ਅੰਮ੍ਰਿਤਸਰ: ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਾਂਗਰਸੀ ਲੀਡਰਸ਼ਿਪ ਦੇ ਚੱਲ ਰਹੇ ਵਿਵਾਦ ਬਾਰੇ ਅੱਜ ਅੰਮ੍ਰਿਤਸਰ 'ਚ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰੇਕ ਪਰਿਵਾਰ 'ਚ ਛੋਟੀਆਂ ਮੋਟੀਆਂ ਗੱਲਾਂ ਹੁੰਦੀਆਂ ਹਨ। ਕਾਂਗਰਸ 'ਚ ਕੈਪਟਨ ਤੇ ਸਿੱਧੂ ਦਰਮਿਆਨ ਵਿਵਾਦ ਹਫਤੇ ਤਕ ਸੁਲ਼ਝ ਜਾਵੇਗਾ ਤੇ ਜੋ ਵੀ ਫ਼ੈਸਲਾ ਕਾਂਗਰਸ ਹਾਈਕਮਾਂਡ ਕਰੇਗੀ, ਉਹ ਸਾਰੇ ਕਾਂਗਰਸੀਆਂ ਨੂੰ ਮੰਨਣਯੋਗ ਹੋਵੇਗਾ।


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਵੈਦ ਨੇ ਕਿਹਾ ਕਿ ਸਾਰੀ ਪਾਰਟੀ ਇਕਜੁੱਟ ਹੈ ਤੇ ਅਗਲੀਆਂ ਵਿਧਾਨ ਸਭਾ ਚੋਣਾਂ ਇਕਜੁੱਟਤਾ ਨਾਲ ਲੜੇਗੀ। ਸਿੱਧੂ ਵੱਲੋਂ ਪਾਰਟੀ ਪਲੇਟਫਾਰਮ ਦੀ ਜਗ੍ਹਾ ਸੋਸ਼ਲ ਮੀਡੀਆ 'ਤੇ ਆਲੋਚਨਾ ਕਰਨਾ ਸਹੀ ਨਹੀਂ। ਵੈਦ ਨੇ ਕਾਂਗਰਸੀ ਲੀਡਰਸ਼ਿਪ ਦੇ ਵਿਵਾਦ ਬਾਰੇ ਕਿਹਾ ਕਿ ਇਸ ਨਾਲ ਨੁਕਸਾਨ ਜ਼ਰੂਰ ਹੋਵੇਗਾ ਕਿਉਂਕਿ ਕਿਸੇ ਦੇ ਘਰ ਦੇ ਕਲੇਸ਼ ਦਾ ਫਾਇਦਾ ਗੁਆਂਢੀ ਜ਼ਰੂਰ ਚੁੱਕਦੇ ਹਨ।


ਇਹ ਵੀ ਪੜ੍ਹੋ: ਸ਼ਰਾਬ ਦੇ ਠੇਕੇ 'ਚੋਂ ਚੂਹੇ ਪੀ ਗਏ 18,000 ਦੀ ਦਾਰੂ

ਵੈਦ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 300 ਯੂਨਿਟ ਪੰਜਾਬ ਬਿਜਲੀ ਮਾਫ ਕਰਨ ਦੇ ਬਿਆਨ ਦੀ ਆਲੋਚਨਾ ਕੀਤੀ ਤੇ ਕਿਹਾ ਕਿ ਕੇਜਰੀਵਾਲ ਪੰਜਾਬੀਆਂ ਕੀ ਖਰੀਦਣ ਲਈ ਆਇਆ ਸੀl


 


 


ਇਹ ਵੀ ਪੜ੍ਹੋ: Car Tips: ਮੀਂਹ ਦੇ ਮੌਸਮ ’ਚ ਕਾਰ ਨੂੰ ਆ ਸਕਦੀਆਂ ਕਈ ਔਕੜਾਂ, ਬਚਣ ਲਈ ਅਪਣਾਓ ਇਹ ਜ਼ਰੂਰੀ ਨੁਕਤੇ


ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ