਾਰੀ ਸਕੂਲਾਂ ਵਿੱਚ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਹੁਲਾਰਾ ਦੇਣ ਲਈ ਸਕੂਲ ਕੈਂਪਸ ਵਿੱਚ ਵਿੱਦਿਅਕ ਪਾਰਕ ਬਣਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਚਰਚਾ ਮੰਚ ਅਤੇ ਆਇਡੀਆ ਪੁਆਇੰਟ ਵੀ ਸਥਾਪਤ ਕੀਤੇ ਜਾਣਗੇ।
 
ਬੈਂਸ ਨੇ ਦੱਸਿਆ ਕਿ ਇਸ ਕਾਰਜ ਲਈ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨਅੀਰ ਸੈਕੰਡਰੀ ਸਕੂਲਾਂ ਨੂੰ 11 ਕਰੋੜ 79 ਲੱਖ 20 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕਰ ਦਿੱਤੀ ਗਈ ਹੈ। 7392 ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ 7 ਕਰੋੜ 39 ਲੱਖ 20 ਹਜ਼ਾਰ ਰੁਪਏ ਦੀ ਗ੍ਰਾਂਟ ਅਤੇ 3783 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ 4 ਕਰੋੜ 40 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

ਇਨ੍ਹਾਂ ਵਿੱਦਿਅਕ ਪਾਰਕਾਂ ਰਾਹੀਂ ਵਿਦਿਆਰਥੀਆਂ ਦੇ ਭੂਗੋਲਿਕ, ਵਿਗਿਆਨਿਕ ਅਤੇ ਗਣਿਤਿਕ ਦ੍ਰਿਸ਼ਟੀਕੋਣ ਵਿੱਚ ਵਾਧਾ ਹੋਵੇਗਾ। ਇਹਨਾਂ ਵਿੱਦਿਅਕ ਪਾਰਕਾਂ ਵਿੱਚ ਤਿਆਰ ਕੀਤੇ ਜਾਣ ਵਾਲੇ ਮਾਡਲ ਪਾਠਕ੍ਰਮ ‘ਤੇ ਅਧਾਰਿਤ ਹੋਣਗੇ ਅਤੇ ਵਿਦਿਆਰਥੀ ਆਪਣੇ ਹੱਥੀ ਕਿਰਿਆਵਾਂ ਕਰਕੇ ਵੱਖ-ਵੱਖ ਵਿਸ਼ਿਆਂ ਦੇ ਸਿਧਾਂਤਾਂ ਨੂੰ ਅਸਾਨੀ ਨਾਲ ਸਿੱਖ ਸਕਣਗੇ। ਇਹਨਾਂ ਵਿੱਦਿਅਕ ਪਾਰਕਾਂ ਵਿੱਚ ਇੱਕ ਸਥਾਨ ‘ਤੇ ਸਕੂਲ ਦੇ ਵਿਦਿਆਰਥੀਆਂ ਲਈ ਆਇਡੀਆ ਬਕਸਾ ਵੀ ਰੱਖਿਆ ਜਾਵੇਗਾ ਜਿਸ ਵਿੱਚ ਵਿਦਿਆਰਥੀ ਵਿਚਾਰ ਮੰਚ ‘ਤੇ ਚਰਚਾ ਕਰਕੇ ਆਪਣੇ ਉਤਪੰਨ ਹੋਏ ਵਿਚਾਰਾਂ ਨੂੰ ਲਿਖ ਕੇ ਇਕੱਤਰ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਟਾਪ ਹੈਡਲਾਈਨ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget