ਪੜਚੋਲ ਕਰੋ
Advertisement
ਬ੍ਰੇਕਿੰਗ: ਮੁੱਖ ਸਕੱਤਰ ਦੇ ਮਾਫੀ ਮੰਗਣ ਮਗਰੋਂ ਹੀ ਠੰਢੇ ਹੋਏ ਕੈਪਟਨ ਦੇ ਮੰਤਰੀ
ਮੁੱਖ ਸਕੱਤਰ ਨੇ ਕੈਬਨਿਟ ਮੀਟਿੰਗ ਦੌਰਾਨ ਮੁਆਫੀ ਮੰਗ ਲਈ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਤੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਿਚਾਲੇ 19 ਦਿਨ ਲੰਮਾ ਚੱਲਿਆ ਖੜਕਾ-ਦੜਕਾ ਅੱਜ ਕੈਬਨਿਟ ਦੀ ਬੈਠਕ 'ਚ ਮੁੱਕ ਗਿਆ ਹੈ ਜਿਸ ਵਿੱਚ ਮੁੱਖ ਸਕੱਤਰ ਨੇ ਕੈਬਨਿਟ ਮੀਟਿੰਗ ਦੌਰਾਨ ਮੁਆਫੀ ਮੰਗ ਲਈ ਹੈ।
ਮੁੱਖ ਮੰਤਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਮੁੱਖ ਸਕੱਤਰ ਵੀ ਸ਼ਾਮਲ ਹੋਏ। ਦਰਅਸਲ, ਹਾਲ ਹੀ ਵਿੱਚ, ਹੋਈ ਆਬਕਾਰੀ ਨੀਤੀ ਬਾਰੇ ਇੱਕ ਮੀਟਿੰਗ ਦੌਰਾਨ, ਮੁੱਖ ਸਕੱਤਰ ਦੀਆਂ ਕੁਝ ਟਿਪਣੀਆਂ ਮੰਤਰੀਆਂ ਨੂੰ ਚੰਗੀਆਂ ਨਾ ਲੱਗੀਆਂ ਤੇ ਉਨ੍ਹਾਂ ਨੇ ਚੱਲਦੀ ਬੈਠਕ ਵਿੱਚੋਂ ਵਾਕਆਉਟ ਕਰ ਦਿੱਤਾ ਸੀ।
ਬਾਅਦ ਵਿੱਚ ਮੰਤਰੀਆਂ ਨੇ ਇਹ ਮੁੱਦਾ ਮੁੱਖ ਮੰਤਰੀ ਕੋਲ ਉਠਾਇਆ ਤੇ ਇਹ ਕਿਆਸ ਲਾਏ ਜਾ ਰਹੇ ਸਨ ਕਿ ਮੁੱਖ ਸਕੱਤਰ ਵਿਰੁੱਧ ਕਾਰਵਾਈ ਕੀਤੀ ਜਾਏਗੀ ਤੇ ਉਨ੍ਹਾਂ ਦੀ ਜਗ੍ਹਾ ਵੀ ਲੈ ਲਈ ਜਾ ਸਕਦੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਪੰਜਾਬ
ਵਿਸ਼ਵ
Advertisement