ਪੜਚੋਲ ਕਰੋ

Punjab News: ਪੁਲਿਸ ਰਿਮਾਂਡ ਦੌਰਾਨ ਵਿਗੜੀ 'ਚਿੱਟਾ ਵੇਚਣੀ' ਅਮਨਦੀਪ ਕੌਰ ਦੀ ਸਿਹਤ, ਹਸਪਤਾਲ ਕਰਵਾਇਆ ਭਰਤੀ, ਮੀਡੀਆ ਨੂੰ ਰੱਖਿਆ ਦੂਰ

ਵਿਜੀਲੈਂਸ ਵਿਭਾਗ ਨੇ 26 ਮਈ ਨੂੰ ਅਮਨਦੀਪ ਕੌਰ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸਨੂੰ 27 ਮਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਵਿਭਾਗ ਨੇ 5 ਦਿਨ ਦਾ ਰਿਮਾਂਡ ਮੰਗਣ ਤੋਂ ਬਾਅਦ 3 ਦਿਨ ਦਾ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਸੀ। ਰਿਮਾਂਡ ਦੌਰਾਨ ਹੀ ਉਸਦੀ ਸਿਹਤ ਵਿਗੜ ਗਈ।

Punjab News: ਬਠਿੰਡਾ ਵਿਜੀਲੈਂਸ ਵਿਭਾਗ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੀ ਗਈ ਬਰਖਾਸਤ ਮਹਿਲਾ ਪੁਲਿਸ ਮੁਲਾਜ਼ਮ ਅਮਨਦੀਪ ਕੌਰ (Amandeep Kaur) ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਰਿਮਾਂਡ 'ਤੇ ਚੱਲ ਰਹੀ ਅਮਨਦੀਪ ਨੂੰ ਪੇਟ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ ਸੀ।

ਜਾਣਕਾਰੀ ਅਨੁਸਾਰ, ਮੰਗਲਵਾਰ ਦੇਰ ਰਾਤ ਅਮਨਦੀਪ ਕੌਰ ਨੂੰ ਅਚਾਨਕ ਪੇਟ ਵਿੱਚ ਦਰਦ ਹੋਣ ਲੱਗ ਪਿਆ ਜਿਸ ਤੋਂ ਬਾਅਦ ਉਸਨੂੰ ਹਸਪਤਾਲ ਲਿਆਂਦਾ ਗਿਆ। ਜਾਂਚ ਵਿੱਚ ਪਤਾ ਲੱਗਾ ਕਿ ਅਮਨਦੀਪ ਕੌਰ ਨੂੰ ਪੱਥਰੀ ਹੈ। ਡਾ. ਸੋਫੀਆ ਗਰਗ ਅਨੁਸਾਰ ਜਾਂਚ ਵਿੱਚ ਪਿੱਤ ਦੀ ਨਲੀ ਵਿੱਚ ਪੱਥਰੀ ਪਾਈ ਗਈ ਹੈ। ਉਸਦਾ ਇਸ ਵੇਲੇ ਇਲਾਜ ਚੱਲ ਰਿਹਾ ਹੈ ਤੇ ਸਥਿਤੀ ਕਾਬੂ ਵਿੱਚ ਹੈ।

ਵਿਜੀਲੈਂਸ ਵਿਭਾਗ ਨੇ 26 ਮਈ ਨੂੰ ਅਮਨਦੀਪ ਕੌਰ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸਨੂੰ 27 ਮਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਵਿਭਾਗ ਨੇ 5 ਦਿਨ ਦਾ ਰਿਮਾਂਡ ਮੰਗਣ ਤੋਂ ਬਾਅਦ 3 ਦਿਨ ਦਾ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਸੀ। ਰਿਮਾਂਡ ਦੌਰਾਨ ਹੀ ਉਸਦੀ ਸਿਹਤ ਵਿਗੜ ਗਈ।

ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਸਿਵਲ ਹਸਪਤਾਲ ਦੇ ਵਾਰਡ ਦੇ ਬਾਹਰ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਨਾਲ ਹੀ ਮੀਡੀਆ ਕਰਮਚਾਰੀਆਂ ਦੇ ਦਾਖਲੇ 'ਤੇ ਪਾਬੰਦੀ ਲਗਾਈ ਗਈ ਹੈ। ਅਮਨਦੀਪ ਕੌਰ ਦਾ ਹਸਪਤਾਲ ਵਿੱਚ ਪੁਲਿਸ ਦੀ ਨਿਗਰਾਨੀ ਹੇਠ ਇਲਾਜ ਚੱਲ ਰਿਹਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Punjab News: ਕਾਂਗਰਸ ਹਾਈਕਮਾਨ ਦੀ ਚੇਤਾਵਨੀ ਤੋਂ ਬਾਅਦ ਵੀ ਨਹੀਂ ਟਲੇ ਸਾਬਕਾ CM ਚੰਨੀ ਦੇ ਸਮਰਥਕ, ਪਾਰਟੀ ਸਮਾਗਮ 'ਚ ਫਿਰ ਮਚਾਇਆ ਹੰਗਾਮਾ, ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ; ਬੋਲੇ...
ਕਾਂਗਰਸ ਹਾਈਕਮਾਨ ਦੀ ਚੇਤਾਵਨੀ ਤੋਂ ਬਾਅਦ ਵੀ ਨਹੀਂ ਟਲੇ ਸਾਬਕਾ CM ਚੰਨੀ ਦੇ ਸਮਰਥਕ, ਪਾਰਟੀ ਸਮਾਗਮ 'ਚ ਫਿਰ ਮਚਾਇਆ ਹੰਗਾਮਾ, ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ; ਬੋਲੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Embed widget