ਪੜਚੋਲ ਕਰੋ

ਕੁੜੀਆਂ ਨੂੰ ਨਸ਼ੇ 'ਤੇ ਲਾਉਣ ਵਾਲੇ ਡੀਐਸਪੀ ਨੂੰ ਚਾਰ ਦਿਨ ਰਿੜਕੇਗੀ ਪੁਲਿਸ

ਚੰਡੀਗੜ੍ਹ: ਕੁੜੀਆਂ ਨੂੰ ਜ਼ਬਰਦਸਤੀ ਨਸ਼ਾ ਕਰਵਾਉਣ ਦੇ ਦੋਸ਼ਾਂ ਹੇਠ ਡੀਐੱਸਪੀ ਦਲਜੀਤ ਸਿੰਘ ਢਿੱਲੋਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਤੋਂ ਬਾਅਦ ਅੱਜ ਉਸ ਵਿਰੁੱਧ ਪਰਚਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਆਈਪੀਐੱਸ ਅਧਿਕਾਰੀ ਅਨੀਤਾ ਪੁੰਜ ਵੱਲੋਂ ਤਿਆਰ ਕੀਤੀ ਪੜਤਾਲੀਆ ਰਿਪੋਰਟ ਵਿੱਚ ਡੀਐੱਸਪੀ ਨੂੰ ਦੋਸ਼ੀ ਪਾਇਆ ਗਿਆ। ਬਰਖਾਸਤ ਡੀਐਸਪੀ ਵਿਰੁੱਧ ਧਾਰਾ 376 (ਔਰਤਾਂ ਦਾ ਸ਼ਰੀਰਕ ਸੋਸ਼ਣ) ਤੇ ਐਨਡੀਪੀਐਸ ਐਕਟ ਹੇਠ ਪਰਚਾ ਦਰਜ ਕਰ ਦਿੱਤਾ ਹੈ। ਡੀਐਸਪੀ 'ਤੇ ਇਲਜ਼ਾਮ ਹੈ ਕਿ ਉਹ ਕੁੜੀਆਂ ਨੂੰ ਆਪਣੇ ਘਰ ਬੁਲਾ ਕੇ ਉਨ੍ਹਾਂ ਨੂੰ ਜ਼ਬਰਦਸਤੀ ਨਸ਼ਾ ਕਰਵਾਉਂਦਾ ਸੀ ਤੇ ਨਾਲ ਹੀ ਸਰੀਰਿਕ ਸੋਸ਼ਣ ਵੀ ਕਰਦਾ ਸੀ। ਹਾਲਾਂਕਿ, ਬਰਖ਼ਾਸਤ ਡੀਐੱਸਪੀ ਦਲਜੀਤ ਸਿੰਘ ਢਿੱਲੋਂ ਦਾ ਇਹ ਕਹਿਣਾ ਹੈ ਕਿ ਉਸ ਵਿਰੁੱਧ ਕੇਸ ਸਿਆਸਤ ਤੋਂ ਪ੍ਰੇਰਿਤ ਹੈ।

ਟਾਪ ਹੈਡਲਾਈਨ

Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget